ਪੜਚੋਲ ਕਰੋ

ਚੋਣਾਂ ਤੋਂ ਇੱਕ ਦਿਨ ਪਹਿਲਾਂ ਵਧੀਆਂ ਕੇਜਰੀਵਾਲ ਦੀਆਂ ਮੁਸ਼ਕਿਲਾਂ, ਚੋਣ ਕਮਿਸ਼ਨ ਵਲੋਂ ਨੋਟਿਸ ਜਾਰੀ

ਦੇਸ਼ ਦੀ ਰਾਜਧਾਨੀ 'ਚ ਕੱਲ 8 ਫਰਵਰੀ ਨੂੰ ਚੋਣਾਂ ਹਨ, ਇਸ ਦਰਮਿਆਨ ਅਰਵਿੰਦ ਕੇਜਰੀਵਾਲ ਤੇ ਆਮ ਆਦਮੀ ਪਾਰਟੀ ਨਾਲ ਜੂੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਅੱਜ ਚੋਣ ਕਮਿਸ਼ਨ ਨੇ ਅਰਵਿੰਦ ਕੇਜਰੀਵਾਲ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਲਈ ਨੋਟਿਸ ਜਾਰੀ ਕੀਤਾ ਹੈ, ਜਿਸ ਦਾ ਜਵਾਬ ਉਨ੍ਹਾਂ ਨੂੰ ਕੱਲ ਸ਼ਾਮ 5 ਵਜੇ ਤੱਕ ਦੇਣਾ ਪਵੇਗਾ।

ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ 'ਚ ਕੱਲ 8 ਫਰਵਰੀ ਨੂੰ ਚੋਣਾਂ ਹਨ, ਇਸ ਦਰਮਿਆਨ ਅਰਵਿੰਦ ਕੇਜਰੀਵਾਲ ਤੇ ਆਮ ਆਦਮੀ ਪਾਰਟੀ ਨਾਲ ਜੂੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਅੱਜ ਚੋਣ ਕਮਿਸ਼ਨ ਨੇ ਅਰਵਿੰਦ ਕੇਜਰੀਵਾਲ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਲਈ ਨੋਟਿਸ ਜਾਰੀ ਕੀਤਾ ਹੈ, ਜਿਸ ਦਾ ਜਵਾਬ ਉਨ੍ਹਾਂ ਨੂੰ ਕੱਲ ਸ਼ਾਮ 5 ਵਜੇ ਤੱਕ ਦੇਣਾ ਪਵੇਗਾ। ਦਰਅਸਲ 2 ਫਰਵਰੀ ਨੂੰ ਕੇਜਰੀਵਾਲ ਨੇ ਆਪਣੇ ਟਵੀਟਰ ਅਕਾਉਂਟ ਤੋਂ ਇੱਕ ਵੀਡੀਓ ਸ਼ੇਅਰ ਕੀਤੀ ਸੀ, ਜਿਸ 'ਚ ਆਰੋਪ ਲਗਾਇਆ ਗਿਆ ਸੀ ਕਿ ਬਾਕੀ ਪਾਰਟੀਆਂ ਤੇ ਮੀਡੀਆ ਹਿੰਦੂ-ਮੁਸਲਮਾਨ, ਮੰਦਿਰ-ਮਸਜਿਦ ਤੇ ਸੀਏਏ-ਐਨਆਰਸੀ ਕਰ ਰਹੀਆਂ ਹਨ, ਜਦਕਿ ਅਰਵਿੰਦ ਕੇਜਰੀਵਾਲ ਕੰਮ ਦੇ ਮੁੱਦਿਆਂ 'ਤੇ ਗੱਲ ਕਰ ਰਹੇ ਹਨ। ਇਸ ਵੀਡੀਓ ਖ਼ਿਲਾਫ਼ ਬੀਜੇਪੀ ਨੇ 4 ਫਰਵਰੀ ਨੂੰ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ, ਜਿਸ ਤੋਂ ਬਾਅਦ ਅੱਜ ਕਮਿਸ਼ਨ ਨੇ ਕੇਜਰੀਵਾਲ ਨੂੰ ਨੋਟਿਸ ਜਾਰੀ ਕਰਕੇ ਜੁਆਬ ਮੰਗਿਆ ਹੈ। ਚੋਣ ਕਮਿਸ਼ਨ ਦੇ ਨੋਟਿਸ ਮੁਤਾਬਕ ਇਸ ਵੀਡੀਓ 'ਚ ਸਮਾਜਿਕ ਸਦਭਾਵਨਾ ਨੂੰ ਵਿਗਾੜਣ, ਸਮਾਜਿਕ ਤੇ ਧਾਰਮਿਕ ਭਾਈਚਾਰੇ ਵਿੱਚ ਮੌਜੂਦ ਮੱਤ-ਭੇਦਾਂ ਨੂੰ ਵਧਾਵਾ ਦੇਣ ਤੇ ਵੋਟ ਹਾਸਿਲ ਕਰਨ ਲਈ ਫਿਰਕੂ ਭਾਵਨਾਵਾਂ ਨੂੰ ਭੜਕਾਉਣ ਦੀ ਯੋਗਤਾ ਹੈ।

ਟਾਪ ਹੈਡਲਾਈਨ

School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ
School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ
Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ
Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget