ਪੜਚੋਲ ਕਰੋ

ਨਸ਼ੇ ਨੇ ਲਈ ਇੱਕ ਹੋਰ ਨੌਜਵਾਨ ਦੀ ਜਾਨ, ਕਿਸ਼ਤ ਦੇ ਪੈਸਿਆਂ ਨਾਲ ਕੀਤਾ ਨਸ਼ਾ

ਪੰਜਾਬ ‘ਚ ਕੋਰੋਨਾਵਾਇਰਸ ਕਰਕੇ ਲੱਗੇ ਕਰਫਿਊ ਤੋਂ ਬਾਅਦ ਵੀ ਨਸ਼ੇ ਦੀ ਚੇਨ ਟੁੱਟਦੀ ਨਜਰ ਆ ਰਹੀ ਸੀ। ਪਰ ਕਰਫਿਊ ਦੇ ਖੁਲਦੇ ਹੀ ਨਸ਼ਾ ਫੇਰ ਤੋਂ ਪੰਜਾਬ ਦੀ ਜਵਾਨੀ ਨੂੰ ਖਾਣ ਲੱਗ ਗਿਆ ਹੈ।

ਤਲਵੰਡੀ ਸਾਬੋ: ਇਤਿਹਾਸਕ ਨਗਰ ਤਲਵੰਡੀ ਸਾਬੋ ਵਿਖੇ ਇੱਕ ਨੋਜਵਾਨ (Young man) ਦੀ ਚਿੱਟੇ ਦੇ ਨਸ਼ੇ ਦੀ ਓਵਰਡੋਜ (Drug Overdose) ਨਾਲ ਮੌਤ ਹੋ ਗਈ। ਮ੍ਰਿਤਕ ਨੌਜਵਾਨ ਗੁਰਮੇਲ ਸਿੰਘ ਆਪਣਾ ਮਾਤਾ ਦਾ ਇੱਕਲੋਤਾ ਸਹਾਰਾ ਸੀ ਜਦੋ ਕਿ ਉਸ ਦੇ ਪਿਤਾ ਅਤੇ ਭਰਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਮ੍ਰਿਤਕ ਦੀ ਮਾਂ ਦਾ ਕਹਿਣਾ ਹੈ ਕਿ ਇੱਕੋ ਇੱਕ ਸਹਾਰਾ ਉਸ ਦਾ ਨੌਜਵਾਨ ਪੁੱਤਰ ਵੀ ਨਸ਼ੇ ਦੀ ਭੇਟ ਚੜ ਗਿਆ ਹੈ। ਨਸ਼ੇ ਨੇ ਲਈ ਇੱਕ ਹੋਰ ਨੌਜਵਾਨ ਦੀ ਜਾਨ, ਕਿਸ਼ਤ ਦੇ ਪੈਸਿਆਂ ਨਾਲ ਕੀਤਾ ਨਸ਼ਾ ਮ੍ਰਿਤਕ ਦੀ ਮਾਂ ਨੇ ਦੱਸਿਆ ਕਿ ਉਸ ਦਾ ਪੁੱਤਰ ਨਸ਼ੇ ਕਰਨ ਦਾ ਆਦੀ ਸੀ ਤੇ ਸਵੇਰੇ ਘਰੋਂ ਕਿਸ਼ਤ ਭਰਨ ਦਾ ਕਹਿ ਕੇ ਚਲਾ ਗਿਆ ਤੇ ਤਲਵੰਡੀ ਸਾਬੋ ਆ ਕੇ ਉਸ ਨੇ ਚਿੱਟਾ ਨਸ਼ਾ ਕਰ ਲਿਆ। ਉਸਦੀ ਪਾਰਕ ਵਿੱਚ ਮੌਤ ਹੋ ਗਈ। ਇਸ ਦਾ ਪਤਾ ਮ੍ਰਿਤਕ ਦੀ ਮਾਂ ਨੂੰ ਆਸੇ-ਪਾਸੇ ਦੇ ਮੋਬਾਇਲ ਫੋਨਾਂ ਤੋਂ ਲੱਗਿਆ। ਉਸ ਨੇ ਦੱਸਿਆ ਕਿ ਉਸ ਦਾ ਇੱਕ ਪਹਿਲਾਂ ਬੇਟਾ ਤੇ ਉਸ ਦਾ ਪਤੀ ਵੀ ਮਰ ਚੁੱਕਿਆ ਹੈ ਤੇ ਹੁਣ ਉਸ ਦਾ ਇਕਲੌਤਾ ਪੁੱਤਰ ਵੀ ਨਹੀਂ ਰਿਹਾ। ਇਸ ਦੌਰਾਨ ਮ੍ਰਿਤਕ ਦੀ ਮਾਂ ਨੇ ਪੰਜਾਬ ਸਰਕਾਰ ਨੂੰ ਨਸ਼ੇ ਬੰਦ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਮੇਰਾ ਤਾਂ ਸਾਰਾ ਘਰ ਖਰਾਬ ਹੋ ਗਿਆ ਹੈ ਕਿਸੇ ਹੋਰ ਮਾਪਿਆਂ ਦਾ ਨਸ਼ੇ ਨਾਲ ਘਰ ਖ਼ਰਾਬ ਨਾ ਹੋਵੇ, ਇਸ ਲਈ ਪੰਜਾਬ ਚੋਂ ਨਸ਼ੇ ਨੂੰ ਤੁਰੰਤ ਬੰਦ ਕਰਨਾ ਚਾਹੀਦਾ ਹੈ। ਉਧਰ ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਪਰਿਵਾਰ ‘ਚ ਹੁਣ ਹੋਰ ਵੀ ਕੋਈ ਕਮਾਉਣ ਵਾਲਾ ਨਹੀਂ ਹੈ ਇਸ ਲਈ ਪਰਿਵਾਰ ਦੀ ਮਾਲੀ ਮਦਦ ਕੀਤੀ ਜਾਵੇ। ਨਸ਼ੇ ਨੇ ਲਈ ਇੱਕ ਹੋਰ ਨੌਜਵਾਨ ਦੀ ਜਾਨ, ਕਿਸ਼ਤ ਦੇ ਪੈਸਿਆਂ ਨਾਲ ਕੀਤਾ ਨਸ਼ਾ ਦੱਸ ਦਈਏ ਕਿ ਮ੍ਰਿਤਕ ਦੀ ਲਾਸ ਅੱਜ ਤਲਵੰਡੀ ਸਾਬੋ ਦੇ ਡੱਲ ਸਿੰਘ ਪਾਰਕ ਚੋ ਮਿਲੀ। ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਲਿਆਂਦਾ। ਇਸ ਦੌਰਾਨ ਪੁਲਿਸ ਜਾਂਚ ਅਧਿਕਾਰੀ ਨੇ ਮ੍ਰਿਤਕ ਨੌਜਵਾਨ ਦੀ ਮੋਤ ਦੇ ਕਾਰਨ ਪੋਸਟਮਾਰਟਮ ਤੋ ਬਾਅਦ ਪਤਾ ਲੱਗਣ ਦੀ ਗੱਲ ਕਹਿ। ਇਸ ਦੇ ਨਾਲ ਹੀ ਦੱਸ ਦਈਏ ਕਿ ਨਸ਼ੇ ਨਾਲ ਤਲਵੰਡੀ ਸਾਬੋ ਵਿਖੇ ਇਹ ਪਹਿਲੀ ਮੌਤ ਨਹੀਂ ਇਸ ਤੋ ਪਹਿਲਾ ਵੀ ਕਈ ਘਰਾਂ ਦੇ ਚਿਰਾਗ ਨਸ਼ੇ ਨੇ ਬੁੱਝਾ ਦਿੱਤੇ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

New Year: ਲੁਧਿਆਣਾ ਪੁਲਿਸ ਦਾ ਨਵੇਂ ਸਾਲ 'ਤੇ 'ਖਾਸ ਆਫਰ': ਕਾਨੂੰਨ ਤੋੜਨ ਵਾਲਿਆਂ ਲਈ ਥਾਣੇ 'ਚ ਫ੍ਰੀ ਐਂਟਰੀ! ਖ਼ਾਸ ਟ੍ਰੀਟਮੈਂਟ ਅਤੇ ਕਾਰਵਾਈ ਵੀ ਮਿਲੇਗੀ

Punjab News: ਪੰਜਾਬ 'ਚ ਵੱਡੀ ਵਾਰਦਾਤ, ਘਰ ਦੇ ਬਾਹਰ ਬੈਠੇ ਨੌਜਵਾਨ ਦਾ ਨਾਂ ਪੁੱਛ ਕੇ ਮਾਰੀਆਂ ਗੋਲੀਆਂ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਵੱਡੀ ਵਾਰਦਾਤ, ਘਰ ਦੇ ਬਾਹਰ ਬੈਠੇ ਨੌਜਵਾਨ ਦਾ ਨਾਂ ਪੁੱਛ ਕੇ ਮਾਰੀਆਂ ਗੋਲੀਆਂ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਸਾਲ ਦੇ ਆਖ਼ਰੀ ਦਿਨ ਧੜੰਮ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ! ਜਾਣੋ ਕਿੰਨਾ ਹੋਇਆ ਸਸਤਾ, ਇੱਥੇ ਜਾਣੋ ਨਵੇਂ ਰੇਟ

ਜਲੰਧਰ ਦੇ RTA ਅਫ਼ਸਰ ਦੀ ਮੌਤ, ਬਾਥਰੂਮ 'ਚ ਮਿਲੀ ਲਾਸ਼; ਫਲੈਟ ਤੋਂ ਬਾਹਰ ਨਾ ਨਿਕਲੇ ਤਾਂ ਗੰਨਮੈਨ–ਡਰਾਈਵਰ ਨੂੰ ਹੋਇਆ ਸ਼ੱਕ, ਇਸ ਵਜ੍ਹਾ ਕਰਕੇ ਤੋੜਿਆ ਦਮ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
New Year: ਲੁਧਿਆਣਾ ਪੁਲਿਸ ਦਾ ਨਵੇਂ ਸਾਲ 'ਤੇ 'ਖਾਸ ਆਫਰ': ਕਾਨੂੰਨ ਤੋੜਨ ਵਾਲਿਆਂ ਲਈ ਥਾਣੇ 'ਚ ਫ੍ਰੀ ਐਂਟਰੀ! ਖ਼ਾਸ ਟ੍ਰੀਟਮੈਂਟ ਅਤੇ ਕਾਰਵਾਈ ਵੀ ਮਿਲੇਗੀ
New Year: ਲੁਧਿਆਣਾ ਪੁਲਿਸ ਦਾ ਨਵੇਂ ਸਾਲ 'ਤੇ 'ਖਾਸ ਆਫਰ': ਕਾਨੂੰਨ ਤੋੜਨ ਵਾਲਿਆਂ ਲਈ ਥਾਣੇ 'ਚ ਫ੍ਰੀ ਐਂਟਰੀ! ਖ਼ਾਸ ਟ੍ਰੀਟਮੈਂਟ ਅਤੇ ਕਾਰਵਾਈ ਵੀ ਮਿਲੇਗੀ
Punjab News: ਪੰਜਾਬ 'ਚ ਵੱਡੀ ਵਾਰਦਾਤ, ਘਰ ਦੇ ਬਾਹਰ ਬੈਠੇ ਨੌਜਵਾਨ ਦਾ ਨਾਂ ਪੁੱਛ ਕੇ ਮਾਰੀਆਂ ਗੋਲੀਆਂ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਵੱਡੀ ਵਾਰਦਾਤ, ਘਰ ਦੇ ਬਾਹਰ ਬੈਠੇ ਨੌਜਵਾਨ ਦਾ ਨਾਂ ਪੁੱਛ ਕੇ ਮਾਰੀਆਂ ਗੋਲੀਆਂ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਸਾਲ ਦੇ ਆਖ਼ਰੀ ਦਿਨ ਧੜੰਮ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ! ਜਾਣੋ ਕਿੰਨਾ ਹੋਇਆ ਸਸਤਾ, ਇੱਥੇ ਜਾਣੋ ਨਵੇਂ ਰੇਟ
ਸਾਲ ਦੇ ਆਖ਼ਰੀ ਦਿਨ ਧੜੰਮ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ! ਜਾਣੋ ਕਿੰਨਾ ਹੋਇਆ ਸਸਤਾ, ਇੱਥੇ ਜਾਣੋ ਨਵੇਂ ਰੇਟ
ਜਲੰਧਰ ਦੇ RTA ਅਫ਼ਸਰ ਦੀ ਮੌਤ, ਬਾਥਰੂਮ 'ਚ ਮਿਲੀ ਲਾਸ਼; ਫਲੈਟ ਤੋਂ ਬਾਹਰ ਨਾ ਨਿਕਲੇ ਤਾਂ ਗੰਨਮੈਨ–ਡਰਾਈਵਰ ਨੂੰ ਹੋਇਆ ਸ਼ੱਕ, ਇਸ ਵਜ੍ਹਾ ਕਰਕੇ ਤੋੜਿਆ ਦਮ
ਜਲੰਧਰ ਦੇ RTA ਅਫ਼ਸਰ ਦੀ ਮੌਤ, ਬਾਥਰੂਮ 'ਚ ਮਿਲੀ ਲਾਸ਼; ਫਲੈਟ ਤੋਂ ਬਾਹਰ ਨਾ ਨਿਕਲੇ ਤਾਂ ਗੰਨਮੈਨ–ਡਰਾਈਵਰ ਨੂੰ ਹੋਇਆ ਸ਼ੱਕ, ਇਸ ਵਜ੍ਹਾ ਕਰਕੇ ਤੋੜਿਆ ਦਮ
India vs Sri Lanka: ਟੀ20 ਫਾਰਮੈਟ 'ਚ ਹਰਮਨਪ੍ਰੀਤ ਕੌਰ ਨੇ ਰਚਿਆ ਇਤਿਹਾਸ, ਇਸ ਮਾਮਲੇ 'ਚ ਬਣੀ 'ਨੰਬਰ-1'

ਸਰਕਾਰ ਨੇ ਸੋਸ਼ਲ ਮੀਡੀਆ ਕੰਪਨੀਆਂ ਨੂੰ ਦਿੱਤੀ ਵੱਡੀ ਚੇਤਾਵਨੀ! ਜੇ ਨਾ ਕੀਤਾ ਇਹ ਕੰਮ ਤਾਂ ਹੋਏਗੀ ਸਖ਼ਤ ਕਾਰਵਾਈ

ਸੰਘਣੇ ਕੋਹਰੇ ਨੇ ਵਧਾਈ ਮੁਸੀਬਤ! ਪੰਜਾਬੀਆਂ ਵੀ ਦੇਣ ਧਿਆਨ...ਦਿੱਲੀ ਏਅਰਪੋਰਟ ‘ਤੇ 300 ਤੋਂ ਵੱਧ ਉਡਾਣਾਂ ਪ੍ਰਭਾਵਿਤ, ਨਵੇਂ ਸਾਲ ਤੋਂ ਪਹਿਲਾਂ ਐਡਵਾਈਜ਼ਰੀ ਜਾਰੀ

Punjab News: ਪੰਜਾਬ ਦੇ ਇਸ ਵੱਡੇ ਘੋਟਾਲੇ ‘ਚ ਪੁਲਿਸ ਅਧਿਕਾਰੀ ਤੋਂ ਬਾਅਦ 7 ਇੰਜੀਨੀਅਰ ਮੁਅੱਤਲ

Embed widget