ਪੜਚੋਲ ਕਰੋ

ਅਫਵਾਹਾਂ ਦੇ ਵਿਚਕਾਰ ਸੋਸ਼ਲ ਮੀਡੀਆ ‘ਤੇ ਛਿੜੀ ਇੱਕ ਬਹਿਸ, ਦੁਨੀਆ ਸਾਹਮਣੇ ਆਇਆ ਕਿਮ ਜੋਂਗ ਦਾ ਹਮਸ਼ਕਲ

ਬ੍ਰਿਟੇਨ ਦੇ ਸੰਸਦ ਮੈਂਬਰ ਨੇ ਦਾਅਵਾ ਕੀਤਾ ਹੈ ਕਿ ਪਿਛਲੇ ਦਿਨੀਂ ਜੋ ਪਯੋਂਗਯਾਂਗ ਵਿੱਚ ਵੇਖਿਆ ਗਿਆ ਸੀ ਉਹ ਕਿਮ ਜੋਂਗ ਨਹੀਂ ਬਲਕਿ ਉਸ ਦਾ ਹਮਸ਼ਕਲ ਸੀ। ਉਸਨੇ ਦੋਵਾਂ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਅਤੇ ਫਰਕ ਦੱਸਿਆ।

ਨਵੀਂ ਦਿੱਲੀ: ਉੱਤਰੀ ਕੋਰੀਆ (North Korea) ਦੇ ਤਾਨਾਸ਼ਾਹ ਕਿਮ ਜੋਂਗ (Kim Jong) ਦੀ ਸਿਹਤ ਦੀ ਖ਼ਬਰਾਂ ‘ਚ ਇਹ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਕੁਝ ਦਿਨ ਪਹਿਲਾਂ ਕਿਮ ਜੋਂਗ ਇੱਕ ਸਮਾਗਮ ਵਿਚ ਸ਼ਾਮਲ ਹੁੰਦੇ ਨਜ਼ਰ ਆਏ। ਇਨ੍ਹਾਂ ਤਸਵੀਰਾਂ ਤੋਂ ਬਾਅਦ ਇਹ ਉਮੀਦ ਕੀਤੀ ਜਾ ਰਹੀ ਸੀ ਕਿ ਅਫਵਾਹਾਂ ਖ਼ਤਮ ਹੋ ਜਾਣਗਿਆਂ, ਪਰ ਹੁਣ ਇਸ ਦੇ ਉਲਟ ਹੋ ਰਿਹਾ। ਕਿਮ ਦੀਆਂ ਤਾਜ਼ੀਆਂ ਤਸਵੀਰਾਂ ਨੂੰ ਲੈ ਕੇ ਸੋਸ਼ਲ ਮੀਡੀਆ (Social Media) 'ਤੇ ਬਹਿਸ ਛਿੜ ਗਈ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਜੋ ਲੋਕਾਂ ‘ਚ ਨਜ਼ਰ ਆਇਆ ਉਹ ਕਿਮ ਨਹੀਂ ਬਲਕਿ ਉਸ ਦਾ ਹਮਸ਼ਕਲ ਸੀ ਅਤੇ ਇਹ ਦਾਅਵਾ ਕਿਸੇ ਆਮ ਆਦਮੀ ਦੁਆਰਾ ਨਹੀਂ ਬਲਕਿ ਯੂਕੇ ਦੇ ਸੰਸਦ ਮੈਂਬਰ ਲੁਈਜ਼ ਮੈਨਸ਼ ਨੇ ਕੀਤਾ ਸੀ। ਉਸਨੇ ਕਿਮ ਦੀ ਇੱਕ ਨਵੀਂ ਅਤੇ ਪੁਰਾਣੀ ਤਸਵੀਰ ਟਵੀਟ ਕਰਕੇ ਦਾਅਵਾ ਕੀਤਾ ਹੈ ਕਿ ਇਹ ਸ਼ਖਸ ਕਿਮ ਨਹੀਂ ਹੈ। ਦੋਵਾਂ ਤਸਵੀਰਾਂ ਵਿੱਚ ਕਿਮ ਦੇ ਦੰਦਾਂ ਵਿੱਚ ਅੰਤਰ ਵੇਖਿਆ ਜਾ ਸਕਦਾ ਹੈ, ਜਿਸ ਦੇ ਅਧਾਰ ‘ਤੇ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਦੋਵੇਂ ਆਦਮੀ ਵੱਖਰੇ ਹਨ। ਹਾਲਾਂਕਿ, ਜਿਸ ਦੀ ਤਸਵੀਰ ਜਾਅਲੀ ਕਿਮ ਦੀ ਦੱਸੀ ਜਾ ਰਹੀ ਹੈ, ਉਸ ਨਾਲ ਛੇੜਛਾੜ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ, ਕਿਉਂਕਿ ਇਹ ਹਾਲ ਹੀ ‘ਚ ਪਿਓਂਗਯਾਂਗ ‘ਚ ਲਈਆਂ ਦੀਆਂ ਤਸਵੀਰਾਂ ਨਾਲ ਮੇਲ ਨਹੀਂ ਖਾਂਦੀਆਂ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget