ਪੜਚੋਲ ਕਰੋ

ਤਿੰਨ ਘੰਟਿਆਂ 'ਚ ਭਾਰਤ ਦੇ ਤਿੰਨ ਸੂਬਿਆਂ 'ਚ ਭੂਚਾਲ, ਧਰਤ ਹਿੱਲਣ ਮਗਰੋਂ ਲੋਕਾਂ 'ਚ ਦਹਿਸ਼ਤ

ਦੇਸ਼ ਵਿੱਚ ਵੀਰਵਾਰ ਨੂੰ ਇੱਕ ਤੋਂ ਬਾਅਦ ਇੱਕ ਤਿੰਨ ਰਾਜਾਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਹਾਸਲ ਜਾਣਕਾਰੀ ਅਨੁਸਾਰ ਹਿਮਾਚਲ ਪ੍ਰਦੇਸ਼ ਤੋਂ ਬਾਅਦ ਗੁਜਰਾਤ ਤੇ ਅਸਾਮ 'ਚ ਭੂਚਾਲ ਆਇਆ। ਹਾਲਾਂਕਿ, ਅਜੇ ਤੱਕ ਕਿਸੇ ਨੁਕਸਾਨ ਦੀ ਖਬਰ ਨਹੀਂ ਮਿਲੀ।

ਨਵੀਂ ਦਿੱਲੀ: ਦੇਸ਼ ਵਿੱਚ ਵੀਰਵਾਰ ਨੂੰ ਇੱਕ ਤੋਂ ਬਾਅਦ ਇੱਕ ਤਿੰਨ ਰਾਜਾਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਹਾਸਲ ਜਾਣਕਾਰੀ ਅਨੁਸਾਰ ਹਿਮਾਚਲ ਪ੍ਰਦੇਸ਼ ਤੋਂ ਬਾਅਦ ਗੁਜਰਾਤ ਤੇ ਅਸਾਮ 'ਚ ਭੂਚਾਲ ਆਇਆ। ਹਾਲਾਂਕਿ, ਅਜੇ ਤੱਕ ਕਿਸੇ ਨੁਕਸਾਨ ਦੀ ਖਬਰ ਨਹੀਂ ਮਿਲੀ। ਖ਼ਬਰ ਏਜੰਸੀ ਏਐਨਆਈ ਅਨੁਸਾਰ ਨੈਸ਼ਨਲ ਸੈਂਟਰ ਫਾਰ ਸਿਜ਼ਮੋਲੋਜੀ ਅਨੁਸਾਰ ਭੂਚਾਲ ਸਥਾਨਕ ਸਮੇਂ ਅਨੁਸਾਰ ਸਵੇਰੇ 4.47 ਵਜੇ ਹਿਮਾਚਲ ਪ੍ਰਦੇਸ਼ ਦੇ ਊਨਾ ਵਿੱਚ ਮਹਿਸੂਸ ਕੀਤਾ ਗਿਆ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 2.3 ਸੀ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਅਨੁਸਾਰ ਗੁਜਰਾਤ ਦੇ ਰਾਜਕੋਟ ਵਿੱਚ ਸਥਾਨਕ ਸਮੇਂ ਅਨੁਸਾਰ ਸਵੇਰੇ 7.40 ਵਜੇ ਭੂਚਾਲ ਆਇਆ। ਭੂਚਾਲ ਰਿਕਟਰ ਪੈਮਾਨੇ 'ਤੇ 4.5 ਸੀ। ਅਸਾਮ ਦੇ ਕਰੀਮਗੰਜ ਵਿੱਚ ਅੱਜ ਸਵੇਰੇ 7.57 ਵਜੇ ਭੂਚਾਲ ਆਇਆ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 4.1 ਸੀ। ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀਕਾਂਡ 'ਚ ਤਤਕਾਲੀ ਡੀਐਸਪੀ ਬਲਜੀਤ ਸਿੰਘ ਦੀ ਅਗਾਊਂ ਜਮਾਨਤ ਖਾਰਜ ਇਸ ਤੋਂ ਪਹਿਲਾਂ 6 ਜੁਲਾਈ ਨੂੰ ਗੁਜਰਾਤ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸੀ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 4.2 ਸੀ। ਇਸ ਦਾ ਕੇਂਦਰ ਕੱਛ ਜ਼ਿਲ੍ਹੋ ਦੇ ਭਾਚੌ ਤੋਂ 14 ਕਿਲੋਮੀਟਰ ਦੀ ਦੂਰੀ 'ਤੇ ਸੀ। ਇਸ ਤੋਂ ਪਹਿਲਾਂ ਉਸੇ ਦਿਨ ਦੁਪਹਿਰ ਤੋਂ ਬਾਅਦ 1:50 ਤੋਂ ਸ਼ਾਮ 4:32 ਵਜੇ ਬਾਅਦ     1.8, 1.6, 1.7 ਅਤੇ 2.1 ਤੀਬਰਤਾ ਵਾਲੇ ਭੂਚਾਲ ਦੇ ਝਟਕੇ ਆ ਚੁਕੇ ਹਨ। ਕੋਰੋਨ ਨਾਲ ਜੂਝ ਰਹੇ ਅਮਿਤਾਭ ਬੱਚਨ ਸਮੇਤ ਪੂਰੇ ਪਰਿਵਾਰ ਦੀ ਸਹਿਤ 'ਚ ਹੋ ਰਿਹਾ ਸੁਧਾਰ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

NRI ਲਾੜੇ ਦੀ ਮੌਤ ਮਾਮਲੇ 'ਚ ਪਿਤਾ ਆਏ ਸਾਹਮਣੇ, ਕਿਹਾ- ਨੂਹ ਨੂੰ ਸਭ ਕੁਝ ਪਹਿਲਾਂ ਤੋਂ ਪਤਾ ਸੀ, ਡੇਢ ਮਹੀਨੇ ਬਾਅਦ...
NRI ਲਾੜੇ ਦੀ ਮੌਤ ਮਾਮਲੇ 'ਚ ਪਿਤਾ ਆਏ ਸਾਹਮਣੇ, ਕਿਹਾ- ਨੂਹ ਨੂੰ ਸਭ ਕੁਝ ਪਹਿਲਾਂ ਤੋਂ ਪਤਾ ਸੀ, ਡੇਢ ਮਹੀਨੇ ਬਾਅਦ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Barnala News : ਸਫਾਈ ਸੇਵਕਾਂ ਦੀ ਹੜਤਾਲ ਦੌਰਾਨ ਪ੍ਰਸ਼ਾਸਨ ਨੇ ਚੁਕਵਾਇਆ ਕੂੜਾ, ਵਿਰੋਧ ਦੌਰਾਨ ਪੁਲਿਸ ਦਾ ਲਾਠੀਚਾਰਜ, ਕਈ ਹਿਰਾਸਤ 'ਚ
Barnala News : ਸਫਾਈ ਸੇਵਕਾਂ ਦੀ ਹੜਤਾਲ ਦੌਰਾਨ ਪ੍ਰਸ਼ਾਸਨ ਨੇ ਚੁਕਵਾਇਆ ਕੂੜਾ, ਵਿਰੋਧ ਦੌਰਾਨ ਪੁਲਿਸ ਦਾ ਲਾਠੀਚਾਰਜ, ਕਈ ਹਿਰਾਸਤ 'ਚ
Punjab News: ਪੰਜਾਬ 'ਚ ਸਿਆਸੀ ਘਮਸਾਣ, ਇਸ ਪਾਰਟੀ ਵੱਲੋਂ ਵੱਡਾ ਐਕਸ਼ਨ! ਸੀਨੀਅਰ ਆਗੂ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਖ਼ਾਰਜ...
ਪੰਜਾਬ 'ਚ ਸਿਆਸੀ ਘਮਸਾਣ, ਇਸ ਪਾਰਟੀ ਵੱਲੋਂ ਵੱਡਾ ਐਕਸ਼ਨ! ਸੀਨੀਅਰ ਆਗੂ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਖ਼ਾਰਜ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Embed widget