ਪੜਚੋਲ ਕਰੋ

ਪਤਨੀ 'ਤੇ ਗੋਲੀ ਚਲਾਉਣ ਵਾਲਾ ਡੀਐਸਪੀ ਸਸਪੈਂਡ, ਗ੍ਰਿਫਤਾਰੀ ਦਾ ਵਾਰੰਟ ਜਾਰੀ ਕਰਨ ਦੀ ਤਿਆਰੀ

ਆਪਣੀ ਪਤਨੀ ਸੁਨੀਤਾ ਸੋਨੀ 'ਤੇ ਗੋਲੀ ਚਲਾਉਣ ਵਾਲੇ ਪੰਜਾਬ ਪੁਲਿਸ ਦੇ ਡੀਐਸਪੀ ਅਤੁਲ ਸੋਨੀ ਨੂੰ ਸਸਪੈਂਡ ਕਰ ਦਿੱਤਾ ਗਿਆ। ਅਤੁਲ ਸੋਨੀ 82 ਬਟਾਲੀਅਨ ਪੀਏਪੀ ਚੰਡੀਗੜ੍ਹ ਵਿੱਚ ਤਾਇਨਾਤ ਸੀ।

ਚੰਡੀਗੜ੍ਹ: ਆਪਣੀ ਪਤਨੀ ਸੁਨੀਤਾ ਸੋਨੀ 'ਤੇ ਗੋਲੀ ਚਲਾਉਣ ਵਾਲੇ ਪੰਜਾਬ ਪੁਲਿਸ ਦੇ ਡੀਐਸਪੀ ਅਤੁਲ ਸੋਨੀ ਨੂੰ ਸਸਪੈਂਡ ਕਰ ਦਿੱਤਾ ਗਿਆ। ਅਤੁਲ ਸੋਨੀ 82 ਬਟਾਲੀਅਨ ਪੀਏਪੀ ਚੰਡੀਗੜ੍ਹ ਵਿੱਚ ਤਾਇਨਾਤ ਸੀ। ਪੰਜਾਬ ਸਰਕਾਰ ਦੇ ਅਡੀਸ਼ਨਲ ਚੀਫ ਸਕੱਤਰ ਸਤੀਸ਼ ਚੰਦਰਾ ਨੇ ਦੱਸਿਆ ਕਿ ਸਸਪੈਂਡ ਹੋਣ ਮਗਰੋਂ ਅਤੁਲ ਸੋਨੀ ਹੁਣ ਡੀਜੀਪੀ ਦਫ਼ਤਰ ਸੈਕਟਰ 9 ਚੰਡੀਗੜ੍ਹ ਵਿੱਚ ਰਿਪੋਰਟ ਕਰੇਗਾ। ਇਸ ਦੇ ਨਾਲ ਹੀ ਅਤੁਲ ਸੋਨੀ ਦੀ ਗ੍ਰਿਫਤਾਰੀ ਦਾ ਵਾਰੰਟ ਜਾਰੀ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਕੁੱਝ ਦਿਨ ਪਹਿਲਾਂ ਇੱਕ ਪਾਰਟੀ ਦੌਰਾਨ ਅਤੁਲ ਸੋਨੀ ਤੇ ਉਸ ਦੀ ਪਤਨੀ ਸੁਨੀਤਾ ਸੋਨੀ ਦਾ ਝਗੜਾ ਹੋ ਗਿਆ ਸੀ। ਇਸ ਤੋਂ ਬਾਅਦ ਉਸ ਦੀ ਪਤਨੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਅਤੁਲ ਨੇ ਘਰ ਜਾ ਕੇ ਉਸ 'ਤੇ ਗੋਲੀ ਚਲਾਈ ਸੀ। ਇਸ ਲਈ ਉਸ ਨੇ ਸਬੂਤ ਵੀ ਪੇਸ਼ ਕੀਤੇ ਸੀ। ਹੁਣ ਪੰਜਾਬ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਅਤੁਲ ਸੋਨੀ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।

ਟਾਪ ਹੈਡਲਾਈਨ

IPS Officers Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 15 IPS ਅਧਿਕਾਰੀਆਂ ਦੇ ਅਚਾਨਕ ਤਬਾਦਲੇ, ਜਾਣੋ ਕਿਹੜੇ ਅਫ਼ਸਰਾਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ? ਲਿਸਟ 'ਚ ਇਹ ਨਾਮ ਸ਼ਾਮਲ....
ਵੱਡਾ ਪ੍ਰਸ਼ਾਸਨਿਕ ਫੇਰਬਦਲ, 15 IPS ਅਧਿਕਾਰੀਆਂ ਦੇ ਅਚਾਨਕ ਤਬਾਦਲੇ, ਜਾਣੋ ਕਿਹੜੇ ਅਫ਼ਸਰਾਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ? ਲਿਸਟ 'ਚ ਇਹ ਨਾਮ ਸ਼ਾਮਲ....
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਹੁਣ AAP ਸਾਂਸਦ ਨੇ ਸਕਿਊਰਿਟੀ ਵਾਪਸ ਲੈਣ ਕੀਤੀ ਮੰਗ, ਬੋਲੇ- ਲੋਕਾਂ ਦੀ ਸੁਰੱਖਿਆ ਲਈ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਹੁਣ AAP ਸਾਂਸਦ ਨੇ ਸਕਿਊਰਿਟੀ ਵਾਪਸ ਲੈਣ ਕੀਤੀ ਮੰਗ, ਬੋਲੇ- ਲੋਕਾਂ ਦੀ ਸੁਰੱਖਿਆ ਲਈ...
Bathinda Tattoo Artist : ਕੁੜੀਆਂ ਦੇ ਪ੍ਰਾਈਵੇਟ ਪਾਰਟ 'ਤੇ ਟੈਟੂ ਬਣਾਉਣ ਵਾਲੀਆਂ ਵੀਡੀਓਜ਼ ਵਾਇਰਲ, ਨਿਹੰਗ ਸਿੰਘਾਂ ਨੇ ਦਿੱਤੀ ਚੇਤਾਵਨੀ
Bathinda Tattoo Artist : ਕੁੜੀਆਂ ਦੇ ਪ੍ਰਾਈਵੇਟ ਪਾਰਟ 'ਤੇ ਟੈਟੂ ਬਣਾਉਣ ਵਾਲੀਆਂ ਵੀਡੀਓਜ਼ ਵਾਇਰਲ, ਨਿਹੰਗ ਸਿੰਘਾਂ ਨੇ ਦਿੱਤੀ ਚੇਤਾਵਨੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
Embed widget