ਪੜਚੋਲ ਕਰੋ

ਚੋਣ ਨਤੀਜੇ 2026

(Source: ECI/ABP News)

'ਭਾਰਤ ਬੰਦ' ਕਾਰਨ ਪੰਜਾਬ 'ਚ ਜਨਜੀਵਨ ਠੱਪ

ਕੇਂਦਰੀ ਨੀਤੀਆਂ ਖਿਲਾਫ ਬੁੱਧਵਾਰ ਨੂੰ ਟ੍ਰੇਡ ਯੂਨੀਅਨਾਂ ਦੇ ਦੇਸ਼ ਵਿਆਪੀ ਬੰਦ ਦੇ ਸੱਦੇ ਨੂੰ ਪੰਜਾਬ 'ਚ ਚੰਗਾ ਹੁੰਗਾਰਾ ਮਿਲਿਆ ਪਰ ਚੰਡੀਗੜ੍ਹ ਤੇ ਗੁਆਂਢੀ ਸੂਬੇ ਹਰਿਆਣਾ ਵਿੱਚ ਮੀਂਹ ਦੌਰਾਨ ਇਹ ਕੁਝ ਖਾਸ ਅਸਰ ਨਹੀਂ ਪਾ ਸਕਿਆ। ਇਸ ਦੇ ਨਾਲ ਹੀ ਪੰਜਾਬ 'ਚ ਇਸ ਬੰਦ ਨਾਲ ਆਮ ਜਨਜੀਵਨ ਕਾਫੀ ਪ੍ਰਭਾਵਿਤ ਹੋਇਆ।

ਚੰਡੀਗੜ੍ਹ: ਕੇਂਦਰੀ ਨੀਤੀਆਂ ਖਿਲਾਫ ਬੁੱਧਵਾਰ ਨੂੰ ਟ੍ਰੇਡ ਯੂਨੀਅਨਾਂ ਦੇ ਦੇਸ਼ ਵਿਆਪੀ ਬੰਦ ਦੇ ਸੱਦੇ ਨੂੰ ਪੰਜਾਬ 'ਚ ਚੰਗਾ ਹੁੰਗਾਰਾ ਮਿਲਿਆ ਪਰ ਚੰਡੀਗੜ੍ਹ ਤੇ ਗੁਆਂਢੀ ਸੂਬੇ ਹਰਿਆਣਾ ਵਿੱਚ ਮੀਂਹ ਦੌਰਾਨ ਇਹ ਕੁਝ ਖਾਸ ਅਸਰ ਨਹੀਂ ਪਾ ਸਕਿਆ। ਇਸ ਦੇ ਨਾਲ ਹੀ ਪੰਜਾਬ 'ਚ ਇਸ ਬੰਦ ਨਾਲ ਆਮ ਜਨਜੀਵਨ ਕਾਫੀ ਪ੍ਰਭਾਵਿਤ ਹੋਇਆ। ਇਸ ਦੇ ਨਾਲ ਹੀ ਸੂਬੇ 'ਚ ਕਿਧਰੇ ਵੀ ਕਿਸੇ ਅਣਸੁਖਾਵੀਂ ਘਟਨਾ ਦੀ ਖ਼ਬਰ ਨਹੀਂ। ਕਈ ਕਿਸਾਨ ਜਥੇਬੰਦੀਆਂ ਦੇ ਕਾਰਕੁਨਾਂ ਵੱਲੋਂ ਪੰਜਾਬ 'ਚ ਕਈ ਥਾਂਵਾਂ 'ਤੇ ਵਪਾਰੀਆਂ ਨੂੰ ਰੋਸ ਮੁਜ਼ਾਹਰੇ ਹੋਣ ਕਰਕੇ ਆਪਣੀਆਂ ਦੁਕਾਨਾਂ ਤੇ ਵਪਾਰਕ ਅਦਾਰਿਆਂ ਨੂੰ ਬੰਦ ਰੱਖਣ ਲਈ ਕਿਹਾ ਗਿਆ। ਦੁਕਾਨਾਂ ਤੇ ਹੋਰ ਅਦਾਰਿਆਂ ਦੇ ਬੰਦ ਹੋਣ ਦੀਆਂ ਖ਼ਬਰਾਂ ਪਟਿਆਲਾ, ਲੁਧਿਆਣਾ, ਬਠਿੰਡਾ, ਹੁਸ਼ਿਆਰਪੁਰ, ਜਲੰਧਰ ਤੇ ਹੋਰ ਥਾਂਵਾਂ ਤੋਂ ਮਿਲੀਆਂ। ਸਰਕਾਰੀ ਰੋਡਵੇਜ਼ ਯੂਨੀਅਨਾਂ ਦੇ ਹੜਤਾਲ 'ਚ ਸ਼ਾਮਲ ਹੋਣ ਨਾਲ ਬਹੁਤੀਆਂ ਪੰਜਾਬ ਦੀਆਂ ਸੜਕਾਂ 'ਤੇ ਬੱਸਾਂ ਨਜ਼ਰ ਨਹੀਂ ਆਈਆਂ। ਇਸ ਦੇ ਨਾਲ ਪੰਜਾਬੀ ਯੂਨੀਵਰਸਿਟੀ, ਪਟਿਆਲਾ 'ਚ ਕੁਝ ਵਿਦਿਆਰਥੀ ਤੇ ਅਧਿਆਪਕ ਇਸ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ। ਉਨ੍ਹਾਂ ਨੇ ਬਾਕੀਆਂ ਨੂੰ ਕੈਂਪਸ ਵਿੱਚ ਦਾਖਲ ਨਹੀਂ ਹੋਣ ਦਿੱਤਾ। ਉਨ੍ਹਾਂ ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿੱਚ ਹੋਈ ਹਿੰਸਾ ਦੀ ਵੀ ਨਿਖੇਧੀ ਕੀਤੀ। ਚੰਡੀਗੜ੍ਹ 'ਚ ਹੌਲੀ-ਹੌਲੀ ਕੁਝ ਸੈਕਟਰਾਂ 'ਚ ਦੁਕਾਨਾਂ ਖੁੱਲ੍ਹੀਆਂ। ਜਦਕਿ ਗੁਆਂਢੀ ਭਾਜਪਾ ਸ਼ਾਸਤ ਸੂਬੇ ਹਰਿਆਣਾ 'ਚ ਬੰਦ ਦਾ ਮਿਲਿਆ ਜੁਲਿਆ ਅਸਰ ਵੇਖਣ ਨੂੰ ਮਿਲਿਆ। ਪੁਲਿਸ ਨੇ ਕਿਹਾ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਦੋਵਾਂ ਰਾਜਾਂ 'ਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸੰਦੀਪ ਪਾਠਕ ਨੂੰ ਭਗਵੰਤ ਮਾਨ ਦਾ ਜਵਾਬ! ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ ਕਿਹਾ- BJP 'ਚ ਜਾਣ ਨਾਲ ਸੁਰੱਖਿਆ ਕਵਚ ਨਹੀਂ...
ਸੰਦੀਪ ਪਾਠਕ ਨੂੰ ਭਗਵੰਤ ਮਾਨ ਦਾ ਜਵਾਬ! ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ ਕਿਹਾ- BJP 'ਚ ਜਾਣ ਨਾਲ ਸੁਰੱਖਿਆ ਕਵਚ ਨਹੀਂ...
Punjab News: ਪੰਜਾਬ 'ਚ ਸਿਆਸੀ ਭੂਚਾਲ, ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਬਾਅਦ CM ਮਾਨ-ਰਾਘਵ ਆਹਮੋ-ਸਾਹਮਣੇ; ਚੱਢਾ ਬੋਲੇ-BJP ਕੋਲ 21 ਰਾਜਾਂ ਦੀ ਪੁਲਿਸ, ਬੱਸ ਸਮਝ ਜਾਣ...
ਪੰਜਾਬ 'ਚ ਸਿਆਸੀ ਭੂਚਾਲ, ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਬਾਅਦ CM ਮਾਨ-ਰਾਘਵ ਆਹਮੋ-ਸਾਹਮਣੇ; ਚੱਢਾ ਬੋਲੇ-BJP ਕੋਲ 21 ਰਾਜਾਂ ਦੀ ਪੁਲਿਸ, ਬੱਸ ਸਮਝ ਜਾਣ...
Punjab News: ਪੰਜਾਬ ਦੇ ਖਾਲੀ ਪਲਾਟ ਮਾਲਕਾਂ 'ਚ ਮੱਚਿਆ ਹਾਹਾਕਾਰ, ਨਵੇਂ ਹੁਕਮ ਹੋਏ ਜਾਰੀ; ਅਣਦੇਖੀ ਕਰਨ 'ਤੇ...
Punjab News: ਪੰਜਾਬ ਦੇ ਖਾਲੀ ਪਲਾਟ ਮਾਲਕਾਂ 'ਚ ਮੱਚਿਆ ਹਾਹਾਕਾਰ, ਨਵੇਂ ਹੁਕਮ ਹੋਏ ਜਾਰੀ; ਅਣਦੇਖੀ ਕਰਨ 'ਤੇ...
ਵੱਡੀ ਵਾਰਦਾਤ! ਪੰਜਾਬ 'ਚ 15 ਸਾਲ ਦੇ ਮੁੰਡੇ ਦੇ ਸਿਰ 'ਚ ਹਥੌੜਾ ਮਾਰ ਕੇ ਕੀਤਾ ਕਤਲ, ਮੱਚਿਆ ਚੀਕ ਚੀਹਾੜਾ
ਵੱਡੀ ਵਾਰਦਾਤ! ਪੰਜਾਬ 'ਚ 15 ਸਾਲ ਦੇ ਮੁੰਡੇ ਦੇ ਸਿਰ 'ਚ ਹਥੌੜਾ ਮਾਰ ਕੇ ਕੀਤਾ ਕਤਲ, ਮੱਚਿਆ ਚੀਕ ਚੀਹਾੜਾ

ਵੀਡੀਓਜ਼

ਵਿਰੋਧੀਆਂ ‘ਤੇ ਭੜਕੇ CM — ‘ਮੇਰੇ ‘ਤੇ ਲੱਗੇ ਸਾਰੇ ਇਲਜ਼ਾਮ ਝੂਠੇa
CM ਮਾਨ ਦਾ ਤਿੱਖਾ ਵਾਰ — ‘ਅਕਾਲੀ ਦਲ ਪੰਜਾਬ ਦੇ ਗੱਦਾਰ
CM ਮਾਨ ਦਾ ਕਾਂਗਰਸ ‘ਤੇ ਤਿੱਖਾ ਵਾਰ — ‘ਇਹਨਾਂ ਨੂੰ ਇਲਾਜ ਦੀ ਲੋੜ ਹੈ
CM ਮਾਨ ਦਾ ਤਿੱਖਾ ਵਾਰ — ‘ਵਿਰੋਧੀ ਸਾਡੀ ਤਰੱਕੀ ਤੋਂ ਜਲਦੇ ਨੇ
1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress In-charge: ਕਾਂਗਰਸ 'ਚ ਸਿਆਸੀ ਭੂਚਾਲ, ਜਨਰਲ ਸਕੱਤਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ; ਪਾਰਟੀ ਨੂੰ ਲੱਗਿਆ ਵੱਡਾ ਝਟਕਾ...
ਕਾਂਗਰਸ 'ਚ ਸਿਆਸੀ ਭੂਚਾਲ, ਜਨਰਲ ਸਕੱਤਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ; ਪਾਰਟੀ ਨੂੰ ਲੱਗਿਆ ਵੱਡਾ ਝਟਕਾ...
CM ਮਾਨ ਵਿਧਾਇਕਾਂ ਸਣੇ ਰਾਸ਼ਟਰਪਤੀ ਨੂੰ ਮਿਲਣ ਲਈ ਰਵਾਨਾ, ਦੁਪਹਿਰ 12 ਵਜੇ ਹੋਵੇਗੀ ਮੁਲਾਕਾਤ
CM ਮਾਨ ਵਿਧਾਇਕਾਂ ਸਣੇ ਰਾਸ਼ਟਰਪਤੀ ਨੂੰ ਮਿਲਣ ਲਈ ਰਵਾਨਾ, ਦੁਪਹਿਰ 12 ਵਜੇ ਹੋਵੇਗੀ ਮੁਲਾਕਾਤ
ਜਲੰਧਰ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਬਿਜਲੀ ਦਾ ਕੱਟ, ਇੱਥੇ ਨਹੀਂ ਰਹੇਗੀ ਬਿਜਲੀ; ਲੋਕਾਂ ਨੂੰ ਹੋਵੇਗੀ ਪਰੇਸ਼ਾਨੀ
ਜਲੰਧਰ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਬਿਜਲੀ ਦਾ ਕੱਟ, ਇੱਥੇ ਨਹੀਂ ਰਹੇਗੀ ਬਿਜਲੀ; ਲੋਕਾਂ ਨੂੰ ਹੋਵੇਗੀ ਪਰੇਸ਼ਾਨੀ
ਫਰੀਦਕੋਟ ਕੇਂਦਰੀ ਜੇਲ੍ਹ 'ਚ ਕੈਦੀ ਨੇ ਲਾਇਆ ਫਾਹਾ, 11 ਸਾਲ ਤੋਂ ਕੱਟ ਰਿਹਾ ਸੀ ਸਜ਼ਾ; ਮੱਚਿਆ ਹੜਕੰਪ
ਫਰੀਦਕੋਟ ਕੇਂਦਰੀ ਜੇਲ੍ਹ 'ਚ ਕੈਦੀ ਨੇ ਲਾਇਆ ਫਾਹਾ, 11 ਸਾਲ ਤੋਂ ਕੱਟ ਰਿਹਾ ਸੀ ਸਜ਼ਾ; ਮੱਚਿਆ ਹੜਕੰਪ
Punjab News: ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖਬਰ, ਪ੍ਰਸ਼ਾਸਨ ਨੇ ਲਿਆ ਸਖ਼ਤ ਫੈਸਲਾ; ਹੁਣ ਡਿਊਟੀ ਦੌਰਾਨ...
Punjab News: ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖਬਰ, ਪ੍ਰਸ਼ਾਸਨ ਨੇ ਲਿਆ ਸਖ਼ਤ ਫੈਸਲਾ; ਹੁਣ ਡਿਊਟੀ ਦੌਰਾਨ...
GLADA ਲੁਧਿਆਣਾ ਦਾ ਸਿਕਿਊਰਿਟੀ ਗਾਰਡ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ, ਜਾਣੋ ਪੂਰਾ ਮਾਮਲਾ
GLADA ਲੁਧਿਆਣਾ ਦਾ ਸਿਕਿਊਰਿਟੀ ਗਾਰਡ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ, ਜਾਣੋ ਪੂਰਾ ਮਾਮਲਾ
ਪੰਜਾਬ ਦੇ IPS ਅਫਸਰ ਦੇ ਰਿਸ਼ਤੇਦਾਰ ਦੀ ਗ੍ਰਿਫਤਾਰੀ, ਪ੍ਰਾਪਰਟੀ ਡੀਲਰ ਕਤਲ ਕੇਸ 'ਚ ਕੱਸਿਆ ਸ਼ਿਕੰਜਾ
ਪੰਜਾਬ ਦੇ IPS ਅਫਸਰ ਦੇ ਰਿਸ਼ਤੇਦਾਰ ਦੀ ਗ੍ਰਿਫਤਾਰੀ, ਪ੍ਰਾਪਰਟੀ ਡੀਲਰ ਕਤਲ ਕੇਸ 'ਚ ਕੱਸਿਆ ਸ਼ਿਕੰਜਾ
ਕੈਨੇਡਾ ਤੋਂ ਡਿਪੋਰਟ ਹੋਇਆ ਪੰਜਾਬੀ ਨੌਜਵਾਨ, 2 ਸਾਲ ਪਹਿਲਾਂ ਗਿਆ ਸੀ; ਫਿਰੌਤੀ ਮੰਗਣ ਦਾ ਸੀ ਦੋਸ਼
ਕੈਨੇਡਾ ਤੋਂ ਡਿਪੋਰਟ ਹੋਇਆ ਪੰਜਾਬੀ ਨੌਜਵਾਨ, 2 ਸਾਲ ਪਹਿਲਾਂ ਗਿਆ ਸੀ; ਫਿਰੌਤੀ ਮੰਗਣ ਦਾ ਸੀ ਦੋਸ਼
Embed widget