ਪੜਚੋਲ ਕਰੋ

ਚੀਤੇ ਦੇ ਦੋ ਬੱਚੇ ਤੇ ਉਨ੍ਹਾਂ ਦੀ ਮਾਂ ਦੀ ਇਹ ਵੀਡੀਓ ਬਿਲਕੁਲ ਨਾ ਕਰੋ ਮਿਸ, ਸੋਸ਼ਲ ਮੀਡੀਆ 'ਤੇ ਹੋ ਰਹੀ ਵਾਇਰਲ  

ਭਾਰਤੀ ਜੰਗਲਾਤ ਸੇਵਾ ਅਧਿਕਾਰੀ ਸੁਰੇਂਦਰ ਮਹਿਰਾ ਨੇ ਇੱਕ ਵੀਡੀਓ ਸਾਂਝੀ ਕੀਤੀ। ਇਸ ਬਹੁਤ ਹੀ ਖੂਬਸੂਰਤ ਵੀਡੀਓ ਵਿੱਚ ਚੀਤੇ ਦੇ ਦੋ ਛੋਟੇ ਬੱਚੇ ਆਪਣੀ ਮਾਂ ਦੇ ਨਾਲ ਸੜਕ ਪਾਰ ਕਰ ਰਹੇ ਹਨ। ਉਨ੍ਹਾਂ ਦੇ ਕੋਲ ਦੋ ਗੱਡੀਆਂ ਵੀ ਖੜ੍ਹੀਆਂ ਹਨ, ਜਿਨ੍ਹਾਂ ਨੇ ਸ਼ਾਇਦ ਇਨ੍ਹਾਂ ਤਿੰਨਾਂ ਨੂੰ ਵੇਖ ਕੇ ਰੁੱਕ ਗਈਆਂ। ਇਹ ਵੀਡੀਓ ਇਨ੍ਹਾਂ 'ਚੋਂ ਹੀ ਕਿਸੇ ਸਵਾਰ ਦੁਆਰਾ ਬਣਾਇਆ ਗਿਆ ਹੈ।

51 ਸੈਕਿੰਡ ਦੇ ਇਸ ਵੀਡੀਓ 'ਚ ਇਹ ਦੋਵੇਂ ਬੱਚੇ ਆਪਣੀ ਮਾਂ ਦੀ ਦੇਖ ਰੇਖ ਹੇਠ ਸੜਕ ਪਾਰ ਕਰ ਰਹੇ ਹਨ, ਪਰ ਉਨ੍ਹਾਂ 'ਚੋਂ ਇਕ ਸੜਕ ਪਾਰ ਕਰਦਿਆਂ ਸੜਕ 'ਤੇ ਬੈਠ ਜਾਂਦਾ ਹੈ। ਜਦੋਂ ਸੜਕ ਨੂੰ ਪਾਰ ਕਰ ਗਈ ਮਾਂ ਇਹ ਵੇਖਦੀ ਹੈ, ਤਾਂ ਉਹ ਆਪਣੇ ਬੱਚੇ ਕੋਲ ਆਉਂਦੀ ਹੈ ਅਤੇ ਉਸ ਨੂੰ ਮੂੰਹ ਵਿੱਚ ਦਬਾ ਕੇ ਲਿਜਾਣ ਦੀ ਕੋਸ਼ਿਸ਼ ਕਰਦੀ ਹੈ। ਇਸ ਦੌਰਾਨ ਉਸਦਾ ਦੂਜਾ ਬੱਚਾ ਵੀ ਉਥੇ ਆ ਗਿਆ।
ਆਈਐਫਐਸ ਸੁਰੇਂਦਰ ਮਹਿਰਾ ਨੇ ਵੀ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਇੱਕ ਦਿਲਚਸਪ ਕੈਪਸ਼ਨ ਲਿਖਿਆ ਹੈ। ਉਨ੍ਹਾਂ ਲਿਖਿਆ ਕਿਰਪਾ ਕਰਕੇ ਜ਼ਰਾ ਇੰਤਜ਼ਾਰ ਕਰੋ, ਲੈਂਡ ਆਨਰਸ ਨੂੰ ਸੜਕ ਪਾਰ ਕਰਨ ਦਿਓ। ਆਈਐਫਐਸ ਅਧਿਕਾਰੀ ਦੁਆਰਾ ਸਾਂਝਾ ਕੀਤਾ ਗਿਆ ਇਹ ਵੀਡੀਓ ਵਾਇਰਲ ਹੋ ਰਿਹਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ

Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 

ABP Premium

ਵੀਡੀਓਜ਼

Sunil Jakhar| ਅੰਮ੍ਰਿਤਪਾਲ ਸਿੰਘ 'ਤੇ ਕੀ ਬੋਲੇ ਸੁਨੀਲ ਜਾਖੜ ?Kulwinder Kaur| 'ਥੱਪੜ ਕੰਗਨਾ ਦੇ ਨਹੀਂ ਸਿਸਟਮ ਦੇ ਵੱਜਿਆ, ਮੁਆਫ਼ੀ ਦੀ ਉਮੀਦ ਨਾ ਰੱਖੋ'Partap Bajwa| ਬਾਜਵਾ ਦਾ ਦਾਅਵਾ, 'CM ਮਾਨ ਦੀ ਆਖਰੀ ਚੋਣ'Partap Bajwa| ਮੁੱਖ ਮੰਤਰੀ ਦੇ ਪਰਿਵਾਰ 'ਤੇ ਲੱਗੇ ਇਲਜ਼ਾਮਾਂ ਦੀ ਬਾਜਵਾ ਨੇ ਮੰਗੀ ਜਾਂਚ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 

Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ

3-4 ਨਹੀਂ ਇਹ ਬੰਦਾ ਹੈ 550 ਬੱਚਿਆਂ ਦਾ ਪਿਤਾ, ਕਈ ਦੇਸ਼ਾਂ ਵਿੱਚ ਖਿੱਲਰੀਆਂ ਹਨ ਸੰਤਾਨਾਂ !

Airtel ਦਾ ਸਭ ਤੋਂ ਕਿਫਾਇਤੀ ਪਲਾਨ, ਇਕ ਵਾਰ ਕਰ ਲਿਆ ਤਾਂ ਪੂਰਾ ਸਾਲ ਡਾਟਾ-ਕਾਲਿੰਗ ਸਭ ਮੁਫ਼ਤ

Embed widget