ਪੜਚੋਲ ਕਰੋ
Advertisement
Earthquake: ਅਸਾਮ 'ਚ ਆਇਆ ਤੇਜ਼ ਭੂਚਾਲ, ਰਿਕਟਰ ਪੈਮਾਨੇ 'ਤੇ 6.4 ਮਾਪੀ ਤੀਬਰਤਾ
ਅੱਜ ਸਵੇਰੇ ਉੱਤਰ-ਪੂਰਬੀ ਭਾਰਤ ਵਿੱਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਇਹ ਭੂਚਾਲ ਅਸਾਮ ਦੇ ਸੋਨੀਤਪੁਰ ਵਿੱਚ ਆਇਆ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 6.4 ਮਾਪੀ ਗਈ ਹੈ।
ਨਵੀਂ ਦਿੱਲੀ: ਅੱਜ ਸਵੇਰੇ ਉੱਤਰ-ਪੂਰਬੀ ਭਾਰਤ ਵਿੱਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਇਹ ਭੂਚਾਲ ਅਸਾਮ ਦੇ ਸੋਨੀਤਪੁਰ ਵਿੱਚ ਆਇਆ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 6.4 ਮਾਪੀ ਗਈ ਹੈ। ਨੈਸ਼ਨਲ ਸੈਂਟਰ ਫਾਰ ਸਿਜ਼ਮੋਲੋਜੀ ਦੇ ਅਨੁਸਾਰ ਅੱਜ ਸਵੇਰੇ 7:51 ਵਜੇ ਆਸਾਮ ਦੇ ਸੋਨੀਤਪੁਰ ਵਿੱਚ ਰਿਕਟਰ ਪੈਮਾਨੇ 'ਤੇ 6.4 ਤੀਬਰਤਾ ਦਾ ਭੂਚਾਲ ਆਇਆ। ਫਿਲਹਾਲ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਜਲੰਧਰ
Advertisement