ਪੜਚੋਲ ਕਰੋ

ਡਾ. ਮਨਮੋਹਨ ਸਿੰਘ ਏਮਜ਼ ‘ਚ ਭਰਤੀ, ਅੱਧਾ ਦਰਜਨ ਡਾਕਟਰਾਂ ਦੀ ਟੀਮ ਇਲਾਜ ‘ਚ ਜੁਟੀ

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਛਾਤੀ ਦੀ ਸਮੱਸਿਆ ਤੋਂ ਬਾਅਦ ਐਤਵਾਰ ਸ਼ਾਮ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਡਾ. ਮਨਮੋਹਨ ਸਿੰਘ ਦੇ ਨਜ਼ਦੀਕੀ ਸੂਤਰ ਅਨੁਸਾਰ ਉਨ੍ਹਾਂ ਦੀ ਸਥਿਤੀ ਸਥਿਰ ਹੈ

ਨਵੀਂ ਦਿੱਲੀ: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਛਾਤੀ ਦੀ ਸਮੱਸਿਆ ਤੋਂ ਬਾਅਦ ਐਤਵਾਰ ਸ਼ਾਮ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਡਾ. ਮਨਮੋਹਨ ਸਿੰਘ ਦੇ ਨਜ਼ਦੀਕੀ ਸੂਤਰ ਅਨੁਸਾਰ ਉਨ੍ਹਾਂ ਦੀ ਸਥਿਤੀ ਸਥਿਰ ਹੈ ਅਤੇ ਚਿੰਤਾ ਕਰਨ ਦੀ ਕੋਈ ਜ਼ਰੂਰਤ ਨਹੀਂ ਹੈ। ਏਮਜ਼ ਦੇ ਸੂਤਰਾਂ ਅਨੁਸਾਰ ਐਤਵਾਰ ਸ਼ਾਮ ਕਰੀਬ 8:45 ਵਜੇ ਮਨਮੋਹਨ ਸਿੰਘ ਨੂੰ ਏਮਜ਼ ਲਿਆਂਦਾ ਗਿਆ, ਜਿਥੇ ਉਨ੍ਹਾਂ ਨੂੰ ਹਾਰਟ ਐਂਡ ਬ੍ਰੈਸਟ ਵਿਭਾਗ ਦੇ ਆਈਸੀਯੂ ਵਿੱਚ ਦਾਖਲ ਕਰਵਾਇਆ ਗਿਆ ਅਤੇ ਜਾਂਚ ਸ਼ੁਰੂ ਕੀਤੀ ਗਈ। ਏਮਜ਼ ਦੇ ਸੀਨੀਅਰ ਡਾਕਟਰ ਨਿਤੀਸ਼ ਨਾਇਕ ਦੀ ਅਗਵਾਈ ਹੇਠ ਅੱਧੀ ਦਰਜਨ ਡਾਕਟਰਾਂ ਦੀ ਟੀਮ ਨੇ ਉਨ੍ਹਾਂ ਦਾ ਇਲਾਜ ਸ਼ੁਰੂ ਕੀਤਾ। ਸੂਤਰਾਂ ਅਨੁਸਾਰ ਮੁਢਲੀ ਜਾਂਚ ਅਤੇ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਇੱਕ ਵੱਖਰੇ ਕਮਰੇ ਵਿੱਚ ਤਬਦੀਲ ਕਰ ਦਿੱਤਾ ਗਿਆ ਅਤੇ ਉਹ ਡਾਕਟਰਾਂ ਦੀ ਨਿਗਰਾਨੀ ਹੇਠ ਹਨ। ਪੀਐਮ ਮੋਦੀ ਦੀ ਅੱਜ ਮੁੱਖ ਮੰਤਰੀਆਂ ਨਾਲ ਅਹਿਮ ਬੈਠਕ, ਕੋਰੋਨਾ ਖ਼ਿਲਾਫ਼ ਜੰਗ ਲਈ ਅਗਲੀ ਰਣਨੀਤੀ ‘ਤੇ ਹੋਵੇਗੀ ਚਰਚਾ Boys Locker Room ਨੂੰ ਲੈ ਕੇ ਵੱਡਾ ਖ਼ੁਲਾਸਾ! ਨਾਬਾਲਿਗ ਲੜਕੀ ਨੇ ਘੜੀ ਗੈਂਗਰੇਪ ਦੀ ਕਹਾਣੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵਿਟਰ 'ਤੇ ਸਿਹਤਮੰਦ ਹੋਣ ਦੀ ਕਾਮਨਾ ਕਰਦਿਆਂ ਲਿਖਿਆ,
" ਮੈਂ ਡਾ. ਮਨਮੋਹਨ ਸਿੰਘ ਜੀ ਦੀ ਸਿਹਤ ਨੂੰ ਲੈ ਕੇ ਬਹੁਤ ਚਿੰਤਤ ਹਾਂ। ਉਮੀਦ ਹੈ ਕਿ ਉਹ ਜਲਦੀ ਠੀਕ ਹੋ ਜਾਣਗੇ। ਪੂਰਾ ਭਾਰਤ ਆਪਣੇ ਸਾਬਕਾ ਪ੍ਰਧਾਨ ਮੰਤਰੀ ਲਈ ਅਰਦਾਸ ਕਰ ਰਿਹਾ ਹੈ। "
-
ਕਾਂਗਰਸ ਪਾਰਟੀ ਨੇ ਟਵਿੱਟਰ 'ਤੇ ਲਿਖਿਆ ਕਿ
" ਅਸੀਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਜੀ ਦੇ ਜਲਦੀ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹਾਂ। "
-
ਮੱਧ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕਮਲਨਾਥ ਨੇ ਕਿਹਾ,
" ਸਾਨੂੰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਜੀ ਦੇ ਬੀਮਾਰ ਹੋਣ ਬਾਰੇ ਜਾਣਕਾਰੀ ਮਿਲੀ ਹੈ। ਮੈਂ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ। "
-
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget