PSEB 12th Result 2023 Live: ਪੰਜਾਬ ਬੋਰਡ ਨੇ ਐਲਾਨੇ 12ਵੀਂ ਜਮਾਤ ਦੇ ਨਤੀਜੇ, ਕੁੜੀਆਂ ਨੇ ਮਾਰੀ ਬਾਜ਼ੀ

PSEB 12th Result 2023 Live: ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਅੱਜ 24 ਮਈ ਨੂੰ 12ਵੀਂ ਜਮਾਤ ਦੀ ਬੋਰਡ ਪ੍ਰੀਖਿਆ ਦੇ ਅੰਤਿਮ ਨਤੀਜੇ ਐਲਾਨ ਦਿੱਤੇ ਹਨ

ABP Sanjha Last Updated: 24 May 2023 06:37 PM

ਪਿਛੋਕੜ

PSEB 12th Result 2023 Live: ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਅੱਜ 24 ਮਈ ਨੂੰ 12ਵੀਂ ਜਮਾਤ ਦੀ ਬੋਰਡ ਪ੍ਰੀਖਿਆ ਦੇ ਅੰਤਿਮ ਨਤੀਜੇ ਐਲਾਨ ਦਿੱਤੇ ਹਨ। ਪੰਜਾਬ ਬੋਰਡ 12ਵੀਂ ਦੇ...More

PSEB 12th results: ਬਠਿੰਡਾ ਦੀ ਸ਼ਰੇਆ ਸਿੰਗਲਾ ਨੇ ਦੂਜੇ ਨੰਬਰ 'ਤੇ ਕੀਤਾ ਟਾਪ, ਮਾਪਿਆਂ ਦਾ ਨਾਮ ਕੀਤਾ ਰੋਸ਼ਨ, ਪਰਿਵਾਰ 'ਚ ਖ਼ੁਸ਼ੀ ਦਾ ਮਾਹੌਲ

ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਦੇ ਨਤੀਜੇ ਜਾਰੀ ਕੀਤੇ ਗਏ ਹਨ ਜਿਸ ਵਿੱਚ ਬਠਿੰਡਾ ਦੀ ਰਹਿਣ ਵਾਲੀ ਸ਼ਰੇਆ ਸਿੰਗਲਾ ਨੇ ਦੂਜੇ ਨੰਬਰ ‘ਤੇ ਟਾਪ ਕੀਤਾ ਹੈ।