ਪੜਚੋਲ ਕਰੋ

ਦਿੱਲੀ ਚੋਣਾਂ: 48 ਘੰਟੇ ਪ੍ਰਚਾਰ ਨਹੀਂ ਕਰ ਸਕਣਗੇ ਭਾਜਪਾ ਉਮੀਦਵਾਰ ਕਪਿਲ ਮਿਸ਼ਰਾ, ਚੋਣ ਕਮਿਸ਼ਨ ਨੇ ਲਾਈ ਪਾਬੰਦੀ

Delhi Election 2020: ਵਿਵਾਦਤ ਟਵੀਟ ਮਾਮਲੇ 'ਚ ਚੋਣ ਕਮਿਸ਼ਨ ਨੇ ਮਾਡਲ ਟਾਊਨ ਤੋਂ ਭਾਜਪਾ ਉਮੀਦਵਾਰ ਕਪਿਲ ਮਿਸ਼ਰਾ ਵਿਰੁੱਧ ਕਾਰਵਾਈ ਕੀਤੀ ਹੈ।

ਨਵੀਂ ਦਿੱਲੀ: ਭਾਜਪਾ ਉਮੀਦਵਾਰ ਕਪਿਲ ਮਿਸ਼ਰਾ ਦਿੱਲੀ ਵਿਧਾਨ ਸਭਾ ਚੋਣਾਂ ‘ਚ 48 ਘੰਟੇ ਪ੍ਰਚਾਰ ਨਹੀਂ ਕਰ ਸਕਣਗੇ। ਚੋਣ ਕਮਿਸ਼ਨ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ, “ਚੋਣ ਕਮਿਸ਼ਨ ਨੇ ਭਾਜਪਾ ਦੇ ਮਾਡਲ ਟਾਨ ਦੇ ਉਮੀਦਵਾਰ ਕਪਿਲ ਮਿਸ਼ਰਾ ‘ਤੇ 48 ਘੰਟੇ ਦੀ ਮੁਹਿੰਮ ‘ਤੇ ਰੋਕ ਲਗਾਈ ਹੈ।” ਇਹ ਕਾਰਵਾਈ ਵਿਵਾਦਤ ਟਵੀਟ ਕਰਕੇ ਕੀਤੀ ਗਈ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਦਿੱਲੀ ਪੁਲਿਸ ਨੇ ਵਿਵਾਦਤ ਟਵੀਟ ਮਾਮਲੇ ‘ਚ ਕਪਿਲ ਮਿਸ਼ਰਾ ਖ਼ਿਲਾਫ਼ ਐਫਆਈਆਰ ਦਰਜ ਕੀਤੀ ਸੀ। ਕਪਿਲ ਮਿਸ਼ਰਾ ਨੇ ਆਪਣੇ ਵਿਵਾਦਤ ਟਵੀਟ ‘ਚ 8 ਫਰਵਰੀ ਨੂੰ ਦਿੱਲੀ ਚੋਣਾਂ ਨੂੰ ਭਾਰਤ ਬਨਾਮ ਪਾਕਿਸਤਾਨ ਮੁਕਾਬਲਾ ਕਰਾਰ ਦਿੱਤਾ ਸੀ। ਚੋਣ ਕਮਿਸ਼ਨ ਦੇ ਅਧਿਕਾਰੀਆਂ ਦੇ ਨਿਰਦੇਸ਼ਾਂ ਤੋਂ ਬਾਅਦ ਐਫਆਈਆਰ ਦਰਜ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਲੋਕ ਪ੍ਰਤੀਨਿਧਤਾ ਐਕਟ ਦੀ ਧਾਰਾ 125 ਤਹਿਤ ਮਾਡਲ ਟਾਨ ਥਾਣੇ ‘ਚ ਐਫਆਈਆਰ ਦਰਜ ਕੀਤੀ ਗਈ ਹੈ। ਹਾਲਾਂਕਿ ਟਵਿਟਰ ਨੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤੋਂ ਬਾਅਦ ਵਿਵਾਦਿਤ ਟਵੀਟ ਨੂੰ ਡਿਲੀਟ ਦਿੱਤਾ। ਚੋਣ ਕਮਿਸ਼ਨ ਨੇ ਟਵਿੱਟਰ ਖਿਲਾਫ ਢੁਕਵੇਂ ਕਦਮ ਚੁੱਕਣ ਲਈ ਕਿਹਾ ਕਿਉਂਕਿ ਵਿਵਾਦਪੂਰਨ ਟਵੀਟ ਭਾਈਚਾਰਕ ਭਾਵਨਾਵਾਂ ਭੜਕਾ ਸਕਦੇ ਹਨ।

ਟਾਪ ਹੈਡਲਾਈਨ

 Marriage ਤੋਂ ਪਹਿਲਾਂ ਮੰਗੇਤਰ 'ਤੇ ਜਬਰ-ਜ਼ਿਨਾਹ ਦਾ ਆਰੋਪ , ਅਗਲੇ ਦਿਨ ਹੀ ਤੋੜਿਆ ਰਿਸ਼ਤਾ , ਕੱਲ੍ਹ ਹੋਣਾ ਸੀ ਵਿਆਹ

ਸ਼੍ਰੋਮਣੀ ਅਕਾਲੀ ਦਲ ਨੇ ਨਵੇਂ ਅਹੁਦੇਦਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਨਵੀਂ ਜ਼ਿੰਮੇਵਾਰੀ

ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸ਼੍ਰੋਮਣੀ ਅਕਾਲੀ ਦਲ ਨੇ ਨਵੇਂ ਅਹੁਦੇਦਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਨਵੀਂ ਜ਼ਿੰਮੇਵਾਰੀ
ਸ਼੍ਰੋਮਣੀ ਅਕਾਲੀ ਦਲ ਨੇ ਨਵੇਂ ਅਹੁਦੇਦਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਨਵੀਂ ਜ਼ਿੰਮੇਵਾਰੀ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ

ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ

ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ

ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ

 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ

Embed widget