ਅਸਾਮ ਦੇ ਨਾਗੌਰ ਵਿੱਚ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਸਮੇਂ ਕੋਈ ਜਾਨ ਜਾਂ ਮਾਲ ਦੇ ਨੁਕਸਾਨ ਦੀ ਖ਼ਬਰ ਨਹੀਂ ਹੈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ, ਅਸਾਮ ਦੇ ਨਾਗੌਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.0 ਮਾਪੀ ਗਈ ਹੈ। ਭੁਚਾਲ ਦੇ ਝਟਕੇ ਸਵੇਰੇ 7.05 ਵਜੇ ਆਏ।