ਪੜਚੋਲ ਕਰੋ

ਆਰਟੀਓ ਦਫਤਰਾਂ 'ਚ ਏਜੰਟਾਂ ਦੇ ਨੈੱਟਵਰਕ ਤੋੜਨ ਲਈ ਤਿਆਰ ਟਰਾਂਸਪੋਰਟ ਵਿਭਾਗ, 30 ਦਿਨਾਂ 'ਚ ਲਾਇਸੈਂਸ ਨਾ ਬਣਾਉਂਣ 'ਤੇ ਮੁਅੱਤਲ ਕੀਤੇ ਜਾਣਗੇ ਅਧਿਕਾਰੀ

ਟਰਾਂਸਪੋਰਟ ਵਿਭਾਗ ਨੇ ਸੂਬੇ ਦੇ ਆਰਟੀਓ ਦਫਤਰਾਂ 'ਚ ਏਜੰਟਾਂ ਦੀ ਭੁੱਬਾਂ ਨੂੰ ਤੋੜਨ ਲਈ ਇੱਕ ਤਰਕੀਬ ਕੱਢੀ ਹੈ। ਟਰਾਂਸਪੋਰਟ ਵਿਭਾਗ ਨੇ ਭਾਰੀ ਡ੍ਰਾਇਵਿੰਗ ਲਾਇਸੈਂਸ ਬਣਾਉਣ ਦੀ ਪ੍ਰਕਿਰਿਆ ਸਮੇਂ ਸਿਰ ਕਰਨ ਲਈ ਇੱਕ ਕਮੇਟੀ ਦਾ ਗਠਨ ਕੀਤਾ ਹੈ।

ਚੰਡੀਗੜ੍ਹ: ਟਰਾਂਸਪੋਰਟ ਵਿਭਾਗ ਨੇ ਸੂਬੇ ਦੇ ਆਰਟੀਓ ਦਫਤਰਾਂ 'ਚ ਏਜੰਟਾਂ ਦੀ ਭੁੱਬਾਂ ਨੂੰ ਤੋੜਨ ਲਈ ਇੱਕ ਤਰਕੀਬ ਕੱਢੀ ਹੈ। ਟਰਾਂਸਪੋਰਟ ਵਿਭਾਗ ਨੇ ਭਾਰੀ ਡ੍ਰਾਇਵਿੰਗ ਲਾਇਸੈਂਸ ਬਣਾਉਣ ਦੀ ਪ੍ਰਕਿਰਿਆ ਸਮੇਂ ਸਿਰ ਕਰਨ ਲਈ ਇੱਕ ਕਮੇਟੀ ਦਾ ਗਠਨ ਕੀਤਾ ਹੈਹੁਣ ਜੇ ਕੋਈ ਕਰਮਚਾਰੀ ਜਾਂ ਅਧਿਕਾਰੀ ਬਿਨੈਕਾਰ ਦਾ ਲਾਇਸੈਂਸ 30 ਦਿਨਾਂ 'ਚ ਜਾਰੀ ਨਹੀਂ ਕਰਦਾ ਤਾਂ ਉਸ ਖ਼ਿਲਾਫ਼ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਜਿਸ 'ਚ ਅਧਿਕਾਰੀ ਮੁਅੱਤਲ ਵੀ ਹੋ ਸਕਦਾ ਹੈ ਸੂਬੇ '89 ਡਰਾਈਵਿੰਗ ਸਕੂਲ ਅਤੇ 32 ਆਟੋਮੈਟਿਕ ਡ੍ਰਾਇਵਿੰਗ ਟੈਸਟ ਟਰੈਕ ਹਨ ਹਾਲ ਹੀ ਵਿਚ ਟਰਾਂਸਪੋਰਟ ਵਿਭਾਗ ਦੀ ਇੱਕ ਮੀਟਿੰਗ 'ਚ ਕੁਝ ਅਹਿਮ ਫੈਸਲੇ ਲਏ ਗਏ ਹਨ। ਜਿਸ 'ਚ ਸਭ ਤੋਂ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ ਕਿ ਅਕਸਰ ਬਿਨੈਕਾਰਾਂ ਨੂੰ ਲਾਇਸੰਸ ਲੈਣ ਲਈ ਕਈ ਦਿਨਾਂ ਤਕ ਆਰਟੀਓ ਦਫਤਰ ਦੇ ਚੱਕਰ ਨਹੀਂ ਕੱਟਣੇ ਪੈਣਗੇ। ਇਨ੍ਹਾਂ ਕੇਸਾਂ 'ਚ ਅਕਸਰ ਚੱਕਰਾਂ ਤੋਂ ਬਚਣ ਲਈ ਬਿਨੈਕਾਰ ਏਜੰਟਾਂ ਦੇ ਕੋਲ ਫਸ ਜਾਂਦਾ ਹੈ। ਅਜਿਹੀਆਂ ਸ਼ਿਕਾਇਤਾਂ ਵਿਭਾਗ ਦੇ ਉੱਚ ਅਧਿਕਾਰੀਆਂ ਤੱਕ ਵੀ ਪਹੁੰਚ ਰਹੀਆਂ ਸੀ। ਜਿਸ ਤੋਂ ਬਾਅਦ ਵਿਭਾਗ ਨੇ ਕੁਝ ਠੋਸ ਕਦਮ ਚੁੱਕੇ ਹਨ। ਰਾਜ '89 ਡਰਾਈਵਿੰਗ ਟੈਸਟ ਸਕੂਲ ਅਤੇ 32 ਆਟੋਮੈਟਿਕ ਟੇਸਟ ਟਰੈਕ ਹਨ:
  • ਹੁਣ ਬਿਨੈਕਾਰਾਂ ਲਈ ਡਰਾਈਵਿੰਗ ਲਾਇਸੈਂਸ ਬਣਾਉਣ ਦੀ ਪ੍ਰਕਿਰਿਆ ਨੂੰ ਸੌਖਾ ਬਣਾਇਆ ਜਾਏਗਾ। ਇਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਕਿ ਡਰਾਈਵਿੰਗ ਲਾਇਸੈਂਸ ਬਣਾਉਣ ਤੋਂ ਲੈ ਕੇ ਇਸ ਦੀ ਸਪੁਰਦਗੀ ਦਾ ਸਮਾਂ ਨਿਰਧਾਰਤ ਹੋਣਾ ਚਾਹੀਦਾ ਹੈ।
  • ਬਹੁਤ ਸਾਰੇ ਲੋਕ ਅਕਸਰ ਇਸ ਟੇਸਟ 'ਚ ਫੇਲ ਹੁੰਦੇ ਹਨ ਅਤੇ ਦੁਬਾਰਾ ਟੇਸਟ ਦੇਣ ਵੇਲੇ ਉਹੀ ਗ਼ਲਤੀ ਕਰਦੇ ਹਨ। ਪਰ ਉਸਨੂੰ ਇਹ ਨਹੀਂ ਦੱਸਿਆ ਜਾਂਦਾ ਕਿ ਉਹ ਕਿੱਥੇ ਗਲਤੀ ਕਰ ਰਿਹਾ ਹੈ। ਹੁਣ ਟੇਸਟ ਤੋਂ ਬਾਅਦ ਬਿਨੈਕਾਰ ਨੂੰ ਦੱਸਿਆ ਜਾਵੇਗਾ ਕਿ ਉਸ ਨੇ ਕਿਹੜੀ ਗਲਤੀ ਕੀਤੀ ਤਾਂ ਜੋ ਅਗਲੀ ਵਾਰ ਉਹੀ ਗਲਤੀ ਨਾ ਕਰੇ
  • ਇਹ ਲਾਇਸੰਸ ਵਿਦੇਸ਼ਾਂ 'ਚ ਬੱਚਿਆਂ ਨੂੰ ਰੁਜ਼ਗਾਰ ਮੁਹੱਈਆ ਕਰਾਉਣ ਵਿਚ ਮਦਦਗਾਰ ਸਾਬਤ ਹੁੰਦਾ ਹੈ। ਇਸ ਪ੍ਰਕਿਰਿਆ ਦੇ ਅਸਾਨ ਹੋਣ ਨਾਲ ਇਨ੍ਹਾਂ ਬੱਚਿਆਂ ਨੂੰ ਵਧੇਰੇ ਲਾਭ ਹੋਵੇਗਾ
  ਹਾਲ ਹੀ ਵਿੱਚ ਟ੍ਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ, ਸਕੱਤਰ ਟਰਾਂਸਪੋਰਟ ਅਤੇ ਰਾਜ ਟਰਾਂਸਪੋਰਟ ਕਮਿਸ਼ਨਰ ਵਿਚਕਾਰ ਇੱਕ ਮੀਟਿੰਗ ਹੋਈ। ਇਸ ਵਿੱਚ ਡੀਸੀ ਨੂੰ ਨੋਡਲ ਅਫਸਰ ਅਤੇ ਆਰਟੀਓ ਨੂੰ ਸੁਪਰਵੀਜ਼ਨ ਅਫ਼ਸਰ ਵਜੋਂ ਤਾਇਨਾਤ ਕੀਤਾ ਜਾਵੇਗਾ ਤਾਂ ਜੋ ਡਰਾਈਵਿੰਗ ਸਕੂਲਾਂ ਦੀ ਨਿਗਰਾਨੀ ਕੀਤੀ ਜਾ ਸਕੇ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Matrimonial ਸਾਈਟ 'ਤੇ ਖ਼ੂਬਸੂਰਤ ਲੜਕੀਆਂ ਨੂੰ ਫ਼ਸਾਉਂਦਾ ਸੀ 12ਵੀਂ ਪਾਸ ਨੌਜਵਾਨ , ਫਲੈਟ 'ਚ ਲਿਜਾ ਕੇ ਕਰਦਾ ਸੀ Rape 
Matrimonial ਸਾਈਟ 'ਤੇ ਖ਼ੂਬਸੂਰਤ ਲੜਕੀਆਂ ਨੂੰ ਫ਼ਸਾਉਂਦਾ ਸੀ 12ਵੀਂ ਪਾਸ ਨੌਜਵਾਨ , ਫਲੈਟ 'ਚ ਲਿਜਾ ਕੇ ਕਰਦਾ ਸੀ Rape 
Chandigarh 'ਚ ਪ੍ਰਾਪਰਟੀ ਡੀਲਰ ਦੇ ਕਤਲ ਮਾਮਲੇ 'ਚ ਪੁਲਿਸ ਨੇ ਦੋਵੇਂ ਮੁਲਜ਼ਮਾਂ ਦਾ ਕੀਤਾ ਐਨਕਾਊਂਟਰ ,ਪੜ੍ਹੋ ਪੂਰੀ ਖ਼ਬਰ 
Chandigarh 'ਚ ਪ੍ਰਾਪਰਟੀ ਡੀਲਰ ਦੇ ਕਤਲ ਮਾਮਲੇ 'ਚ ਪੁਲਿਸ ਨੇ ਦੋਵੇਂ ਮੁਲਜ਼ਮਾਂ ਦਾ ਕੀਤਾ ਐਨਕਾਊਂਟਰ ,ਪੜ੍ਹੋ ਪੂਰੀ ਖ਼ਬਰ 
ਮੈਰਿਜ ਪੈਲੇਸ 'ਚ ਹੋਈ ਹਵਾਈ ਫਾਈਰਿੰਗ, ਮੱਚਿਆ ਹੜਕੰਪ, ਮਾਲਕ ਨੂੰ ਦਿੱਤੀ ਧਮਕੀ; ਜਾਣੋ ਪੂਰਾ ਮਾਮਲਾ
ਮੈਰਿਜ ਪੈਲੇਸ 'ਚ ਹੋਈ ਹਵਾਈ ਫਾਈਰਿੰਗ, ਮੱਚਿਆ ਹੜਕੰਪ, ਮਾਲਕ ਨੂੰ ਦਿੱਤੀ ਧਮਕੀ; ਜਾਣੋ ਪੂਰਾ ਮਾਮਲਾ
Haryana ਰਾਜ ਸਭਾ ਚੋਣਾਂ 'ਚ ਕਰਾਸ ਵੋਟਿੰਗ ਕਰਨ ਵਾਲੇ 4 ਕਾਂਗਰਸੀ ਵਿਧਾਇਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ,7 ਦਿਨਾਂ ਦੇ ਅੰਦਰ ਮੰਗਿਆ ਜਵਾਬ 
Haryana ਰਾਜ ਸਭਾ ਚੋਣਾਂ 'ਚ ਕਰਾਸ ਵੋਟਿੰਗ ਕਰਨ ਵਾਲੇ 4 ਕਾਂਗਰਸੀ ਵਿਧਾਇਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ,7 ਦਿਨਾਂ ਦੇ ਅੰਦਰ ਮੰਗਿਆ ਜਵਾਬ 

ਵੀਡੀਓਜ਼

ਪੰਜਾਬ ‘ਚ ਪਾਣੀ ਦੀ ਕਮੀ… ਪਰ ਪੁਰਾਣੀਆਂ ਸਰਕਾਰਾਂ ਕਿੱਥੇ ਸੀ?
10 ਲੱਖ ਯੋਜਨਾ ‘ਤੇ ਨਵਾਂ ਅਪਡੇਟ! CM ਮਾਨ ਦੀ ਵੱਡੀ ਗੱਲ
ਕਾਂਗਰਸ ਨੇ ਖਾਧਾ ਪੰਜਾਬ ਦਾ ਪੈਸਾ? CM ਦਾ ਵੱਡਾ ਇਲਜ਼ਾਮ
ਅਸੀਂ ਕਿਸੇ ਵੀ ਸੂਬੇ ਨੂੰ ਪਾਣੀ ਨਹੀਂ ਦੇਵਾਂਗੇ!” CM ਮਾਨ ਦਾ ਵੱਡਾ ਐਲਾਨ
ਅਸੀਂ ਪੰਜਾਬ ਨੂੰ ਲੁੱਟਣ ਨਹੀਂ, ਸੇਵਾ ਕਰਨ ਆਏ ਹਾਂ! ਸੁਖਬੀਰ ਬਾਦਲ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਪੁਲਿਸ ਮੁਲਾਜ਼ਮ ਨੇ ਕਈ ਗੱਡੀਆਂ ਨੂੰ ਮਾਰੀ ਟੱਕਰ, ਲੋਕਾਂ ਨੇ ਘੇਰਿਆ ਤਾਂ ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਪੁਲਿਸ ਮੁਲਾਜ਼ਮ ਨੇ ਕਈ ਗੱਡੀਆਂ ਨੂੰ ਮਾਰੀ ਟੱਕਰ, ਲੋਕਾਂ ਨੇ ਘੇਰਿਆ ਤਾਂ ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
ਭਾਰਤੀ ਬਜ਼ਾਰ 'ਚ ਮੱਚੀ ਹਾਹਾਕਾਰ, 1 ਘੰਟੇ 'ਚ 7,60,00,00,00,000 ਦਾ ਨੁਕਸਾਨ, ਨਿਵੇਸ਼ਕਾਂ ਦੇ ਸੁੱਕੇ ਸਾਹ; ਜਾਣੋ ਕਿਉਂ ਡਿੱਗਿਆ ਇੰਨਾ ਬਜ਼ਾਰ
ਭਾਰਤੀ ਬਜ਼ਾਰ 'ਚ ਮੱਚੀ ਹਾਹਾਕਾਰ, 1 ਘੰਟੇ 'ਚ 7,60,00,00,00,000 ਦਾ ਨੁਕਸਾਨ, ਨਿਵੇਸ਼ਕਾਂ ਦੇ ਸੁੱਕੇ ਸਾਹ; ਜਾਣੋ ਕਿਉਂ ਡਿੱਗਿਆ ਇੰਨਾ ਬਜ਼ਾਰ
Chandigarh 'ਚ ਪ੍ਰਾਪਰਟੀ ਡੀਲਰ ਦੇ ਕਤਲ ਮਾਮਲੇ 'ਚ ਪੁਲਿਸ ਨੇ ਦੋਵੇਂ ਮੁਲਜ਼ਮਾਂ ਦਾ ਕੀਤਾ ਐਨਕਾਊਂਟਰ ,ਪੜ੍ਹੋ ਪੂਰੀ ਖ਼ਬਰ 
Chandigarh 'ਚ ਪ੍ਰਾਪਰਟੀ ਡੀਲਰ ਦੇ ਕਤਲ ਮਾਮਲੇ 'ਚ ਪੁਲਿਸ ਨੇ ਦੋਵੇਂ ਮੁਲਜ਼ਮਾਂ ਦਾ ਕੀਤਾ ਐਨਕਾਊਂਟਰ ,ਪੜ੍ਹੋ ਪੂਰੀ ਖ਼ਬਰ 
Punjab News: ਪੰਜਾਬ ਦੇ ਸਿਆਸੀ ਜਗਤ ਤੋਂ ਵੱਡੀ ਖਬਰ, ਅਕਾਲੀ ਦਲ 'ਚ ਸ਼ਾਮਲ ਹੋਇਆ IAS ਅਧਿਕਾਰੀ; ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ...
ਪੰਜਾਬ ਦੇ ਸਿਆਸੀ ਜਗਤ ਤੋਂ ਵੱਡੀ ਖਬਰ, ਅਕਾਲੀ ਦਲ 'ਚ ਸ਼ਾਮਲ ਹੋਇਆ IAS ਅਧਿਕਾਰੀ; ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ...
Iran War: ਈਰਾਨ ਨੇ ਕਤਰ ਦੇ ਸਭ ਤੋਂ ਵੱਡੇ ਗੈਸ ਪਲਾਂਟ 'ਤੇ ਕੀਤਾ ਹਮਲਾ, ਦੇਸ਼ ਨੂੰ 47% ਗੈਸ ਕਰਦਾ ਸਪਲਾਈ; ਹੁਣ ਵਧੇਗਾ LPG ਸੰਕਟ! ਭਾਰਤ ਦੀ ਵਧੀ ਚਿੰਤਾ...
ਈਰਾਨ ਨੇ ਕਤਰ ਦੇ ਸਭ ਤੋਂ ਵੱਡੇ ਗੈਸ ਪਲਾਂਟ 'ਤੇ ਕੀਤਾ ਹਮਲਾ, ਦੇਸ਼ ਨੂੰ 47% ਗੈਸ ਕਰਦਾ ਸਪਲਾਈ; ਹੁਣ ਵਧੇਗਾ LPG ਸੰਕਟ! ਭਾਰਤ ਦੀ ਵਧੀ ਚਿੰਤਾ...
Congress Party: ਕਾਂਗਰਸ 'ਚ ਮੱਚੀ ਹਲਚਲ, ਇਨ੍ਹਾਂ 4 ਵਿਧਾਇਕਾਂ ਉਤੇ ਹੋਏਗੀ ਸਖਤ ਕਾਰਵਾਈ! ਜਾਣੋ ਵਜ੍ਹਾ...
Congress Party: ਕਾਂਗਰਸ 'ਚ ਮੱਚੀ ਹਲਚਲ, ਇਨ੍ਹਾਂ 4 ਵਿਧਾਇਕਾਂ ਉਤੇ ਹੋਏਗੀ ਸਖਤ ਕਾਰਵਾਈ! ਜਾਣੋ ਵਜ੍ਹਾ...
Chandigarh News: ਚੰਡੀਗੜ੍ਹ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਧਿਕਾਰੀਆਂ ਦੇ ਅਚਾਨਕ ਬਦਲੇ ਗਏ ਵਿਭਾਗ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
ਚੰਡੀਗੜ੍ਹ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਧਿਕਾਰੀਆਂ ਦੇ ਅਚਾਨਕ ਬਦਲੇ ਗਏ ਵਿਭਾਗ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
Jalandhar ‘ਚ ਇੱਕ ਘਰ ‘ਚੋਂ 3 ਗੈਸ ਸਿਲੰਡਰ ਚੋਰੀ, ਸੀਸੀਟੀਵੀ ‘ਚ ਕੈਦ ਹੋਏ ਚੋਰ
Jalandhar ‘ਚ ਇੱਕ ਘਰ ‘ਚੋਂ 3 ਗੈਸ ਸਿਲੰਡਰ ਚੋਰੀ, ਸੀਸੀਟੀਵੀ ‘ਚ ਕੈਦ ਹੋਏ ਚੋਰ
Embed widget