ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਛੋਟੇ ਭਰਾ ਰੌਬਰਟ ਟਰੰਪ ਨੂੰ ਨਿਊਯਾਰਕ ਦੇ ਇਕ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਇਹ ਜਾਣਕਾਰੀ ਵ੍ਹਾਈਟ ਹਾਊਸ ਨੇ ਦਿੱਤੀ ਹੈ। ਵ੍ਹਾਈਟ ਹਾਊਸ ਦੇ ਬੁਲਾਰੇ ਜੂਡ ਡੀਰੇ ਅਨੁਸਾਰ ਰਾਸ਼ਟਰਪਤੀ ਮੈਨਹਟਨ ਦੇ ਇੱਕ ਹਸਪਤਾਲ ਵਿੱਚ ਆਪਣੇ 72 ਸਾਲ ਦੇ ਭਰਾ ਨੂੰ ਮਿਲ ਸਕਦੇ ਹਨ।
ਵ੍ਹਾਈਟ ਹਾਊਸ ਨੇ ਅਜੇ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ ਕਿ ਰੌਬਰਟ ਟਰੰਪ ਨੂੰ ਹਸਪਤਾਲ 'ਚ ਕਿਉਂ ਦਾਖਲ ਕੀਤਾ ਗਿਆ ਹੈ। ਰੌਬਰਟ ਟਰੰਪ ਨੇ ਹਾਲ ਹੀ ਵਿੱਚ ਟਰੰਪ ਪਰਿਵਾਰ ਦੀ ਤਰਫੋਂ ਇੱਕ ਮੁਕੱਦਮਾ ਦਾਇਰ ਕੀਤਾ ਸੀ, ਜਿਸ ਵਿੱਚ ਰਾਸ਼ਟਰਪਤੀ ਦੀ ਭਤੀਜੀ ਮੈਰੀ ਵਲੋਂ ਲਿਖੀ ਕਿਤਾਬ “ਟੂ ਮੂਚ ਐਂਡ ਨੇਵਰ ਐਨਾਫ” ਦਾ ਪ੍ਰਕਾਸ਼ਨ ਰੋਕਣ ਦੀ ਮੰਗ ਕੀਤੀ ਗਈ ਸੀ।
ਆਜ਼ਾਦੀ ਦਿਹਾੜੇ 'ਤੇ ਕੈਪਟਨ ਦੇ ਵੱਡੇ ਐਲਾਨ, 6 ਲੱਖ ਨੌਕਰੀਆਂ ਤੇ 520 ਕਰੋੜ ਰੁਪਏ ਦਾ ਕਰਜ਼ਾ ਹੋਵੇਗਾ ਮੁਆਫ
ਰਾਸ਼ਟਰਪਤੀ ਨੇ ਕਿਹਾ ਸੀ ਕਿ ਮੈਰੀ ਨੇ ਇੱਕ ਆਰਥਿਕ ਸਮਝੌਤੇ ਦੇ ਸੰਬੰਧ ਵਿੱਚ ਟਰੰਪ ਪਰਿਵਾਰ ਨਾਲ ਇੱਕ ਗੁਪਤਤਾ ਸਮਝੌਤੇ 'ਤੇ ਦਸਤਖਤ ਕੀਤੇ ਸੀ ਅਤੇ ਇਹ ਉਸਦੀ ਉਲੰਘਣਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀ ਪੰਜਾਬੀਆਂ ਨੂੰ ਚੇਤਾਵਨੀ, ਕਿਸੇ ਵੀ ਘਟਨਾ ਨਾਲ ਨਜਿੱਠਣ ਲਈ ਰਹਿਣਾ ਪਏਗਾ ਤਿਆਰ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਡੋਨਲਡ ਟਰੰਪ ਦਾ ਭਰਾ ਰੌਬਰਟ ਨਿਊਯਾਰਕ ਦੇ ਹਸਪਤਾਲ 'ਚ ਭਰਤੀ
ਏਬੀਪੀ ਸਾਂਝਾ
Updated at:
15 Aug 2020 02:16 PM (IST)
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਛੋਟੇ ਭਰਾ ਰੌਬਰਟ ਟਰੰਪ ਨੂੰ ਨਿਊਯਾਰਕ ਦੇ ਇਕ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਇਹ ਜਾਣਕਾਰੀ ਵ੍ਹਾਈਟ ਹਾਊਸ ਨੇ ਦਿੱਤੀ ਹੈ। ਵ੍ਹਾਈਟ ਹਾਊਸ ਦੇ ਬੁਲਾਰੇ ਜੂਡ ਡੀਰੇ ਅਨੁਸਾਰ ਰਾਸ਼ਟਰਪਤੀ ਮੈਨਹਟਨ ਦੇ ਇੱਕ ਹਸਪਤਾਲ ਵਿੱਚ ਆਪਣੇ 72 ਸਾਲ ਦੇ ਭਰਾ ਨੂੰ ਮਿਲ ਸਕਦੇ ਹਨ।
- - - - - - - - - Advertisement - - - - - - - - -