ਪੜਚੋਲ ਕਰੋ

UN ਤੱਕ ਪਹੁੰਚੀ ਦਿੱਲੀ ਹਿੰਸਾ ਦੀ ਗੂੰਜ, ਦਿੱਤੀ ਸਖ਼ਤ ਪ੍ਰਤੀਕਿਰਿਆ

ਭਾਰਤ ਵਿੱਚ ਕਿਸਾਨਾਂ ਤੇ ਪੁਲਿਸ ਮੁਲਾਜ਼ਮਾਂ ਦਰਮਿਆਨ ਹੋਈ ਹਿੰਸਕ ਝੜਪਾਂ ਦੌਰਾਨ ਸੰਯੁਕਤ ਰਾਸ਼ਟਰ ਦੇ ਸੱਕਤਰ ਜਨਰਲ ਐਂਟੋਨੀਓ ਗੁਟਾਰੇਸ ਦੇ ਬੁਲਾਰੇ ਨੇ ਕਿਹਾ ਕਿ ਸ਼ਾਂਤਮਈ ਪ੍ਰਦਰਸ਼ਨ, ਇਕੱਤਰ ਹੋਣ ਦੀ ਆਜ਼ਾਦੀ ਤੇ ਅਹਿੰਸਾ ਦਾ ਸਤਿਕਾਰ ਕਰਨਾ ਜ਼ਰੂਰੀ ਹੈ।

ਨਵੀ ਦਿੱਲੀ: ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਕਿਸਾਨਾਂ ਦੀ ਮੰਗ ਦੇ ਹੱਕ ਵਿੱਚ ਵੱਡੀ ਗਿਣਤੀ 'ਚ ਕਿਸਾਨਾਂ ਨੇ ਮੰਗਲਵਾਰ ਨੂੰ ਦਿੱਲੀ ਵਿੱਚ ਟਰੈਕਟਰ ਪਰੇਡ ਕੱਢੀ ਗਈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਤੇ ਪੁਲਿਸ ਵਿਚਾਲੇ ਝੜਪ ਹੋ ਗਈ। ਭਾਰਤ ਵਿੱਚ ਕਿਸਾਨਾਂ ਤੇ ਪੁਲਿਸ ਮੁਲਾਜ਼ਮਾਂ ਦਰਮਿਆਨ ਹੋਈ ਹਿੰਸਕ ਝੜਪਾਂ ਦੌਰਾਨ ਸੰਯੁਕਤ ਰਾਸ਼ਟਰ ਦੇ ਸੱਕਤਰ ਜਨਰਲ ਐਂਟੋਨੀਓ ਗੁਟਾਰੇਸ ਦੇ ਬੁਲਾਰੇ ਨੇ ਕਿਹਾ ਕਿ ਸ਼ਾਂਤਮਈ ਪ੍ਰਦਰਸ਼ਨ, ਇਕੱਤਰ ਹੋਣ ਦੀ ਆਜ਼ਾਦੀ ਤੇ ਅਹਿੰਸਾ ਦਾ ਸਤਿਕਾਰ ਕਰਨਾ ਜ਼ਰੂਰੀ ਹੈ। ਦਿੱਲੀ ਪੁਲਿਸ ਨੇ ਹੁਣ ਤੱਕ ਕਿਸਾਨਾਂ ਦੇ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਸਬੰਧ ਵਿੱਚ 22 ਐਫਆਈਆਰ ਦਰਜ ਕੀਤੀਆਂ ਹਨ। ਨਵੀਂ ਦਿੱਲੀ ਵਿੱਚ ਹਿੰਸਾ ਦੇ ਸਵਾਲ 'ਤੇ, ਜਨਰਲ ਸਕੱਤਰ ਗੁਟਾਰੇਸ ਦੇ ਬੁਲਾਰੇ ਸਟੀਫਨ ਦੁਜਾਰਿਕ ਨੇ ਕਿਹਾ, “ਜਿਵੇਂ ਕਿ ਅਸੀਂ ਅਜਿਹੇ ਬਹੁਤ ਸਾਰੇ ਮਾਮਲਿਆਂ ਵਿੱਚ ਕਹਿੰਦੇ ਹਾਂ, ਮੈਂ ਸਮਝਦਾ ਹਾਂ ਕਿ ਸ਼ਾਂਤਮਈ ਪ੍ਰਦਰਸ਼ਨਾਂ, ਇਕੱਠ ਕਰਨ ਦੀ ਆਜ਼ਾਦੀ ਤੇ ਅਹਿੰਸਾ ਦਾ ਸਨਮਾਨ ਕਰਨਾ ਜ਼ਰੂਰੀ ਹੈ।” ਦਿੱਲੀ ਹਿੰਸਾ 'ਚੋਂ ਸਾਹਮਣੇ ਆਈ ਕਿਸਾਨਾਂ ਦੀ ਇੱਕ ਹੋਰ ਖੂਬਸੂਰਤ ਤਸਵੀਰ, ਦੇਖੋ ਪੂਰੀ ਵੀਡੀਓ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਵਾਲੀ ਦਿੱਲੀ ਦੀਆਂ ਸਰਹੱਦਾਂ ‘ਤੇ ਕੇਂਦਰ ਸਰਕਾਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਵੱਡੀ ਗਿਣਤੀ 'ਚ ਕਿਸਾਨ ਵਿਰੋਧ ਕਰ ਰਹੇ ਹਨ। ਸੰਯੁਕਤ ਕਿਸਾਨ ਮੋਰਚਾ 41 ਕਿਸਾਨ ਜਥੇਬੰਦੀਆਂ ਦੀ ਸਰਵਉੱਚ ਇਕਾਈ ਹੈ। ਕਿਸਾਨ ਮੋਰਚਾ ਨੇ ਟਰੈਕਟਰ ਪਰੇਡ ਦੌਰਾਨ ਹਿੰਸਾ ਕਰਨ ਵਾਲਿਆਂ ਤੋਂ ਆਪਣੇ ਆਪ ਨੂੰ ਅਲੱਗ ਕਰ ਦਿੱਤਾ ਅਤੇ ਦੋਸ਼ ਲਾਇਆ ਕਿ ਕੁਝ “ਸਮਾਜ ਵਿਰੋਧੀ ਅਨਸਰ” ਵਿਰੋਧ ਪ੍ਰਦਰਸ਼ਨ ਵਿੱਚ ਦਾਖਲ ਹੋਏ, ਨਹੀਂ ਤਾਂ ਪ੍ਰਦਰਸ਼ਨ ਸ਼ਾਂਤਮਈ ਸੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Embed widget