ਪੜਚੋਲ ਕਰੋ

PSEB 12th Result 2023 Live: ਪੰਜਾਬ ਬੋਰਡ ਨੇ ਐਲਾਨੇ 12ਵੀਂ ਜਮਾਤ ਦੇ ਨਤੀਜੇ, ਕੁੜੀਆਂ ਨੇ ਮਾਰੀ ਬਾਜ਼ੀ

PSEB 12th Result 2023 Live: ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਅੱਜ 24 ਮਈ ਨੂੰ 12ਵੀਂ ਜਮਾਤ ਦੀ ਬੋਰਡ ਪ੍ਰੀਖਿਆ ਦੇ ਅੰਤਿਮ ਨਤੀਜੇ ਐਲਾਨ ਦਿੱਤੇ ਹਨ

Key Events
12th-result-2023-live-punjab-board-class-12-result-toppers-latest-news PSEB 12th Result 2023 Live: ਪੰਜਾਬ ਬੋਰਡ ਨੇ ਐਲਾਨੇ 12ਵੀਂ ਜਮਾਤ ਦੇ ਨਤੀਜੇ, ਕੁੜੀਆਂ ਨੇ ਮਾਰੀ ਬਾਜ਼ੀ
PSEB 12th Result 2023 Live

Background

PSEB 12th Result 2023 Live: ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਅੱਜ 24 ਮਈ ਨੂੰ 12ਵੀਂ ਜਮਾਤ ਦੀ ਬੋਰਡ ਪ੍ਰੀਖਿਆ ਦੇ ਅੰਤਿਮ ਨਤੀਜੇ ਐਲਾਨ ਦਿੱਤੇ ਹਨ। ਪੰਜਾਬ ਬੋਰਡ 12ਵੀਂ ਦੇ ਨਤੀਜੇ ਦੁਪਹਿਰ 2:30 ਵਜੇ ਐਲਾਨੇ ਗਏ। ਵਿਦਿਆਰਥੀ ਵੈਬਸਾਈਟ pseb.org 'ਤੇ ਆਪਣੇ ਅੰਕ ਆਨਲਾਈਨ ਚੈੱਕ ਕਰ ਸਕਦੇ ਹਨ।

ਪੀਐਸਈਬੀ 12ਵੀਂ ਦੇ ਨਤੀਜੇ ਵਿੱਚ ਕੁੱਲ ਪਾਸ ਪ੍ਰਤੀਸ਼ਤਤਾ 92.47 ਪ੍ਰਤੀਸ਼ਤ ਰਹੀ ਹੈ। ਲੜਕੀਆਂ, ਲੜਕਿਆਂ ਤੇ ਟਰਾਂਸਜੈਂਡਰਾਂ ਦੀ ਪਾਸ ਪ੍ਰਤੀਸ਼ਤਤਾ ਕ੍ਰਮਵਾਰ 95.14 ਪ੍ਰਤੀਸ਼ਤ, 90.25 ਪ੍ਰਤੀਸ਼ਤ ਤੇ 100 ਪ੍ਰਤੀਸ਼ਤ ਹੈ।

ਬੋਰਡ ਨੇ ਨਤੀਜਿਆਂ ਦੀ ਘੋਸ਼ਣਾ ਕਰਨ ਲਈ ਇੱਕ ਪ੍ਰੈਸ ਕਾਨਫਰੰਸ ਕੀਤੀ। ਪ੍ਰੈਸ ਕਾਨਫਰੰਸ ਵਿੱਚ 12ਵੀਂ ਜਮਾਤ ਦੇ ਟਾਪਰਾਂ ਦੇ ਨਾਂ, ਪਾਸ ਪ੍ਰਤੀਸ਼ਤਤਾ ਆਦਿ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਪੰਜਾਬ ਬੋਰਡ ਦੀ 12ਵੀਂ ਜਮਾਤ ਦੀ ਪ੍ਰੀਖਿਆ 20 ਫਰਵਰੀ ਤੋਂ 20 ਅਪ੍ਰੈਲ ਤੱਕ ਹੋਈ ਸੀ, ਜਿਸ ਵਿੱਚ 3 ਲੱਖ ਦੇ ਕਰੀਬ ਵਿਦਿਆਰਥੀ ਬੈਠੇ ਸਨ।

ਹਾਸਲ ਜਾਣਕਾਰੀ ਮੁਤਾਬਕ ਸੁਜਾਨ ਕੌਰ 100 ਫ਼ੀਸਦੀ ਅੰਕ ਲੈ ਕੇ ਅੱਵਲ ਰਹੀ ਜੋ ਮਾਨਸਾ ਦੇ ਪ੍ਰਾਈਵੇਟ ਸਕੂਲ ਦੀ ਵਿਦਿਆਰਥਣ ਹੈ। ਬਠਿੰਡੇ ਦੀ ਸ਼ਰੇਆ ਸਿੰਗਲਾ 99.60 ਫ਼ੀਸਦੀ ਅੰਕ ਲੈ ਕੇ ਦੂਜੇ ਨੰਬਰ 'ਤੇ ਰਹੀ। ਲੁਧਿਆਣੇ ਦੀ ਨਵਪ੍ਰੀਤ ਕੌਰ ਨੇ 99.40 ਫ਼ੀਸਦ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ। ਸਿੱਖਿਆ ਬੋਰਡ ਦੇ ਬੁਲਾਰੇ ਮੁਤਾਬਕ ਕੁੱਲ ਨਤੀਜਾ 92.47 ਫ਼ੀਸਦੀ ਰਿਹਾ। 

ਕਿਵੇਂ ਕਰੀਏ ਨਤੀਜਾ ਚੈੱਕ


ਪੰਜਾਬ ਬੋਰਡ 12ਵੀਂ ਦਾ ਨਤੀਜਾ ਦੇਖਣ ਲਈ ਸਭ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਅਧਿਕਾਰਤ ਵੈੱਬਸਾਈਟ pseb.ac.in 'ਤੇ ਜਾਣਾ ਪਵੇਗਾ। 

ਇਸ ਤੋਂ ਬਾਅਦ ਹੋਮਪੇਜ 'ਤੇ ਨਤੀਜਾ ਲਿੰਕ ਦੇਖੋ। 

ਹੁਣ ਅਗਲੇ ਪੜਾਅ ਵਿੱਚ ਲੌਗਇਨ ਵੇਰਵੇ ਦਰਜ ਕਰੋ ਤੇ ਸਬਮਿਟ ਕਰੋ।

ਹੁਣ PSEB ਕਲਾਸ 12ਵੀਂ ਦਾ ਨਤੀਜਾ 2023 ਸਕ੍ਰੀਨ 'ਤੇ ਦਿਖਾਈ ਦੇਵੇਗਾ। 

ਹੁਣ ਉਸੇ ਦੁਆਰਾ ਜਾਓ ਅਤੇ ਇਸ ਨੂੰ ਡਾਊਨਲੋਡ ਕਰੋ। 

ਹੁਣ ਭਵਿੱਖ ਦੇ ਸੰਦਰਭ ਲਈ ਇਸ ਦਾ ਪ੍ਰਿੰਟਆਊਟ ਲਓ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

18:37 PM (IST)  •  24 May 2023

PSEB 12th results: ਬਠਿੰਡਾ ਦੀ ਸ਼ਰੇਆ ਸਿੰਗਲਾ ਨੇ ਦੂਜੇ ਨੰਬਰ 'ਤੇ ਕੀਤਾ ਟਾਪ, ਮਾਪਿਆਂ ਦਾ ਨਾਮ ਕੀਤਾ ਰੋਸ਼ਨ, ਪਰਿਵਾਰ 'ਚ ਖ਼ੁਸ਼ੀ ਦਾ ਮਾਹੌਲ

ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਦੇ ਨਤੀਜੇ ਜਾਰੀ ਕੀਤੇ ਗਏ ਹਨ ਜਿਸ ਵਿੱਚ ਬਠਿੰਡਾ ਦੀ ਰਹਿਣ ਵਾਲੀ ਸ਼ਰੇਆ ਸਿੰਗਲਾ ਨੇ ਦੂਜੇ ਨੰਬਰ ‘ਤੇ ਟਾਪ ਕੀਤਾ ਹੈ।

 
17:14 PM (IST)  •  24 May 2023

PSEB 12th Result 2023 : 12ਵੀਂ ਜਮਾਤ ਦੇ ਟੌਪਰ ਦੀ ਲਿਸਟ ਜਾਰੀ, ਕੁੜੀਆਂ ਦੀ ਬੱਲੇ-ਬੱਲੇ

PSEB 12th Result 2023: ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। ਇਸ ਵਾਰ ਮਾਨਸਾ ਜ਼ਿਲ੍ਹੇ ਦੀ ਸੁਜਾਨ ਕੌਰ 100 ਫ਼ੀਸਦੀ ਅੰਕ ਲੈ ਕੇ ਪੰਜਾਬ ਭਰ ਵਿੱਚੋਂ ਅੱਵਲ ਰਹੀ। ਇਸ ਦੇ ਨਾਲ ਹੀ ਬਠਿੰਡੇ ਦੀ ਸ਼ਰੇਆ ਸਿੰਗਲਾ 99.60 ਫ਼ੀਸਦੀ ਅੰਕ ਲੈ ਕੇ ਦੂਜੇ ਨੰਬਰ 'ਤੇ ਰਹੀ ਹੈ ਜਦੋਂਕਿ ਲੁਧਿਆਣੇ ਦੀ ਨਵਪ੍ਰੀਤ ਕੌਰ ਨੇ 99.40 ਫ਼ੀਸਦ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ।

Load More
New Update
Sponsored Links by Taboola

ਟਾਪ ਹੈਡਲਾਈਨ

School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...
School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget