ਪੜਚੋਲ ਕਰੋ

ਲੌਕਡਾਊਨ ਦੌਰਾਨ ਭੁੱਲ ਕੇ ਵੀ ਨਾ ਕਰਿਓ ਇਹ ਕੰਮ, ਨਹੀਂ ਤਾਂ ਹੋਏਗਾ ਜ਼ੁਰਮਾਨਾ ਤੇ ਕੈਦ

ਜੇ ਤੁਸੀਂ ਜਾਣਬੁੱਝ ਕੇ ਲੌਕਡਾਊਨ ਦੀ ਪਾਲਣਾ ਨਹੀਂ ਕਰਦੇ ਤਾਂ ਤੁਹਾਡੇ ਵਿਰੁੱਧ ਆਪਦਾ ਪ੍ਰਬੰਧਨ ਐਕਟ, 2005 ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਐਕਟ ਅਧੀਨ ਧਾਰਾ 51 ਤੋਂ 60 ‘ਚ ਦੱਸਿਆ ਗਿਆ ਹੈ ਕਿ ਜੇ ਤੁਸੀਂ ਲੌਕਡਾਊਨ ਦੀ ਉਲੰਘਣਾ ਕਰਦੇ ਹੋ ਤਾਂ ਕੀ ਹੋ ਸਕਦਾ ਹੈ।

ਪਵਨਪ੍ਰੀਤ ਕੌਰ ਦੀ ਰਿਪੋਰਟ ਚੰਡੀਗੜ੍ਹ: ਚੌਥੇ ਪੜਾਅ ਵਿੱਚ ਇਸ ਵਾਰ ਕੇਂਦਰ ਸਰਕਾਰ ਨੇ ਲੌਕਡਾਊਨ ਨੂੰ 31 ਮਈ ਤੱਕ ਵਧਾ ਦਿੱਤਾ ਹੈ। ਗ੍ਰਹਿ ਮੰਤਰਾਲੇ ਨੇ ਇੱਕ ਵਾਰ ਫਿਰ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਦਿਸ਼ਾ-ਨਿਰਦੇਸ਼ਾਂ ‘ਚ ਇਹ ਸਪੱਸ਼ਟ ਤੌਰ 'ਤੇ ਕਿਹਾ ਗਿਆ ਹੈ ਕਿ ਲੌਕਡਾਊਨ ਦੀ ਉਲੰਘਣਾ ਕਰਨ 'ਤੇ ਤੁਹਾਨੂੰ ਸਜ਼ਾ ਦਿੱਤੀ ਜਾ ਸਕਦੀ ਹੈ। ਹਰੇਕ ਵਿਅਕਤੀ ਲਈ ਲੌਕਡਾਊਨ ਦੀ ਪਾਲਣਾ ਕਰਨਾ ਬਹੁਤ ਮਹੱਤਵਪੂਰਨ ਹੈ। ਜੇ ਤੁਸੀਂ ਜਾਣਬੁੱਝ ਕੇ ਲੌਕਡਾਊਨ ਦੀ ਪਾਲਣਾ ਨਹੀਂ ਕਰਦੇ ਤਾਂ ਤੁਹਾਡੇ ਵਿਰੁੱਧ ਆਪਦਾ ਪ੍ਰਬੰਧਨ ਐਕਟ, 2005 ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਐਕਟ ਅਧੀਨ ਧਾਰਾ 51 ਤੋਂ 60 ‘ਚ ਦੱਸਿਆ ਗਿਆ ਹੈ ਕਿ ਜੇ ਤੁਸੀਂ ਲੌਕਡਾਊਨ ਦੀ ਉਲੰਘਣਾ ਕਰਦੇ ਹੋ ਤਾਂ ਕੀ ਹੋ ਸਕਦਾ ਹੈ। ਧਾਰਾ 51- ਰੁਕਾਵਟ ਪਾਉਣ ਲਈ ਸਜ਼ਾ ਜਿਹੜੇ ਲੋਕ ਇਸ ਐਕਟ ਅਧੀਨ ਕੇਂਦਰ ਸਰਕਾਰ ਜਾਂ ਰਾਜ ਸਰਕਾਰ ਜਾਂ ਸਬੰਧਤ ਅਥਾਰਟੀ ਦੀਆਂ ਹਦਾਇਤਾਂ ਦੀ ਪਾਲਣਾ ਨਹੀਂ ਕਰਦੇ ਜਾਂ ਕੇਂਦਰੀ, ਰਾਜ ਜਾਂ ਹੋਰ ਸਬੰਧਤ ਅਥਾਰਟੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਕੰਮ ‘ਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕਰਦੇ ਹਨ, ਉਨ੍ਹਾਂ ਲੋਕਾਂ ਨੂੰ ਇਕ ਸਾਲ ਦੀ ਸਜ਼ਾ ਜਾਂ ਜੁਰਮਾਨਾ ਜਾਂ ਦੋਵਾਂ ਦੀ ਸਜ਼ਾ ਹੋ ਸਕਦੀ ਹੈ। ਧਾਰਾ 52- ਲਾਭ ਪ੍ਰਾਪਤ ਕਰਨ ਲਈ ਕੋਈ ਝੂਠਾ ਦਾਅਵਾ ਜੇ ਕੋਈ ਵਿਅਕਤੀ ਕਿਸੇ ਕਿਸਮ ਦਾ ਲਾਭ ਪ੍ਰਾਪਤ ਕਰਨ ਲਈ ਕੋਈ ਝੂਠਾ ਦਾਅਵਾ ਕਰਦਾ ਹੈ, ਤਾਂ ਉਸ ਨੂੰ ਵੱਧ ਤੋਂ ਵੱਧ ਦੋ ਸਾਲਾਂ ਦੀ ਕੈਦ ਹੋ ਸਕਦੀ ਹੈ ਤੇ ਜੁਰਮਾਨਾ ਵੀ ਲਾਇਆ ਜਾ ਸਕਦਾ ਹੈ। ਧਾਰਾ 53- ਪੈਸਾ ਜਾਂ ਸਮੱਗਰੀ ਦਾ ਘੁਟਾਲਾ ਜੇ ਕੋਈ ਵਿਅਕਤੀ ਇਸ ਤਬਾਹੀ ਲਈ ਪੈਸੇ ਜਾਂ ਸਮੱਗਰੀ ਦੀ ਦੁਰਵਰਤੋਂ ਕਰਦਾ ਹੈ, ਤਾਂ ਵੱਧ ਤੋਂ ਵੱਧ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ ਲਗਾਇਆ ਜਾ ਸਕਦਾ ਹੈ। ਧਾਰਾ 54- ਗਲਤ ਚੇਤਾਵਨੀ ਦੇਣਾ ਜੇਕਰ ਕੋਈ ਵਿਅਕਤੀ ਬਿਪਤਾ ਨਾਲ ਜੁੜੀ ਕੋਈ ਗਲਤ ਚੇਤਾਵਨੀ ਫੈਲਾਉਂਦਾ ਹੈ, ਤਾਂ ਉਸ ਨੂੰ ਇਕ ਸਾਲ ਕੈਦ ਤੇ ਜੁਰਮਾਨਾ ਹੋ ਸਕਦਾ ਹੈ। ਧਾਰਾ 55- ਸਰਕਾਰੀ ਵਿਭਾਗ ਦੁਆਰਾ ਅਪਰਾਧ ਜੇ ਕਿਸੇ ਸਰਕਾਰੀ ਵਿਭਾਗ ਦੁਆਰਾ ਕੋਈ ਜੁਰਮ ਕੀਤਾ ਜਾਂਦਾ ਹੈ, ਤਾਂ ਉਸ ਵਿਭਾਗ ਦਾ ਮੁਖੀ ਦੋਸ਼ੀ ਮੰਨਿਆ ਜਾਵੇਗਾ ਤੇ ਜੇ ਉਸ ਨੇ ਇਹ ਸਾਬਤ ਨਹੀਂ ਕੀਤਾ ਕਿ ਅਪਰਾਧ ਉਸ ਦੇ ਗਿਆਨ ਤੇ ਉਸ ਦੇ ਯੋਗਦਾਨ ਤੋਂ ਬਿਨਾਂ ਹੋਇਆ ਹੈ। ਧਾਰਾ 56- ਡਿਊਟੀ ਕਰਨ 'ਚ ਅਸਫਲ ਜਾਂ ਐਕਟ ਦੀ ਉਲੰਘਣਾ ਕਰਨ 'ਤੇ ਮਿਲੀਭੁਗਤ ਕਰਨ ‘ਤੇ ਜੇ ਕੋਈ ਅਧਿਕਾਰੀ ਆਪਣੀ ਡਿਊਟੀ ਸਹੀ ਢੰਗ ਨਾਲ ਨਹੀਂ ਨਿਭਾਉਂਦਾ ਜਾਂ ਆਪਣੇ ਆਪ ਨੂੰ ਇਸ ਤੋਂ ਵੱਖ ਕਰਦਾ ਹੈ ਤਾਂ ਉਸ ਨੂੰ ਇਕ ਸਾਲ ਕੈਦ ਜਾਂ ਜੁਰਮਾਨੇ ਦੀ ਸਜਾ ਹੋ ਸਕਦੀ ਹੈ। ਧਾਰਾ 57- ਜ਼ਰੂਰਤ ਸਬੰਧੀ ਨਿਰਦੇਸ਼ਾਂ ਦੀ ਉਲੰਘਣਾ ਦੇ ਮਾਮਲੇ ‘ਚ ਜੇ ਕੋਈ ਵਿਅਕਤੀ ਧਾਰਾ -65 ਅਧੀਨ ਦਿੱਤੇ ਹੁਕਮਾਂ ਦੀ ਉਲੰਘਣਾ ਕਰਦਾ ਹੈ, ਤਾਂ ਉਸ ਨੂੰ ਵੱਧ ਤੋਂ ਵੱਧ ਇਕ ਸਾਲ ਕੈਦ ਜਾਂ ਜੁਰਮਾਨਾ ਹੋ ਸਕਦਾ ਹੈ। ਧਾਰਾ 58- ਕੰਪਨੀ ਦੁਆਰਾ ਜੁਰਮ ਜੇ ਕਿਸੇ ਕੰਪਨੀ ਦੁਆਰਾ ਕੋਈ ਜੁਰਮ ਕੀਤਾ ਜਾਂਦਾ ਹੈ, ਤਾਂ ਕੰਪਨੀ, ਹਰੇਕ ਮੈਂਬਰ ਜਿਸ ਨੇ ਜੁਰਮ ਕੀਤਾ ਹੈ ਅਤੇ ਜਿਸ ਦੀ ਉਸ ਸਮੇਂ ਜ਼ਿੰਮੇਵਾਰੀ ਸੀ, ਨੂੰ ਜ਼ਿੰਮੇਵਾਰ ਮੰਨਿਆ ਜਾਵੇਗਾ। ਉਨ੍ਹਾਂ ਖਿਲਾਫ ਵੀ ਮੁਕੱਦਮਾ ਚਲਾਇਆ ਜਾਵੇਗਾ। ਧਾਰਾ 59- ਮੁਕੱਦਮਾ ਚਲਾਉਣ ਦੀ ਪਿਛਲੀ ਮਨਜ਼ੂਰੀ ਇਸ ਐਕਟ ਦੀ ਧਾਰਾ 55 ਅਤੇ 56 ਦੇ ਤਹਿਤ ਅਪਰਾਧ ਲਈ ਮੁਕੱਦਮਾ ਚਲਾਉਣ ਵਾਲੇ ਅਧਿਕਾਰਤ ਅਧਿਕਾਰੀ ਦੀ ਅਗਾਊਂ ਪ੍ਰਵਾਨਗੀ ਤੋਂ ਬਿਨਾਂ ਨਹੀਂ ਲਾਇਆ ਜਾ ਸਕਦਾ। ਧਾਰਾ 60- ਅਪਰਾਧ ਦੀ ਪਛਾਣ ਕੋਈ ਵੀ ਅਦਾਲਤ ਇਸ ਐਕਟ ਅਧੀਨ ਕੀਤੀ ਸ਼ਿਕਾਇਤ ਤੋਂ ਇਲਾਵਾ ਕਿਸੇ ਹੋਰ ਜੁਰਮ ਦਾ ਨੋਟਿਸ ਨਹੀਂ ਲਵੇਗੀ। ਹਾਲਾਂਕਿ, ਇਹ ਕੁਝ ਚੀਜ਼ਾਂ 'ਤੇ ਨਿਰਭਰ ਕਰਦਾ ਹੈ।
 
ਟਾਪ ਹੈਡਲਾਈਨ

Free Recharge : ਆਜ਼ਾਦੀ ਦਿਵਸ 'ਤੇ ਔਰਤਾਂ ਨੂੰ ਇੱਕ ਸਾਲ ਤੱਕ ਮੁਫ਼ਤ ਰੀਚਾਰਜ ਦੇਣ ਦਾ ਐਲਾਨ? PM ਦਾ ਵੀਡੀਓ ਵਾਇਰਲ
Free Recharge : ਆਜ਼ਾਦੀ ਦਿਵਸ 'ਤੇ ਔਰਤਾਂ ਨੂੰ ਇੱਕ ਸਾਲ ਤੱਕ ਮੁਫ਼ਤ ਰੀਚਾਰਜ ਦੇਣ ਦਾ ਐਲਾਨ? PM ਦਾ ਵੀਡੀਓ ਵਾਇਰਲ
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
Embed widget