ਪੜਚੋਲ ਕਰੋ

ਨੌਕਰੀ ਨਾ ਮਿਲੀ ਤਾਂ ਬਰਨਾਲਾ ਦੇ ਨੌਜਵਾਨ ਨੇ ਖੇਤੀ 'ਚ ਹੀ ਕਰ ਵਿਖਾਇਆ ਕਮਾਲ, ਹੁਣ 12 ਲੱਖ ਦੀ ਕਮਾਈ

ਘੱਟ ਮਿਹਨਤ 'ਚ ਜ਼ਿਆਦਾ ਮੁਨਾਫਾ ਕਮਾਉਣਾ ਆਖਰ ਕਿਸ ਨੂੰ ਪਸੰਦ ਨਹੀਂ ਹੋਵੇਗਾ। ਕਿਸਾਨਾਂ ਲਈ ਕਮਾਈ ਨੇ ਕਾਫੀ ਤਰੀਕੇ ਹਨ ਬੱਸ ਦੇਰ ਹੈ ਤਾਂ ਖੇਤੀ ਲਈ ਆਪਣਾ ਨਜ਼ਰੀਆ ਬਦਲਣ ਦੀ। ਇਸ ਬਾਰੇ ਅੱਜ ਅਸੀਂ ਤੁਹਾਨੂੰ ਦੱਸ ਰਹੇ ਹਾਂ।

ਬਰਨਾਲਾ: ਇੱਥੇ ਦੇ ਬੱਲੋਕੇ ਪਿੰਡ ਦਾ ਹਰਪਾਲ ਸਿੰਘ ਆਪਣੀ ਸਮਝਦਾਰੀ ਤੇ ਮਿਹਨਤ ਸਦਕਾ ਖੇਤੀ ਵਿੱਚੋਂ ਸਾਲਾਨਾ ਕਰੀਬ-12 ਲੱਖ ਰੁਪਏ ਦੀ ਕਮਾਈ ਕਰ ਰਿਹਾ ਹੈ। ਇਸ ਦੀ ਕਹਿਣਾ ਹੈ ਕਿ ਉਸ ਨੇ ਨੌਕਰੀ ਲਈ ਕੁਝ ਮਹੀਨੇ ਭਟਕ ਕੇ ਪਰਿਵਾਰ ਲਈ ਖੇਤੀ ਕਰਨ ਦਾ ਮਨ ਬਣਾ ਲਿਆ। ਉਸ ਦੀ ਨੌਜਵਾਨ ਸੋਚ ਦੇ ਨਾਲ ਕੁਝ ਕਰਨ ਦੀ ਚਾਹ ਨੇ ਉਸ ਨੂੰ ਸਿਖਰਾਂ 'ਤੇ ਪਹੁੰਚਾ ਦਿੱਤਾ। ਹਰਪਾਲ ਨੇ ਆਪਣੇ ਖੇਤਾ 'ਚ ਸਟ੍ਰਾਬੇਰੀ ਦੀ ਖੇਤੀ ਕਰਨ ਦਾ ਫੈਸਲਾ ਕੀਤਾ। ਉਸ ਦਾ ਲਿਆ ਇਹ ਫੈਸਲਾ ਅੱਜ ਉਸ ਨੂੰ ਸਾਲਾਨਾ ਲੱਖਾਂ ਦੀ ਕਮਾਈ ਦੇ ਰਿਹਾ ਹੈ ਤੇ ਦੂਜਿਆਂ ਲਈ ਮਿਸਾਲ ਕਾਇਮ ਕਰ ਰਿਹਾ ਹੈ। 44 ਸਾਲਾ ਹਰਪਾਲ ਦਾ ਕਹਿਣਾ ਹੈ ਕਿ ਉਸ ਨੇ ਸਿਰਫ ਦੋ ਕਨਾਲ ਤੋਂ ਸਟ੍ਰਾਬੇਰੀ ਦੀ ਕਾਸ਼ਤ ਸ਼ੁਰੂ ਕੀਤੀ ਸੀ। ਅੱਜ ਇਹ ਛੇ ਏਕੜ 'ਚ ਇਹ ਫਸਲ ਉਗਾ ਰਿਹਾ ਹੈ। ਸਾਰੇ ਖ਼ਰਚਿਆਂ ਨੂੰ ਕੱਢ ਕੇ ਉਸ ਨੂੰ ਪ੍ਰਤੀ ਏਕੜ ਦੋ ਲੱਖ ਰੁਪਏ ਦੀ ਬਚਤ ਮਿਲਦੀ ਹੈ। ਸਟ੍ਰਾਬੇਰੀ ਦਾ ਖਿਆਲ ਉਸ ਨੂੰ ਇੱਕ ਦੋਸਤ ਨੇ ਦਿੱਤਾ ਸੀ। ਫਿਰ ਉਸ ਨੇ ਸੋਲਨ ਯੂਨੀਵਰਸਿਟੀ ਦਾ ਦੌਰਾ ਕੀਤਾ ਤੇ ਗਰਮ ਮੌਸਮ 'ਚ ਸਟ੍ਰਾਬੇਰੀ ਉਗਾਉਣ ਬਾਰੇ ਸਿੱਖਿਆ। ਨੌਕਰੀ ਨਾ ਮਿਲੀ ਤਾਂ ਬਰਨਾਲਾ ਦੇ ਨੌਜਵਾਨ ਨੇ ਖੇਤੀ 'ਚ ਹੀ ਕਰ ਵਿਖਾਇਆ ਕਮਾਲ, ਹੁਣ 12 ਲੱਖ ਦੀ ਕਮਾਈ ਹਰਪਾਲ ਨੇ 2013 ਵਿੱਚ ਇਸ ਮਿਸ਼ਨ ਦੀ ਸ਼ੁਰੂਆਤ ਕੀਤੀ ਸੀ। ਹਰਪਾਲ ਦੀ ਲਾਈ ਸਟ੍ਰਾਬੇਰੀ ਹਰਿਆਣਾ, ਜਲੰਧਰ, ਅੰਮ੍ਰਿਤਸਰ ਤੇ ਚੰਡੀਗੜ੍ਹ ਦੀਆਂ ਮੰਡੀਆਂ ਵਿੱਚ ਜਾਂਦੀ ਹੈ। ਉਹ ਇਸ ਨੂੰ ਅਕਤੂਬਰ 'ਚ ਲਾਉਂਦਾ ਹੈ ਤੇ ਅਪ੍ਰੈਲ ਤੋਂ ਪਹਿਲਾਂ ਤੋੜ ਲੈਂਦਾ ਹੈ। ਬਾਕੀ ਮਹੀਨਿਆਂ ਵਿੱਚ ਕੋਈ ਹੋਰ ਖੇਤੀ ਕਰਦਾ ਹੈ, ਜਿਸ ਨੂੰ ਸਥਿਰ ਨਹੀਂ ਰੱਖਿਆ। ਬਾਗਬਾਨੀ ਵਿਕਾਸ ਅਫਸਰ ਬਰਨਾਲਾ ਡਾ. ਲਖਵਿੰਦਰ ਸਿੰਘ, ਸਬ ਇੰਸਪੈਕਟਰ ਸਵਤੰਤਰ ਦੇਵ (ਐਚਐਸਆਈ) ਤੇ ਫੀਲਡ ਸਟਾਫ ਦਰਬਾਰਾ ਸਿੰਘ ਤੇ ਕੁਲਦੀਪ ਸਿੰਘ ਮੰਗਲਵਾਰ ਨੂੰ ਹਰਪਾਲ ਦੇ ਖੇਤਾਂ ਦਾ ਦੌਰਾ ਕੀਤਾ। ਡਾ. ਲਖਵਿੰਦਰ ਸਿੰਘ ਲਹਿਰਾਂ ਦੀ ਫਸਲ ਦੇਖ ਕੇ ਹੈਰਾਨ ਰਹਿ ਗਏ। ਉਨ੍ਹਾਂ ਨੇ ਕਿਹਾ, ‘ਜੇ ਹੋਰ ਕਿਸਾਨ ਵੀ ਹਰਪਾਲ ਤੋਂ ਸਿੱਖਣ ਤਾਂ ਕੋਈ ਵੀ ਕਿਸਾਨ ਕਰਜ਼ੇ ਨਾਲ ਨਹੀਂ ਮਰੇਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget