ਪੜਚੋਲ ਕਰੋ

ਰਿਕਾਰਡ ਤੋੜ ਠੰਢ ਦੇ ਬਾਵਜੂਦ ਲੁਧਿਆਣਾ ਦੀ ਹੌਜਰੀ 'ਤੇ ਮੰਦੀ ਦੀ ਮਾਰ

ਇਸ ਵਾਰੇ ਰਿਕਾਰਡ ਤੋੜ ਠੰਢ ਹੋਣ ਦੇ ਬਾਵਜੂਦ ਹੌਜਰੀ ਉਦਯੋਗ ਮੰਦੀ ਦੇ ਦੌਰ ਵਿੱਚੋਂ ਗੁਜਰ ਰਿਹਾ ਹੈ। ਲੁਧਿਆਣਾ ਵਿਚਲੇ ਹੌਜਰੀ ਉਦਯੋਗ ਨੂੰ ਇਸ ਸਾਲ ਘੱਟੋ-ਘੱਟ 40 ਤੋਂ 50 ਫੀਸਦ ਤਕ ਘੱਟ ਆਰਡਰ ਮਿਲੇ ਹਨ। ਇਨ੍ਹਾਂ ‘ਚ ਸਭ ਤੋਂ ਜ਼ਿਆਦਾ ਘੱਟ ਆਰਡਰ ਐਕਸਪੋਰਟ ਆਰਡਰਸ ਦੇ ਹਨ।

ਲੁਧਿਆਣਾ: ਇਸ ਵਾਰੇ ਰਿਕਾਰਡ ਤੋੜ ਠੰਢ ਹੋਣ ਦੇ ਬਾਵਜੂਦ ਹੌਜਰੀ ਉਦਯੋਗ ਮੰਦੀ ਦੇ ਦੌਰ ਵਿੱਚੋਂ ਗੁਜਰ ਰਿਹਾ ਹੈ। ਲੁਧਿਆਣਾ ਵਿਚਲੇ ਹੌਜਰੀ ਉਦਯੋਗ ਨੂੰ ਇਸ ਸਾਲ ਘੱਟੋ-ਘੱਟ 40 ਤੋਂ 50 ਫੀਸਦ ਤਕ ਘੱਟ ਆਰਡਰ ਮਿਲੇ ਹਨ। ਇਨ੍ਹਾਂ ‘ਚ ਸਭ ਤੋਂ ਜ਼ਿਆਦਾ ਘੱਟ ਆਰਡਰ ਐਕਸਪੋਰਟ ਆਰਡਰਸ ਦੇ ਹਨ। ਭਾਵ ਵਿਦੇਸ਼ਾਂ ਵਿੱਚ ਮੰਗ ਘਟੀ ਹੈ। ਉਂਝ ਵੇਖਿਆ ਗਿਆ ਹੈ ਕਿ ਠੰਢ ਘੱਟ ਪੈਣ ਕਰਕੇ ਹੀ ਹੌਜਰੀ ਵਾਲਿਆਂ ਨੂੰ ਰਗੜਾ ਲੱਗਦਾ ਹੈ। ਦੱਸ ਦਈਏ ਕਿ ਪੰਜਾਬ ਸੂਬੇ ‘ਚ ਉਂਝ ਤਾਂ ਹਰ ਥਾਂ ਕੋਈ ਨਾ ਕੋਈ ਉਦਯੋਗ ਹੈ ਪਰ ਜ਼ਿਲ੍ਹਾ ਲੁਧਿਆਣਾ ‘ਚ ਹੌਜਰੀ ਇੰਡਸਟਰੀ ਦਾ ਗੜ੍ਹ ਹੈ। ਇਸ ਦੇ ਨਾਲ ਹੀ ਅੱਜ ਕੱਲ੍ਹ ਦੇਸ਼ ‘ਚ ਆਰਥਿਕ ਮੰਦੀ ਦਾ ਅਸਰ ਹਰ ਪਾਸੇ ਵੇਖਣ ਨੂੰ ਮਿਲ ਰਿਹਾ ਹੈ। ਅਜਿਹੇ ‘ਚ ਇਸ ਦਾ ਪ੍ਰਭਾਵ ਲੁਧਿਆਣਾ ਦੀ ਹੌਜਰੀ ਇੰਡਸਟਰੀ ‘ਤੇ ਵੀ ਵੇਖਣ ਨੂੰ ਮਿਲਿਆ। ਮਿਲੀ ਰਿਪੋਰਟ ਮੁਤਾਬਕ ਮੰਦੀ ਨੇ ਹੌਜਰੀ ਇੰਡਸਟਰੀ ਦੀ ਪਿੱਠ ਤੋੜ ਦਿੱਤੀ ਹੈ। ਕਰੀਬ ਦਸ ਹਜ਼ਾਰ ਛੋਟੇ-ਵੱਡੇ ਹੌਜਰੀ ਯੂਨਿਟ ਇਸ ਸਮੇਂ ਭਾਰੀ ਮੰਦੀ ਦੇ ਦੌਰ ਤੋਂ ਲੰਘ ਰਹੇ ਹਨ। ਮੰਦੀ ਕਰਕੇ ਹੌਜਰੀ ਇੰਡਸਟਰੀ ਨੂੰ ਕਾਫੀ ਘੱਟ ਆਰਡਰ ਮਿਲੇ। ਉਦਯੋਗ ਨੂੰ ਇਸ ਸਾਲ ਘੱਟੋ-ਘੱਟ 40 ਤੋਂ 50 ਫੀਸਦ ਤਕ ਘੱਟ ਆਰਡਰ ਮਿਲੇ। ਇਨ੍ਹਾਂ ‘ਚ ਸਭ ਤੋਂ ਜ਼ਿਆਦਾ ਘੱਟ ਆਰਡਰ ਐਕਸਪੋਰਟ ਆਰਡਰਸ ਦੇ ਹਨ। ਮਾਰਕਿਟ ‘ਚ ਆਰਡਰਸ ਦਾ ਫਲੋਅ ਘੱਟ ਹੋਣ ਕਰਕੇ ਕੈਸ਼ ਫਲੋ ਦੀ ਵੀ ਕਮੀ ਹੋ ਰਹੀ ਹੈ। ਲੁਧਿਆਣਾ ‘ਚ ਛੋਟੇ-ਵੱਡੇ ਯੂਨਿਟਸ ‘ਚ ਕਰੀਨ ਤਿੰਨ ਲੱਖ ਤੋਂ ਵੀ ਜ਼ਿਆਦਾ ਲੋਕ ਕੰਮ ਕਰਦੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜ਼ਿਲ੍ਹੇ ‘ਚ ਕਿਸੇ ਗਰੀਬ ਲਈ ਕੋਈ ਰਹਿਣ ਦੀ ਵਿਵਸਥਾ ਨਹੀਂ ਤੇ ਪੰਜਾਬ ਸਰਕਾਰ ਨੇ ਵਾਅਦਾ ਕੀਤਾ ਸੀ ਜਿਸ ਨੂੰ ਉਨ੍ਹਾਂ ਨੇ ਅਜੇ ਤਕ ਪੂਰਾ ਨਹੀਂ ਕੀਤਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Advertisement
ABP Premium

ਵੀਡੀਓਜ਼

ਆਂਡਿਆਂ ਦੀ ਚੋਰੀ ਹੋਈ ਸੀਸੀਟੀਵੀ ਵਿੱਚ ਕੈਦ, ਕਾਰ ਭਜਾ ਕੇ ਹੋਏ ਫਰਾਰ ਆਂਡਾ ਚੋਰKhalsa Aid ਤੋਂ ਵੱਖ ਹੋਕੇ Global Sikhs ਸੰਸਥਾ ਨਾਲ ਜੁੜੇ Amarpreet Singh, ਲੋਕਾਂ ਦੀ ਸੇਵਾ ਲਈ ਨਵਾਂ ਉਪਰਾਲਾMP Amritpal Singh ਨੇ 40 ਮੁਕਤਿਆਂ ਦੀ ਧਰਤੀ 'ਤੇ ਸੱਦਿਆ ਵਿਸ਼ਾਲ ਇਕੱਠShambhu Border ਤੋਂ ਕਿਸਾਨਾਂ ਦੀ ਅਗਲੀ ਰਣਨੀਤੀ ਦਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਹੜਤਾਲ ਦੇ ਦੂਜੇ ਦਿਨ ਵੀ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਮੁਲਾਜ਼ਮ CM ਦੀ ਰਿਹਾਇਸ਼ ਦਾ ਕਰਨਗੇ ਘਿਰਾਓ
ਹੜਤਾਲ ਦੇ ਦੂਜੇ ਦਿਨ ਵੀ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਮੁਲਾਜ਼ਮ CM ਦੀ ਰਿਹਾਇਸ਼ ਦਾ ਕਰਨਗੇ ਘਿਰਾਓ
Embed widget