ਪੜਚੋਲ ਕਰੋ

ਬਠਿੰਡਾ 'ਚ ਨਾਜਾਇਜ਼ ਸਬੰਧਾਂ ਦੇ ਚਲਦਿਆਂ ਡਬਲ ਮਰਡਰ

ਬਠਿੰਡਾ ਦੇ ਪਿੰਡ ਢਪਾਲੀ ਤੋਂ ਡਬਲ ਮਰਡਰ ਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਇੱਕ ਵਿਅਕਤੀ ਅਤੇ ਇੱਕ ਮਹਿਲਾ ਦਾ ਕਤਲ ਕਰ ਦਿੱਤਾ ਗਿਆ। ਇਹ ਕਤਲ ਨਾਜਾਇਜ਼ ਸਬੰਧਾਂ ਦੇ ਕਾਰਨ ਹੋਇਆ ਹੈ। ਪ੍ਰੇਮੀ ਆਪਣੀ ਪ੍ਰੇਮਿਕਾ ਨੂੰ ਮਿਲਣ ਉਸ ਦੇ ਘਰ ਆਇਆ ਸੀ।

ਬਠਿੰਡਾ: ਬਠਿੰਡਾ ਦੇ ਪਿੰਡ ਢਪਾਲੀ ਤੋਂ ਡਬਲ ਮਰਡਰ ਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਇੱਕ ਵਿਅਕਤੀ ਅਤੇ ਇੱਕ ਮਹਿਲਾ ਦਾ ਕਤਲ ਕਰ ਦਿੱਤਾ ਗਿਆ। ਇਹ ਕਤਲ ਨਾਜਾਇਜ਼ ਸਬੰਧਾਂ ਦੇ ਕਾਰਨ ਹੋਇਆ ਹੈ। ਪ੍ਰੇਮੀ ਆਪਣੀ ਪ੍ਰੇਮਿਕਾ ਨੂੰ ਮਿਲਣ ਉਸ ਦੇ ਘਰ ਆਇਆ ਸੀ।
ਇਸ ਦੀ ਜਾਣਕਾਰੀ ਮਹਿਲਾ ਦੇ ਪਤੀ ਨੂੰ ਲੱਗੀ ਅਤੇ ਉਸ ਨੇ ਆਪਣੇ ਭਰਾ ਨਾਲ ਮਿਲ ਕੇ ਆਪਣੀ ਘਰਵਾਲੀ ਅਤੇ ਪ੍ਰੇਮੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਇੱਕ-ਇੱਕ ਕਰ ਕਈ ਵਾਰ ਕੀਤੇ। ਉਨ੍ਹਾਂ ਦੋਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਫਿਲਹਾਲ ਪੁਲਿਸ ਨੇ ਮ੍ਰਿਤਕ ਮਹਿਲਾ ਦੇ ਪਤੀ ਨੂੰ ਗ੍ਰਿਫਤਾਰ ਕਰ ਲਿਆ, ਜਦਕਿ ਦੂਜਾ ਵਿਅਕਤੀ ਫ਼ਰਾਰ ਹੋ ਗਿਆ।

ਟਾਪ ਹੈਡਲਾਈਨ

ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ

ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ

ਛੁੱਟੀ 'ਤੇ ਆਏ ਫੌਜੀ ਨੇ ਕੀਤੀ ਖੁਦਕੁਸ਼ੀ, ਇਲਾਕੇ 'ਚ ਮੱਚੀ ਤਰਥੱਲੀ; ਇੱਕ ਦਿਨ ਪਹਿਲਾਂ ਹੀ ਆਇਆ ਸੀ ਘਰ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ

22 ਤਰੀਕ ਨੂੰ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਜਾਂ ਮਿਲੀ ਰਾਹਤ? ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਰੇਟ

ਖੁੱਲ੍ਹੇ ਨਾਲੇ 'ਚ ਡਿੱਗੇ ਭਾਜਪਾ ਦੇ ਮੰਤਰੀ, ਲੱਗੀਆਂ ਗੰਭੀਰ ਸੱਟਾਂ, MLA ਤੇ ਮੰਤਰੀ ਵਿਰੁੱਧ ਸ਼ਿਕਾਇਤ ਕਰਵਾਈ ਦਰਜ; ਮੱਚਿਆ ਹੜਕੰਪ
ਖੁੱਲ੍ਹੇ ਨਾਲੇ 'ਚ ਡਿੱਗੇ ਭਾਜਪਾ ਦੇ ਮੰਤਰੀ, ਲੱਗੀਆਂ ਗੰਭੀਰ ਸੱਟਾਂ, MLA ਤੇ ਮੰਤਰੀ ਵਿਰੁੱਧ ਸ਼ਿਕਾਇਤ ਕਰਵਾਈ ਦਰਜ; ਮੱਚਿਆ ਹੜਕੰਪ
ਛੁੱਟੀ 'ਤੇ ਆਏ ਫੌਜੀ ਨੇ ਕੀਤੀ ਖੁਦਕੁਸ਼ੀ, ਇਲਾਕੇ 'ਚ ਮੱਚੀ ਤਰਥੱਲੀ; ਇੱਕ ਦਿਨ ਪਹਿਲਾਂ ਹੀ ਆਇਆ ਸੀ ਘਰ
ਛੁੱਟੀ 'ਤੇ ਆਏ ਫੌਜੀ ਨੇ ਕੀਤੀ ਖੁਦਕੁਸ਼ੀ, ਇਲਾਕੇ 'ਚ ਮੱਚੀ ਤਰਥੱਲੀ; ਇੱਕ ਦਿਨ ਪਹਿਲਾਂ ਹੀ ਆਇਆ ਸੀ ਘਰ
Maruti ਦੀਆਂ ਕਾਰਾਂ ਫਿਰ ਹੋਈਆਂ ਮਹਿੰਗੀਆਂ, 30 ਹਜ਼ਾਰ ਤੱਕ ਵਧਣਗੀਆਂ ਕੀਮਤਾਂ, ਜਾਣੋ ਕਦੋਂ ਤੋਂ ਲਾਗੂ ਹੋਣਗੇ ਨਵੇਂ ਰੇਟ?

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੁਲਾਈ 2026

 Aligarh News : ਸੁਹਾਗਰਾਤ 'ਚ ਪਤਨੀ ਨੂੰ ਦੇਖ ਲਾੜੇ ਦੇ ਉੱਡੇ ਹੋਸ਼, ਪਰਿਵਾਰ ਨੂੰ ਦੱਸੀ ਸਾਰੀ ਗੱਲ ,ਪੜ੍ਹੋ ਪੂਰੀ ਖ਼ਬਰ

Viral News : ਦੁਲਹਨ ਨੇ ਸੁਹਾਗਰਾਤ ਮਨਾਉਣ ਤੋਂ ਇਨਕਾਰ ਕੀਤਾ ਤਾਂ ਪਤੀ ਨੇ ਜਾ ਕੇ ਕਰਵਾ ਲਈ ਨਸਬੰਦੀ 

Embed widget