ਪੜਚੋਲ ਕਰੋ

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਘਰਾਂ 'ਚ ਕਿਤਾਬਾਂ ਪਹੁੰਚਾਏ ਸਿੱਖਿਆ ਵਿਭਾਗ-ਆਪ

ਆਪ ਨੇ ਕਾਂਗਰਸ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਸਿੱਖਿਆ ਵਿਭਾਗ ਵੱਲੋਂ ਮੁਹੱਈਆ ਕੀਤੀਆਂ ਜਾਂਦੀਆਂ ਕਿਤਾਬਾਂ ਹਰੇਕ ਵਿਦਿਆਰਥੀ ਦੇ ਘਰ ਪਹੁੰਚਾਉਣ ਦਾ ਬੰਦੋਬਸਤ ਕੀਤਾ ਜਾਵੇ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੋਰੋਨਾਵਾਇਰਸ ਕਾਰਨ ਲੱਗੇ ਕਰਫ਼ਿਊ ਦੌਰਾਨ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਪੜਾਈ ਪ੍ਰਤੀ ਚਿੰਤਾ ਜ਼ਾਹਿਰ ਕੀਤੀ ਹੈ। ਇਸ ਦੇ ਲਈ ਉਨ੍ਹਾਂ ਨੇ ਕਾਂਗਰਸ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਸਿੱਖਿਆ ਵਿਭਾਗ ਵੱਲੋਂ ਮੁਹੱਈਆ ਕੀਤੀਆਂ ਜਾਂਦੀਆਂ ਕਿਤਾਬਾਂ ਹਰੇਕ ਵਿਦਿਆਰਥੀ ਦੇ ਘਰ ਪਹੁੰਚਾਉਣ ਦਾ ਬੰਦੋਬਸਤ ਕੀਤਾ ਜਾਵੇ। 'ਆਪ' ਵੱਲੋਂ ਜਾਰੀ ਬਿਆਨ ‘ਚ ਪਾਰਟੀ ਦੀ ਕੋਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਸੰਸਦ ਮੈਂਬਰ ਪ੍ਰੋ.ਸਾਧੂ ਸਿੰਘ, ਨੇਤਾ ਸਰਬਜੀਤ ਕੌਰ ਮਾਣੂੰਕੇ ਤੇ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਕਿਹਾ ਕਿ ਸਾਲ 2020-21 ਦਾ ਨਵਾਂ ਵਿੱਦਿਅਕ ਸੈਸ਼ਨ 1 ਅਪਰੈਲ 2020 ਤੋਂ ਸ਼ੁਰੂ ਹੋ ਚੁੱਕਿਆ ਹੈ। ਪਰੰਤੂ ਲੌਕਡਾਊਨ ਕਾਰਨ ਵਿਦਿਆਰਥੀਆਂ ਖ਼ਾਸ ਕਰਕੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਪੜਾਈ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਾਲ 2020-21 ਲਈ ਸਿੱਖਿਆ ਵਿਭਾਗ ਨੇ ਜੋ ਕਿਤਾਬਾਂ ਛਪਵਾਈਆਂ ਹਨ, ਉਨ੍ਹਾਂ ਨੂੰ ਸਬੰਧਿਤ ਵਿਦਿਆਰਥੀਆਂ ਦੇ ਘਰ 'ਹੋਮ ਡਿਲਿਵਰੀ' ਤੁਰੰਤ ਕੀਤੀ ਜਾਵੇ, ਤਾਂ ਜੋ ਦਲਿਤਾਂ, ਗ਼ਰੀਬਾਂ ਅਤੇ ਆਮ ਪੇਂਡੂ ਪਰਿਵਾਰਾਂ ਨਾਲ ਸਬੰਧਿਤ ਵਿਦਿਆਰਥੀ ਘਰ ਬੈਠੇ-ਬੈਠੇ ਹੀ ਪੜਾਈ ਨਾਲ ਜੁੜ ਜਾਣ। ਸਰਬਜੀਤ ਕੌਰ ਨੇ ਕਿਹਾ ਕਿ ਜ਼ਿਆਦਾਤਰ ਨਿੱਜੀ ਸਕੂਲਾਂ ਨੇ ਆਪਣੇ ਵਿਦਿਆਰਥੀਆਂ ਨੂੰ ਈ-ਮੇਲਜ਼ ਅਤੇ ਸਮਾਰਟ ਫੋਨਾਂ ਰਾਹੀਂ ਆਨਲਾਇਨ ਸਿਲੇਬਸ ਭੇਜ ਦਿੱਤਾ ਹੈ। ਪਰ ਸਰਕਾਰੀ ਸਕੂਲਾਂ ਦੇ ਵੱਡੀ ਗਿਣਤੀ 'ਚ ਵਿਦਿਆਰਥੀਆਂ ਦੇ ਪਰਿਵਾਰਾਂ ਕੋਲ ਸਮਾਰਟ ਫ਼ੋਨ ਹੀ ਨਹੀਂ ਹਨ, ਜਿੰਨਾ 'ਤੇ ਵ੍ਹੱਟਸਐਪ, ਈ-ਮੇਲਜ਼ ਦੀ ਸੁਵਿਧਾ ਰਾਹੀਂ ਆਨਲਾਈਨ ਸਿਲੇਬਸ ਭੇਜਿਆ ਜਾ ਸਕੇ। ਇਸ ਲਈ ਕਿਤਾਬਾਂ ਦੀ ਹੋਮ ਡਿਲਿਵਰੀ ਹੀ ਇੱਕੋ-ਇੱਕ ਸਾਰਥਿਕ ਹੱਲ ਹੈ।

Education Loan Information:
Calculate Education Loan EMI

ਟਾਪ ਹੈਡਲਾਈਨ

Bathinda 'ਚ ਪਾਣੀ ਦੀ ਵਾਰੀ ਨੂੰ ਲੈ ਕੇ ਭਰਾਵਾਂ ਵਿਚਾਲੇ ਖੂਨੀ ਵਿਵਾਦ , ਚਾਚੇ ਨੇ ਭਤੀਜੇ ਦਾ ਕੀਤਾ ਕਤਲ, ਭਰਾ ਗੰਭੀਰ ਜ਼ਖ਼ਮੀ
Bathinda 'ਚ ਪਾਣੀ ਦੀ ਵਾਰੀ ਨੂੰ ਲੈ ਕੇ ਭਰਾਵਾਂ ਵਿਚਾਲੇ ਖੂਨੀ ਵਿਵਾਦ , ਚਾਚੇ ਨੇ ਭਤੀਜੇ ਦਾ ਕੀਤਾ ਕਤਲ, ਭਰਾ ਗੰਭੀਰ ਜ਼ਖ਼ਮੀ
Ravneet Singh Bittu ਦਾ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ, ਰਾਸ਼ਟਰਪਤੀ ਨੇ ਕੀਤਾ ਮਨਜ਼ੂਰ , ਹੁਣ ਲੜਣਗੇ ਪੰਜਾਬ ਵਿਧਾਨ ਸਭਾ ਚੋਣ  
Ravneet Singh Bittu ਦਾ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ, ਰਾਸ਼ਟਰਪਤੀ ਨੇ ਕੀਤਾ ਮਨਜ਼ੂਰ , ਹੁਣ ਲੜਣਗੇ ਪੰਜਾਬ ਵਿਧਾਨ ਸਭਾ ਚੋਣ  
ABP Sanjha Top 10, 24 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 24 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
 Barnala 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਮਾਮਲਾ , DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ
 Barnala 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਮਾਮਲਾ , DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
Embed widget