ਪੜਚੋਲ ਕਰੋ

ਸਿਹਤ ਮੰਤਰਾਲੇ ਨੇ ਕਿਹਾ, ਵੱਧ ਰਹੇ ਲੌਕਡਾਊਨ ਬਾਰੇ ਅਜੇ ਕੋਈ ਫੈਸਲਾ ਨਹੀਂ, ਨਾ ਲਾਓ ਕਿਆਸ

ਸਿਹਤ ਮੰਤਰਾਲੇ ਦੇ ਅਧਿਕਾਰੀ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ‘ਚ ਦੇਸ਼ ਵਿੱਚ ਕੋਰੋਨਾਵਾਇਰਸ ਦੇ 354 ਕੇਸ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਲੌਕਡਾਊਨ ਵਧਾਉਣ ਬਾਰੇ ਕੋਈ ਫੈਸਲਾ ਨਹੀਂ ਲਿਆ ਗਿਆ।

ਨਵੀਂ ਦਿੱਲੀ: ਲੌਕਡਾਊਨ ਬਾਰੇ ਕੇਂਦਰੀ ਸਿਹਤ ਮੰਤਰਾਲੇ ਨੇ ਸਾਫ ਕੀਤਾ ਹੈ ਕਿ ਅਜੇ ਇਸ ਨੂੰ ਵਧਾਉਣ ਦਾ ਕੋਈ ਫੈਸਲਾ ਨਹੀਂ ਲਿਆ ਗਿਆ। ਇਸ ਲਈ ਕਿਆਸ ਨਾ ਲਾਓ। ਮੰਤਰਾਲੇ ਦੇ ਅਧਿਕਾਰੀ ਨੇ ਇਹ ਗੱਲ ਕੋਵਿਡ-19 ਬਾਰੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਹੀ। ਦੱਸ ਦਈਏ ਕਿ ਅੱਜ ਲੌਕਡਾਊਨ ਬਾਰੇ, ਨਿਊਜ਼ ਏਜੰਸੀ ਏਐਨਆਈ ਨੇ ਸਰਕਾਰੀ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ ਕਈ ਰਾਜਾਂ ਤੇ ਮਾਹਰਾਂ ਨੇ ਕੇਂਦਰ ਸਰਕਾਰ ਨੂੰ ਲੌਕਡਾਊਨ ਦੀ ਮਿਆਦ ਵਧਾਉਣ ਦੀ ਸਲਾਹ ਦਿੱਤੀ ਹੈ। ਸੂਤਰਾਂ ਮੁਤਾਬਕ ਕੇਂਦਰ ਸਰਕਾਰ ਨੇ ਇਸ ਦਿਸ਼ਾ ‘ਚ ਸੋਚਣਾ ਸ਼ੁਰੂ ਕਰ ਦਿੱਤਾ ਹੈ ਪਰ ਸਿਹਤ ਮੰਤਰਾਲੇ ਨੇ ਕਿਹਾ ਕਿ ਸਰਕਾਰ ਨੇ ਅਜੇ ਕੋਈ ਫੈਸਲਾ ਨਹੀਂ ਲਿਆ।
ਮੰਗਲਵਾਰ ਸ਼ਾਮ ਕਰੀਬ 4 ਵਜੇ ਹੋਈ ਇੱਕ ਪ੍ਰੈਸ ਕਾਨਫਰੰਸ ਵਿੱਚ ਲਵ ਅਗਰਵਾਲ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿੱਚ ਕੋਰੋਨਾਵਾਇਰਸ ਦੇ 354 ਕੇਸ ਸਾਹਮਣੇ ਆਏ ਹਨ। ਦੇਸ਼ ਵਿੱਚ ਕੁੱਲ 4421 ਕੇਸ ਹੋਏ ਹਨ। ਉਨ੍ਹਾਂ ਕਿਹਾ ਕਿ 326 ਲੋਕਾਂ ਨੂੰ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਆਈਸੀਐਮਆਰ ਦੇ ਪ੍ਰਧਾਨ ਆਰ ਗੰਗਾਖੇਡਕਰ ਨੇ ਦੱਸਿਆ ਕਿ ਦੇਸ਼ ਵਿਚ ਹੁਣ ਤਕ 1,07,006 ਟੈਸਟ ਕੀਤੇ ਜਾ ਚੁੱਕੇ ਹਨ। ਇਸ ਸਮੇਂ, 136 ਸਰਕਾਰੀ ਅਤੇ 59 ਪ੍ਰਾਈਵੇਟ ਲੈਬਾਂ ਨੂੰ ਟੈਸਟ ਕਰਵਾਉਣ ਦੀ ਆਗਿਆ ਦਿੱਤੀ ਗਈ ਹੈ। ਇਸ ਤੋਂ ਇਲਾਵਾ ਗ੍ਰਹਿ ਮੰਤਰਾਲੇ ਦੇ ਅਧਿਕਾਰੀ ਪੀਐਸ ਸ਼੍ਰੀਵਾਸਤਵ ਨੇ ਕਿਹਾ ਕਿ ਜ਼ਰੂਰੀ ਚੀਜ਼ਾਂ ਤੇ ਸੇਵਾਵਾਂ ਦੀ ਸਥਿਤੀ ਤਸੱਲੀਬਖਸ਼ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਦੇ ASI ਦਾ ਕਤਲ, ਸਵੇਰੇ ਡਿਊਟੀ 'ਤੇ ਜਾਂਦੇ ਬਦਮਾਸ਼ਾਂ ਨੇ ਘੇਰਿਆ; ਸਰੇਆਮ ਗੋਲੀਆਂ ਨਾਲ ਭੁੰਨਿਆ...
Punjab News: ਪੰਜਾਬ ਪੁਲਿਸ ਦੇ ASI ਦਾ ਕਤਲ, ਸਵੇਰੇ ਡਿਊਟੀ 'ਤੇ ਜਾਂਦੇ ਬਦਮਾਸ਼ਾਂ ਨੇ ਘੇਰਿਆ; ਸਰੇਆਮ ਗੋਲੀਆਂ ਨਾਲ ਭੁੰਨਿਆ...
Big News: ਵੱਡੀ ਖਬਰ, ਭੱਖਦੀ ਗਰਮੀ ਵਿਚਾਲੇ ਵਿਦਿਆਰਥੀਆਂ ਨੂੰ ਰਾਹਤ; ਸਕੂਲਾਂ 'ਚ ਭਾਰੇ ਬਸਤਿਆਂ ਤੇ Homework 'ਤੇ ਲੱਗੀ ਪਾਬੰਦੀ! ਸਰਕਾਰ ਵੱਲੋਂ ਵੱਡਾ ਫੈਸਲਾ...
ਵੱਡੀ ਖਬਰ, ਭੱਖਦੀ ਗਰਮੀ ਵਿਚਾਲੇ ਵਿਦਿਆਰਥੀਆਂ ਨੂੰ ਰਾਹਤ; ਸਕੂਲਾਂ 'ਚ ਭਾਰੇ ਬਸਤਿਆਂ ਤੇ Homework 'ਤੇ ਲੱਗੀ ਪਾਬੰਦੀ! ਸਰਕਾਰ ਵੱਲੋਂ ਵੱਡਾ ਫੈਸਲਾ...
Himachal Snowfall: ਹਿਮਾਚਲ 'ਚ ਬਰਫ਼ਬਾਰੀ, ਭੱਖਦੀ ਗਰਮੀ ਤੋਂ ਨਿਕਲ ਆਨੰਦ ਲੈਣ ਪਹੁੰਚ ਰਹੇ ਸੈਲਾਨੀ: ਘਰੋਂ ਨਿਕਲਣ ਤੋਂ ਪਹਿਲਾਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ; ਮੌਸਮ ਵਿਭਾਗ ਵੱਲੋਂ ਐਡਵਾਈਜ਼ਰੀ...
ਹਿਮਾਚਲ 'ਚ ਬਰਫ਼ਬਾਰੀ, ਭੱਖਦੀ ਗਰਮੀ ਤੋਂ ਨਿਕਲ ਆਨੰਦ ਲੈਣ ਪਹੁੰਚ ਰਹੇ ਸੈਲਾਨੀ: ਘਰੋਂ ਨਿਕਲਣ ਤੋਂ ਪਹਿਲਾਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ; ਮੌਸਮ ਵਿਭਾਗ ਵੱਲੋਂ ਐਡਵਾਈਜ਼ਰੀ...
America White House Firing: ਵ੍ਹਾਈਟ ਹਾਊਸ ਨੇੜੇ ਫਿਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਆਖਿਰ ਰਾਸ਼ਟਰਪਤੀ ਟਰੰਪ ਨੂੰ ਕੌਣ ਬਣਾਉਣਾ ਚਾਹੁੰਦਾ ਨਿਸ਼ਾਨਾ? ਲਗਭਗ 30 ਰਾਊਂਡ ਫਾਇਰ...
ਵ੍ਹਾਈਟ ਹਾਊਸ ਨੇੜੇ ਫਿਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਆਖਿਰ ਰਾਸ਼ਟਰਪਤੀ ਟਰੰਪ ਨੂੰ ਕੌਣ ਬਣਾਉਣਾ ਚਾਹੁੰਦਾ ਨਿਸ਼ਾਨਾ? ਲਗਭਗ 30 ਰਾਊਂਡ ਫਾਇਰ...

ਵੀਡੀਓਜ਼

Badal ਦੀ ਵਿਰਾਸਤ ਨੂੰ ਮਿਲਿਆ ਨਵਾਂ ਰੂਪ! ਕੇਂਦਰੀ ਯੂਨੀਵਰਸਿਟੀ ‘ਚ ਵੱਡਾ ਉਦਘਾਟਨ
AAP ਨੂੰ ਸਿੱਖ ਮਰਿਆਦਾ ਬਾਰੇ ਕੁਝ ਨਹੀਂ ਪਤਾ? ਸੁਖਬੀਰ ਦਾ ਵੱਡਾ ਹਮਲਾ
ਧਰਮ ਤੇ ਸਿਆਸਤ ਨੂੰ ਲੈ ਕੇ AAP vs Akali Dal ਦੀ ਨਵੀਂ ਜੰਗ
ਸਫਾਈ ਮੁਲਾਜ਼ਮਾਂ ਦੀ ਹੜਤਾਲ ਖਤਮ! ਸਰਕਾਰ ਨਾਲ ਬਣੀ ਵੱਡੀ ਸਹਿਮਤੀ !
ਪੈਟਰੋਲ-ਡੀਜ਼ਲ ਹੋਣ ਵਾਲਾ ਹੋਰ ਮਹਿੰਗਾ? ਕੁਲਦੀਪ ਧਾਲੀਵਾਲ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
America White House Firing: ਵ੍ਹਾਈਟ ਹਾਊਸ ਨੇੜੇ ਫਿਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਆਖਿਰ ਰਾਸ਼ਟਰਪਤੀ ਟਰੰਪ ਨੂੰ ਕੌਣ ਬਣਾਉਣਾ ਚਾਹੁੰਦਾ ਨਿਸ਼ਾਨਾ? ਲਗਭਗ 30 ਰਾਊਂਡ ਫਾਇਰ...
ਵ੍ਹਾਈਟ ਹਾਊਸ ਨੇੜੇ ਫਿਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਆਖਿਰ ਰਾਸ਼ਟਰਪਤੀ ਟਰੰਪ ਨੂੰ ਕੌਣ ਬਣਾਉਣਾ ਚਾਹੁੰਦਾ ਨਿਸ਼ਾਨਾ? ਲਗਭਗ 30 ਰਾਊਂਡ ਫਾਇਰ...
Punjab News: ਪੰਜਾਬ ਤੋਂ ਵੱਡੀ ਖਬਰ, ਪਿਆਕੜਾਂ ਨੂੰ ਲੱਗਿਆ ਝਟਕਾ; ਸ਼ਰਾਬ ਦੀਆਂ ਦੁਕਾਨਾਂ ਅਤੇ ਬੀਅਰ ਬਾਰ ਬੰਦ ਰਹਿਣਗੇ; ਜਾਣੋ ਵਿਕਰੀ 'ਤੇ ਕਿਉਂ ਰਹੇਗੀ ਪਾਬੰਦੀ...?
ਪੰਜਾਬ ਤੋਂ ਵੱਡੀ ਖਬਰ, ਪਿਆਕੜਾਂ ਨੂੰ ਲੱਗਿਆ ਝਟਕਾ; ਸ਼ਰਾਬ ਦੀਆਂ ਦੁਕਾਨਾਂ ਅਤੇ ਬੀਅਰ ਬਾਰ ਬੰਦ ਰਹਿਣਗੇ; ਜਾਣੋ ਵਿਕਰੀ 'ਤੇ ਕਿਉਂ ਰਹੇਗੀ ਪਾਬੰਦੀ...?
Punjab News: ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼, ਮੈਦਾਨ 'ਚ ਉਤਰਨਗੇ 7555 ਉਮੀਦਵਾਰ; ਜਾਣੋ ਕਿਸ ਪਾਰਟੀ ਤੋਂ ਕਿੰਨੇ ਆਗੂ ਅਜ਼ਮਾਉਣਗੇ ਕਿਸਮਤ?
ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼, ਮੈਦਾਨ 'ਚ ਉਤਰਨਗੇ 7555 ਉਮੀਦਵਾਰ; ਜਾਣੋ ਕਿਸ ਪਾਰਟੀ ਤੋਂ ਕਿੰਨੇ ਆਗੂ ਅਜ਼ਮਾਉਣਗੇ ਕਿਸਮਤ?
Raghav Chadha: ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਸੌਂਪਿਆ ਗਿਆ ਇਹ ਵੱਡਾ ਅਹੁਦਾ; ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ...
ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਸੌਂਪਿਆ ਗਿਆ ਇਹ ਵੱਡਾ ਅਹੁਦਾ; ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ...
Punjab News: ਪੰਜਾਬ 'ਚ ਸਿਆਸੀ ਧਮਾਕਾ, ਕਾਂਗਰਸ ਵੱਲੋਂ ਵੱਡੀ ਕਾਰਵਾਈ; ਇਹ ਮਸ਼ਹੂਰ ਆਗੂ ਪਾਰਟੀ 'ਚੋਂ ਕੱਢਿਆ...
Punjab News: ਪੰਜਾਬ 'ਚ ਸਿਆਸੀ ਧਮਾਕਾ, ਕਾਂਗਰਸ ਵੱਲੋਂ ਵੱਡੀ ਕਾਰਵਾਈ; ਇਹ ਮਸ਼ਹੂਰ ਆਗੂ ਪਾਰਟੀ 'ਚੋਂ ਕੱਢਿਆ...
Big Blast: ਜ਼ੋਰਦਾਰ ਧਮਾਕੇ ਨਾਲ ਹਿੱਲਿਆ ਪੂਰਾ ਇਲਾਕਾ, ਪੈ ਗਿਆ ਚੀਕ-ਚਿਹਾੜਾ: 82 ਤੋਂ ਵੱਧ ਲੋਕਾਂ ਦੀ ਗਈ ਜਾਨ; ਜਾਣੋ ਕਿਵੇਂ...
ਜ਼ੋਰਦਾਰ ਧਮਾਕੇ ਨਾਲ ਹਿੱਲਿਆ ਪੂਰਾ ਇਲਾਕਾ, ਪੈ ਗਿਆ ਚੀਕ-ਚਿਹਾੜਾ: 82 ਤੋਂ ਵੱਧ ਲੋਕਾਂ ਦੀ ਗਈ ਜਾਨ; ਜਾਣੋ ਕਿਵੇਂ...
Gold Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਈ ਗਿਰਾਵਟ: ਜਾਣੋ 10 ਗ੍ਰਾਮ ਸਣੇ 22-24 ਕੈਰੇਟ ਦੇ ਕਿੰਨੇ ਡਿੱਗੇ ਰੇਟ? ਸਸਤੇ 'ਚ ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਈ ਗਿਰਾਵਟ: ਜਾਣੋ 10 ਗ੍ਰਾਮ ਸਣੇ 22-24 ਕੈਰੇਟ ਦੇ ਕਿੰਨੇ ਡਿੱਗੇ ਰੇਟ? ਸਸਤੇ 'ਚ ਖਰੀਦਣ ਵਾਲਿਆਂ ਦੀ ਲੱਗੀ ਕਤਾਰ...
Big News: ਵੱਡੀ ਖਬਰ, ਪੰਜਾਬ-ਹਰਿਆਣਾ ਹਾਈ ਕੋਰਟ ਦੇ 33% ਮੁਲਾਜ਼ਮ ਘਰੋਂ ਕਰਨਗੇ ਕੰਮ; ਜਾਣੋ ਅਚਾਨਕ ਕਿਉਂ ਜਾਰੀ ਹੋਏ ਹੁਕਮ?
ਵੱਡੀ ਖਬਰ, ਪੰਜਾਬ-ਹਰਿਆਣਾ ਹਾਈ ਕੋਰਟ ਦੇ 33% ਮੁਲਾਜ਼ਮ ਘਰੋਂ ਕਰਨਗੇ ਕੰਮ; ਜਾਣੋ ਅਚਾਨਕ ਕਿਉਂ ਜਾਰੀ ਹੋਏ ਹੁਕਮ?
Embed widget