ਪੜਚੋਲ ਕਰੋ
Advertisement
Earthquake in Nepal: ਨੇਪਾਲ 'ਚ ਭੂਚਾਲ ਦੇ ਝਟਕੇ, 5.3 ਮਾਪੀ ਗਈ ਤੀਬਰਤਾ, ਬਿਹਾਰ 'ਚ ਵੀ ਹੋਏ ਮਹਿਸੂਸ
ਨੇਪਾਲ ਦੇ ਪੋਖਾਰਾ 'ਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਜਿਸ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 5.3 ਮਾਪੀ ਗਈ ਹੈ। ਰਾਸ਼ਟਰੀ ਭੂਚਾਲ ਕੇਂਦਰ ਦੇ ਅਨੁਸਾਰ, ਭੂਚਾਲ ਦੇ ਝਟਕੇ ਸਥਾਨਕ ਸਮੇਂ ਅਨੁਸਾਰ ਸਵੇਰੇ 5:42 ਵਜੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਲਾਮਜੰਗ ਜ਼ਿਲ੍ਹੇ ਦੇ ਭੁਲਭੁਲੇ ਵਿਖੇ ਸਥਿਤ ਸੀ। ਇਸ ਸਮੇਂ ਕੋਈ ਜਾਨ ਜਾਂ ਮਾਲ ਦੇ ਨੁਕਸਾਨ ਦੀ ਖ਼ਬਰ ਨਹੀਂ ਹੈ।
ਕਾਠਮੰਡੂ: ਨੇਪਾਲ ਦੇ ਪੋਖਾਰਾ 'ਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਜਿਸ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 5.3 ਮਾਪੀ ਗਈ ਹੈ। ਰਾਸ਼ਟਰੀ ਭੂਚਾਲ ਕੇਂਦਰ ਦੇ ਅਨੁਸਾਰ, ਭੂਚਾਲ ਦੇ ਝਟਕੇ ਸਥਾਨਕ ਸਮੇਂ ਅਨੁਸਾਰ ਸਵੇਰੇ 5:42 ਵਜੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਲਾਮਜੰਗ ਜ਼ਿਲ੍ਹੇ ਦੇ ਭੁਲਭੁਲੇ ਵਿਖੇ ਸਥਿਤ ਸੀ। ਇਸ ਸਮੇਂ ਕੋਈ ਜਾਨ ਜਾਂ ਮਾਲ ਦੇ ਨੁਕਸਾਨ ਦੀ ਖ਼ਬਰ ਨਹੀਂ ਹੈ।
ਨੇਪਾਲ ਵਿੱਚ ਭੂਚਾਲ ਦੇ ਝਟਕੇ ਸਰਹੱਦ ਨਾਲ ਲੱਗਦੇ ਬਿਹਾਰ ਵਿੱਚ ਵੀ ਮਹਿਸੂਸ ਕੀਤੇ ਗਏ ਹਨ। ਬਿਹਾਰ ਦੇ ਸਰਹੱਦੀ ਇਲਾਕਿਆਂ ਵਿੱਚ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਇਸ ਤੋਂ ਪਹਿਲਾਂ 28 ਅਪ੍ਰੈਲ ਨੂੰ ਕਾਠਮੰਡੂ ਘਾਟੀ 'ਚ ਰਿਕਟਰ ਪੈਮਾਨੇ ਤੇ 5.2 ਮਾਪ ਦਾ ਭੂਚਾਲ ਆਇਆ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਸਿਹਤ
ਪੰਜਾਬ
ਤਕਨਾਲੌਜੀ
Advertisement