ਪੜਚੋਲ ਕਰੋ

ਨੀਲਾਮ ਹੋਵੇਗਾ ਭਗੌੜੇ ਨੀਰਵ ਮੋਦੀ ਦਾ ਖ਼ਜ਼ਾਨਾ

ਪੀਐਨਬੀ ਘੋਟਾਲੇ ਦੇ ਆਰੋਪੀ ਨੀਰਵ ਮੋਦੀ ਦੇ ਖ਼ਜ਼ਾਨੇ ਨੂੰ ਈਡੀ ਨੀਲਾਮ ਕਰਨ ਜਾ ਰਹੀ ਹੈ। ਈਡੀ ਵਲੋਂ ਨੀਰਵ ਮੋਦੀ ਦੀਆਂ ਜ਼ਬਤ ਕੀਤੀਆਂ ਘੜੀਆਂ, ਲਗਜ਼ਰੀ ਗੱਡੀਆਂ ਤੇ ਹੋਰ ਜਾਇਦਾਦ ਦੀ ਨੀਲਾਮੀ ਕੀਤੀ ਜਾਵੇਗੀ।

ਨਵੀਂ ਦਿੱਲੀ: ਪੀਐਨਬੀ ਘੋਟਾਲੇ ਦੇ ਆਰੋਪੀ ਨੀਰਵ ਮੋਦੀ ਦੇ ਖ਼ਜ਼ਾਨੇ ਨੂੰ ਈਡੀ ਨੀਲਾਮ ਕਰਨ ਜਾ ਰਹੀ ਹੈ। ਈਡੀ ਵਲੋਂ ਨੀਰਵ ਮੋਦੀ ਦੀਆਂ ਜ਼ਬਤ ਕੀਤੀਆਂ ਘੜੀਆਂ, ਲਗਜ਼ਰੀ ਗੱਡੀਆਂ ਤੇ ਹੋਰ ਜਾਇਦਾਦ ਦੀ ਨੀਲਾਮੀ ਕੀਤੀ ਜਾਵੇਗੀ। ਇਸਦੇ ਲਈ ਮੁੰਬਈ 'ਚ 27 ਫਰਵਰੀ ਨੂੰ ਨੀਲਾਮੀ ਕੀਤੀ ਜਾਵੇਗੀ ਤੇ ਬਾਅਦ 'ਚ 3 ਤੇ 4 ਮਾਰਚ ਨੂੰ ਆਨਲਾਈਨ ਨੀਲਾਮੀ ਹੋਵੇਗੀ। ਇਸ ਬਾਰੇ ਦਸਦਿਆਂ ਸੈਫਰਨਾਰਟ ਦੇ ਸਹਿ ਸੰਸਥਾਪਕ ਤੇ ਸੀਈਓ ਦਿਨੇਸ਼ ਵਜੀਰਾਨੀ ਨੇ ਕਿਹਾ ਕਿ ਨੀਲਾਮੀ 'ਚ ਏਅਗਰ-ਲਾ-ਕੋਟ ਦੀਆਂ ਘੜੀਆਂ ਸ਼ਾਮਿਲ ਹਨ, ਜੋ ਦੁਨੀਆਂ ਦੀ ਸਭ ਤੋਂ ਜ਼ਿਆਦਾ ਲਗਜ਼ਰੀ ਘੜੀਆਂ 'ਚੋਂ ਇੱਕ ਹਨ। ਉੱਥੇ ਹੀ 'ਹਰਮ' ਦੇ 'ਬਿਰਕਿਨ' ਤੇ 'ਕੇਲੀ' ਗਰੁੱਪ ਦੇ ਹੈਂਡਬੈਗ ਵੀ ਅੰਤਰਾਸ਼ਟਰੀ ਲਕਜ਼ਰੀ ਸਮਾਨ ਹੈ। ਕੁਲੇਕਟਰ ਤੇ ਸੇਲਿਿਬ੍ਰਟੀਸ 'ਚ ਇਨ੍ਹਾਂ ਦੀ ਚੰਗੀ ਮੰਗ ਹੈ। ਇਹ ਕੋਈ ਪਹਿਲੀ ਵਾਰ ਨਹੀਂ ਜਦ ਨੀਰਵ ਮੋਦੀ ਦੀ ਜਾਇਦਾਦ ਦੀ ਨੀਲਾਮੀ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾ ਪਿਛਲੇ ਸਾਲ ਮਾਰਚ 'ਚ ਸੈਫਰਨਾਰਟ ਨੇ ਇਨਕਮ ਟੈਕਸ ਵਿਭਾਗ ਦੇ ਲਈ ਨੀਰਵ ਮੋਦੀ ਦੀ ਪੇਂਟਿੰਗ ਨੀਲਾਮ ਕਰ 54.84 ਕਰੋੜ ਰੁਪਏ ਇਕੱਠੇ ਕੀਤੇ ਸੀ। ਦਸ ਦਈਏ ਕਿ ਨੀਰਵ ਮੋਦੀ 'ਤੇ ਮੇਹੁਲ ਚੌਕਸੀ ਦੇ ਨਾਲ ਮਿਲ ਕੇ ਪੰਜਾਬ ਨੈਸ਼ਨਲ ਬੈਂਕ ਦੇ ਕਰੀਬ 14 ਹਜ਼ਾਰ ਕਰੋੜ ਰੁਪਏ ਲੈ ਕੇ ਭੱਜਣ ਦਾ ਆਰੋਪ ਹੈ।

ਟਾਪ ਹੈਡਲਾਈਨ

 Canadian Jail Guard ਨੂੰ ਕੈਦੀ ਨਾਲ ਹੋਇਆ ਪਿਆਰ ,ਮੋਬਾਈਲ ਵਰਤਣ ਦਿੰਦੀ ਰਹੀ, ਚੈਕਿੰਗ ਤੋਂ ਵੀ ਬਚਾਉਂਦੀ ਰਹੀ; ਹੁਣ...

ABP Sanjha Top 10, 26 June 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon

ਵੱਡੀ ਵਾਰਦਾਤ! ਪੰਜਾਬ 'ਚ ਘਰ 'ਤੇ ਫਿਰ ਚੱਲੀਆਂ ਤਾੜਤਾੜ ਗੋਲੀਆਂ, ਦਿੱਤੀ ਧਮਕੀ; ਪਰਿਵਾਰ 'ਚ ਮੱਚਿਆ ਹੜਕੰਪ

ਵੱਡੀ ਖ਼ਬਰ! ASI ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ, ਮੱਚੀ ਸਨਸਨੀ; ਜਾਣੋ ਵਜ੍ਹਾ

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਉਦਯੋਗਪਤੀ ਦੇ ਘਰ ਹੋਈ ਚੋਰੀ, ਕਰੋੜਾਂ ਦੇ ਗਹਿਣੇ ਲੈਕੇ ਹੋਏ ਫਰਾਰ; ਮੱਚੀ ਹਫੜਾ-ਦਫੜੀ
ਪੰਜਾਬ ਦੇ ਉਦਯੋਗਪਤੀ ਦੇ ਘਰ ਹੋਈ ਚੋਰੀ, ਕਰੋੜਾਂ ਦੇ ਗਹਿਣੇ ਲੈਕੇ ਹੋਏ ਫਰਾਰ; ਮੱਚੀ ਹਫੜਾ-ਦਫੜੀ
ਵੱਡੀ ਖ਼ਬਰ! ASI ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ, ਮੱਚੀ ਸਨਸਨੀ; ਜਾਣੋ ਵਜ੍ਹਾ
ਵੱਡੀ ਖ਼ਬਰ! ASI ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ, ਮੱਚੀ ਸਨਸਨੀ; ਜਾਣੋ ਵਜ੍ਹਾ
ਆਹ ਬੈਂਕ FD ‘ਤੇ ਦੇ ਰਹੇ ਜ਼ਿਆਦਾ ਵਿਆਜ, ਜਮ੍ਹਾ ਰਾਸ਼ੀ ‘ਤੇ ਮਿਲੇਗਾ 8.5% ਵਿਆਜ; ਜਾਣੋ ਕਿਹੜੇ ਲੋਕਾਂ ਨੂੰ ਹੋਵੇਗਾ ਫਾਇਦਾ?

ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?

ED ਦੀ ਵੱਡੀ ਕਾਰਵਾਈ! ਪੰਜਾਬ ਸਰਕਾਰ ਦੇ ਮੰਤਰੀ ਦੀ 55.57 ਕਰੋੜ ਦੀਆਂ ਜਾਇਦਾਦਾਂ ਕੁਰਕ

ਪੰਜਾਬ ਦੇ ਬੇਅਦਬੀ ਕਾਨੂੰਨ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਰੁੱਖ, 40 ਸਿੱਖ ਵਿਧਾਇਕਾਂ ਨੂੰ ਜਾਰੀ ਕੀਤੇ ਹੁਕਮ

ਰਾਤ ਦੇ ਇਸ 1 ਘੰਟੇ 'ਚ ਹੁੰਦੇ ਸਭ ਤੋਂ ਜ਼ਿਆਦਾ ਹਾਦਸੇ, ਰੋਡ ਸੇਫਟੀ ਰਿਪੋਰਟ 'ਚ ਵੱਡਾ ਖੁਲਾਸਾ

Gold-Silver Rate: ਹੁਣ ਹੋਰ ਕਿੰਨੀ ਡਿੱਗੇਗੀ ਕੀਮਤ? ਅੱਜ ਫਿਰ ਸਸਤਾ ਹੋਇਆ ਸੋਨਾ-ਚਾਂਦੀ, ਜਾਣੋ

Embed widget