ਪੜਚੋਲ ਕਰੋ

ਡਾ. ਮਨਮੋਹਨ ਸਿੰਘ ਦੀ ਸਿਹਤ 'ਚ ਸੁਧਾਰ,  ICU ਤੋਂ ਪ੍ਰਾਈਵੇਟ ਵਾਰਡ 'ਚ ਕੀਤਾ ਸ਼ਿਫਟ 

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਛਾਤੀ ‘ਚ ਦਰਦ ਦੀ ਸ਼ਿਕਾਇਤ ਕਾਰਨ ਐਤਵਾਰ ਰਾਤ 8:45 ਵਜੇ ਕਾਰਡੀਏਕ ਸੈਂਟਰ ਦਾਖਲ ਕਰਵਾਇਆ ਗਿਆ ਸੀ। ਡਾ. ਮਨਮੋਹਨ ਸਿੰਘ ਨੂੰ ਦੋ ਦਿਨਾਂ ਲਈ ਏਮਜ਼ (AIIMS) ਦੇ ਆਈਸੀਯੂ ‘ਚ ਦਾਖਲ ਕਰਵਾਇਆ ਗਿਆ ਹੈ। ਸੀਨੀਅਰ ਕਾਰਡੀਓਲੋਜੀ ਡਾਕਟਰ ਦੀ ਅਗਵਾਈ ਹੇਠ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਨਵੀਂ ਦਿੱਲੀ: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਛਾਤੀ ‘ਚ ਦਰਦ ਦੀ ਸ਼ਿਕਾਇਤ ਕਾਰਨ ਐਤਵਾਰ ਰਾਤ 8:45 ਵਜੇ ਕਾਰਡੀਏਕ ਸੈਂਟਰ ਦਾਖਲ ਕਰਵਾਇਆ ਗਿਆ ਸੀ। ਡਾ. ਮਨਮੋਹਨ ਸਿੰਘ ਨੂੰ ਦੋ ਦਿਨਾਂ ਲਈ ਏਮਜ਼ (AIIMS)  ਦੇ ਆਈਸੀਯੂ ‘ਚ ਦਾਖਲ ਕਰਵਾਇਆ ਗਿਆ ਹੈ। ਸੀਨੀਅਰ ਕਾਰਡੀਓਲੋਜੀ ਡਾਕਟਰ ਦੀ ਅਗਵਾਈ ਹੇਠ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਡਾ. ਮਨਮੋਹਨ ਸਿੰਘ ਦੀ ਕੋਰੋਨਾ ਜਾਂਚ ਵੀ ਕੀਤੀ ਗਈ, ਜੋ ਕਿ ਨੈਗੇਟਿਵ ਦੱਸੀ ਗਈ ਹੈ। ਉਥੇ ਹੀ ਹੁਣ ਉਨ੍ਹਾਂ ਦੀ ਸਿਹਤ 'ਚ ਸੁਧਾਰ ਹੈ।

ਏਮਜ਼ ਅਨੁਸਾਰ ਡਾ. ਮਨਮੋਹਨ ਸਿੰਘ ਦੀ ਸਥਿਤੀ ਸਥਿਰ ਹੈ ਤੇ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਤੇ ਉਨ੍ਹਾਂ ਨੂੰ ਆਈਸੀਯੂ ਤੋਂ ਪ੍ਰਾਈਵੇਟ ਵਾਰਡ 'ਚ ਸ਼ਿਫਟ ਕਰ ਦਿੱਤਾ ਗਿਆ ਹੈ। 

ਏਮਜ਼ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਹਲਕਾ ਬੁਖਾਰ ਵੀ ਸੀ। ਇਸ ਕਰਕੇ ਉਨ੍ਹਾਂ ਦੇ ਕੋਵਿਡ ਦੀ ਜਾਂਚ ਕੀਤੀ ਗਈ ਪਰ ਹੁਣ ਉਨ੍ਹਾਂ ਨੂੰ ਬੁਖਾਰ ਨਹੀਂ। ਸਾਬਕਾ DGP ਸੁਮੇਧ ਸੈਣੀ ਦੀਆਂ ਵਧੀਆਂ ਮੁਸ਼ਕਲਾਂ, ਚਸ਼ਮਦੀਦ ਗਵਾਹ ਨੇ ਕੀਤੇ ਵੱਡੇ ਖੁਲਾਸੇ! ਦੱਸ ਦਈਏ ਕਿ 2009 ‘ਚ ਏਮਜ਼ ‘ਚ ਹੀ ਉਨ੍ਹਾਂ ਦੀ ਕੋਰੋਨਰੀ ਬਾਈਪਾਸ ਸਰਜਰੀ ਕੀਤੀ ਗਈ ਸੀ। ਡਾ. ਮਨਮੋਹਨ ਸਿੰਘ ਦੋ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਰਹਿ ਚੁਕੇ ਹਨ। ਇਸ ਸਮੇਂ ਉਹ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਹਨ। ਉਹ 2004 ਤੋਂ 2014 ਤੱਕ ਦੇਸ਼ ਦੇ ਪ੍ਰਧਾਨ ਮੰਤਰੀ ਰਹੇ ਹਨ। ਲੁਧਿਆਣਾ 'ਚ ਆਰਪੀਐਫ ਦੇ 14 ਜਵਾਨ ਕੋਰੋਨਾ ਪੌਜ਼ੇਟਿਵ ਡਾ. ਮਨਮੋਹਨ ਸਿੰਘ ਦੀ ਹਾਲਤ ਵਿਗੜਨ ਤੋਂ ਬਾਅਦ ਬਹੁਤ ਸਾਰੇ ਨੇਤਾਵਾਂ ਨੇ ਟਵੀਟ ਕਰਕੇ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਅਰਦਾਸ ਕੀਤੀ। ਕਾਂਗਰਸ ਦੇ ਟਵੀਟਰ ਹੈਂਡਲ ਨੇ ਟਵੀਟ ਕੀਤਾ “ਅਸੀਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜੀ ਦੀ ਜਲਦੀ ਸਿਹਤਯਾਬੀ ਲਈ ਅਰਦਾਸ ਕਰਦੇ ਹਾਂ।” ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
DA ਮਾਮਲੇ ਵਿੱਚ ਹਾਈਕੋਰਟ ਦਾ ਫੁਰਮਾਨ, ਜਾਣੋ ਕੀ ਹੈ ਵੱਡੀ ਅਪਡੇਟ
DA ਮਾਮਲੇ ਵਿੱਚ ਹਾਈਕੋਰਟ ਦਾ ਫੁਰਮਾਨ, ਜਾਣੋ ਕੀ ਹੈ ਵੱਡੀ ਅਪਡੇਟ
ਜੇਵਰ ਹਵਾਈ ਅੱਡੇ ਦਾ ਨਾਮ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ 'ਤੇ, CM ਯੋਗੀ ਦਾ ਵੱਡਾ ਐਲਾਨ
ਜੇਵਰ ਹਵਾਈ ਅੱਡੇ ਦਾ ਨਾਮ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ 'ਤੇ, CM ਯੋਗੀ ਦਾ ਵੱਡਾ ਐਲਾਨ
Jewar Airport ਦਾ ਨਾਂ ਹੁਣ PM ਨਰਿੰਦਰ ਮੋਦੀ ਦੇ ਨਾਂ ’ਤੇ ਰੱਖਣ ਦਾ ਐਲਾਨ, CM ਯੋਗੀ ਨੇ ਦਿੱਤੀ ਜਾਣਕਾਰੀ
Jewar Airport ਦਾ ਨਾਂ ਹੁਣ PM ਨਰਿੰਦਰ ਮੋਦੀ ਦੇ ਨਾਂ ’ਤੇ ਰੱਖਣ ਦਾ ਐਲਾਨ, CM ਯੋਗੀ ਨੇ ਦਿੱਤੀ ਜਾਣਕਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Embed widget