ਪੜਚੋਲ ਕਰੋ

ਬਟਾਲਾ 'ਚ ਨਾਜਾਇਜ਼ ਅਸਲਾ ਤੇ 35 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ, 1 ਕਰੋੜ 17 ਲੱਖ ਦੀ ਜਾਇਦਾਦ ਹੋ ਚੁੱਕੀ ਜ਼ਬਤ

ਬਟਾਲਾ ਪੁਲਿਸ ਨੇ ਇੱਕ ਨਸ਼ਾ ਤਸਕਰ ਤੋਂ 35 ਲੱਖ ਰੁਪਏ ਦੀ ਡਰੱਗ ਮਨੀ ਤੇ ਨਾਜਾਇਜ਼ ਅਸਲਾ ਬਰਾਮਦ ਕੀਤਾ। ਐਸਐਸਪੀ ਬਟਾਲਾ ਰਛਪਾਲ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਡੀਐਸਪੀ ਗੁਰਿੰਦਰਬੀਰ ਸਿੰਘ ਤੇ ਸੀਆਈਏ ਦੇ ਇੰਚਾਰਜ ਸਬ ਇੰਸਪੈਕਟਰ ਦਲਜੀਤ ਸਿੰਘ ਪੱਡਾ ਦੀ ਅਗਵਾਈ 'ਚ ਪੁਲਿਸ ਨੇ ਦੋ ਮੁਲਜ਼ਮਾਂ ਸੰਦੀਪ ਕੁਮਾਰ ਵਾਸੀ ਬਟਾਲਾ ਤੇ ਸਰਵਣ ਸਿੰਘ ਵਾਸੀ ਪੁਰੀਆਂ ਕਲਾਂ ਨੂੰ ਨਾਜਾਇਜ਼ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਸੀ।

ਬਟਾਲਾ: ਬਟਾਲਾ ਪੁਲਿਸ ਨੇ ਇੱਕ ਨਸ਼ਾ ਤਸਕਰ ਤੋਂ 35 ਲੱਖ ਰੁਪਏ ਦੀ ਡਰੱਗ ਮਨੀ ਤੇ ਨਾਜਾਇਜ਼ ਅਸਲਾ ਬਰਾਮਦ ਕੀਤਾ। ਐਸਐਸਪੀ ਬਟਾਲਾ ਰਛਪਾਲ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਡੀਐਸਪੀ ਗੁਰਿੰਦਰਬੀਰ ਸਿੰਘ ਤੇ ਸੀਆਈਏ ਦੇ ਇੰਚਾਰਜ ਸਬ ਇੰਸਪੈਕਟਰ ਦਲਜੀਤ ਸਿੰਘ ਪੱਡਾ ਦੀ ਅਗਵਾਈ 'ਚ ਪੁਲਿਸ ਨੇ ਦੋ ਮੁਲਜ਼ਮਾਂ ਸੰਦੀਪ ਕੁਮਾਰ ਵਾਸੀ ਬਟਾਲਾ ਤੇ ਸਰਵਣ ਸਿੰਘ ਵਾਸੀ ਪੁਰੀਆਂ ਕਲਾਂ ਨੂੰ ਨਾਜਾਇਜ਼ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਸੀ।

ਐਸਐਸਪੀ ਨੇ ਦੱਸਿਆ ਕਿ ਫੜੇ ਗਏ ਦੋਹਾਂ ਦੋਸ਼ੀਆਂ ਤੋਂ ਕੀਤੀ ਪੁੱਛਗਿੱਛ ਤਹਿਤ ਇਨ੍ਹਾਂ ਦੇ ਤੀਜਾ ਸਾਥੀ ਜੋਗਿੰਦਰ ਸਿੰਘ ਵੱਲੋਂ ਜੇਲ੍ਹ ਅੰਦਰੋਂ ਹੀ ਚਲਾਏ ਜਾ ਰਹੇ ਨਸ਼ਾ ਤਸਕਰੀ ਦੇ ਧੰਦੇ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਗਈ ਸੀ। ਐਸਐਸਪੀ ਨੇ ਦੱਸਿਆ ਕਿ ਮੁਲਜ਼ਮ ਜੋਗਿੰਦਰ ਸਿੰਘ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਉਸ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਗਈ। ਇਸ 'ਚ ਉਸ ਪਾਸੋਂ ਨਾਜਾਇਜ਼ ਅਸਲਾ ਤੇ 35 ਲੱਖ ਦੀ ਡਰੱਗ ਮਨੀ ਬਰਾਮਦ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਦੋਸ਼ੀ ਜੋਗਿੰਦਰ ਸਿੰਘ ਤੋਂ ਡੂੰਘਾਈ ਨਾਲ ਪੁੱਛਗਿੱਛ ਜਾ ਰਹੀ ਹੈ। ਇਸ ਤੋਂ ਆਉਂਦੇ ਦਿਨਾਂ 'ਚ ਹੋਰ ਅਹਿਮ ਖੁਲਾਸੇ ਸਾਹਮਣੇ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਨੇ ਦਸਿਆ ਕਿ ਦੋਸ਼ੀ ਦੀ ਪਹਿਲਾਂ ਹੀ 1 ਕਰੋੜ 17 ਲੱਖ ਦੀ ਜਾਇਦਾਦ ਜ਼ਬਤ ਕੀਤੀ ਜਾ ਚੁੱਕੀ ਹੈ। ਐਸਐਸਪੀ ਰਛਪਾਲ ਸਿੰਘ ਨੇ ਦੱਸਿਆ ਕਿ ਦੋਸ਼ੀ ਜੋਗਿੰਦਰ ਸਿੰਘ ਪੁੱਤਰ ਰਤਨ ਸਿੰਘ ਵਾਸੀ ਪੁਰੀਆਂ ਕਲਾਂ ਜਿਸ 'ਤੇ ਵੱਖ-ਵੱਖ ਮਾਮਲਿਆਂ ਦੇ 16 ਪਰਚੇ ਦਰਜ ਹਨ ਤੇ ਦੋਸ਼ੀ ਜੇਲ੍ਹ 'ਚ ਬੰਦ ਹੈ।

ਉਨ੍ਹਾਂ ਕਿਹਾ ਕਿ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਕੀਤੀ ਪੁੱਛਗਿੱਛ ਤੋਂ ਬਾਅਦ ਉਸ ਪਾਸੋਂ ਨਸ਼ੇ ਤਸਕਰੀ ਦੀ ਕਮਾਈ ਤੋਂ  ਇਕੱਠੇ ਕੀਤੇ 35 ਲੱਖ ਦੀ ਕਰੰਸੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਜੋਗਿੰਦਰ ਸਿੰਘ ਦਾ ਭਣੇਵਾਂ ਸਰਵਣ ਸਿੰਘ ਤੇ ਉਸ ਦੀ ਪਤਨੀ ਅਮਰਜੀਤ ਕੌਰ ਵੀ ਨਸ਼ੇ ਦੀ ਸਪਲਾਈ ਕਰਦਿਆਂ ਫੜੇ ਹੋਏ ਹਨ। ਉਨ੍ਹਾਂ ਦੱਸਿਆ ਕਿ ਜੋਗਿੰਦਰ ਸਿੰਘ ਦਾ ਪਰਿਵਾਰ ਨਸ਼ਾ ਤਸਕਰੀ 'ਚ ਸ਼ਾਮਲ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget