ਪੜਚੋਲ ਕਰੋ

12th Result: 12ਵੀਂ  ਦੇ ਨਤੀਜੇ ਐਲਾਨੇ, ਕੁੜੀਆਂ ਨੇ ਮਾਰੀ ਬਾਜ਼ੀ, ਇੱਥੇ ਕਰੋ ਰਿਜਲਟ ਚੈੱਕ

ਪਿਛਲੇ ਸਾਲ ਦੇ ਮੁਕਾਬਲੇ ਪਾਸ ਪ੍ਰਤੀਸ਼ਤਤਾ ਵਿੱਚ 0.41% ਦਾ ਵਾਧਾ ਹੋਇਆ ਹੈ। ਕੁੜੀਆਂ ਨੇ ਮੁੰਡਿਆਂ ਨਾਲੋਂ ਵਧੀਆ ਪ੍ਰਦਰਸ਼ਨ ਕੀਤਾ ਹੈ। ਕੁੜੀਆਂ ਦੀ ਪਾਸ ਪ੍ਰਤੀਸ਼ਤਤਾ 91% ਤੋਂ ਵੱਧ ਹੈ ਜੋ  ਮੁੰਡਿਆਂ ਨਾਲੋਂ 5.94% ਵੱਧ ਹੈ। ਇਸ ਵਾਰ ਵਿਜੇਵਾੜਾ ...

CBSE 12th Result: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ 12ਵੀਂ ਬੋਰਡ ਪ੍ਰੀਖਿਆ ਦੇ ਨਤੀਜੇ ਜਾਰੀ ਕਰ ਦਿੱਤੇ ਹਨ। 12ਵੀਂ ਜਮਾਤ ਵਿੱਚੋਂ 88.39% ਵਿਦਿਆਰਥੀ ਪਾਸ ਹੋਏ ਹਨ। ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ cbse.gov.in, results.cbse.nic.in 'ਤੇ ਜਾ ਕੇ ਆਪਣੇ ਫਾਈਨਲ ਰਿਜਲਟ ਦੇਖ ਸਕਦੇ ਹਨ। ਇਸ ਤੋਂ ਇਲਾਵਾ ਡਿਜੀਲਾਕਰ, ਉਮੰਗ ਐਪ ਤੇ SMS ਸੇਵਾਵਾਂ ਰਾਹੀਂ ਵੀ ਨਤੀਜੇ ਦੇਖ ਸਕਦੇ ਹਨ।

ਲੜਕੀਆਂ ਦੇ ਨਤੀਜੇ ਮੁੰਡਿਆਂ ਨਾਲੋਂ ਬਿਹਤਰ 
ਪਿਛਲੇ ਸਾਲ ਦੇ ਮੁਕਾਬਲੇ ਪਾਸ ਪ੍ਰਤੀਸ਼ਤਤਾ ਵਿੱਚ 0.41% ਦਾ ਵਾਧਾ ਹੋਇਆ ਹੈ। ਕੁੜੀਆਂ ਨੇ ਮੁੰਡਿਆਂ ਨਾਲੋਂ ਵਧੀਆ ਪ੍ਰਦਰਸ਼ਨ ਕੀਤਾ ਹੈ। ਕੁੜੀਆਂ ਦੀ ਪਾਸ ਪ੍ਰਤੀਸ਼ਤਤਾ 91% ਤੋਂ ਵੱਧ ਹੈ ਜੋ  ਮੁੰਡਿਆਂ ਨਾਲੋਂ 5.94% ਵੱਧ ਹੈ। ਇਸ ਵਾਰ ਵਿਜੇਵਾੜਾ ਖੇਤਰ ਦਾ ਨਤੀਜਾ ਸਭ ਤੋਂ ਵਧੀਆ ਰਿਹਾ ਹੈ। ਦੂਜੇ ਪਾਸੇ ਪ੍ਰਯਾਗਰਾਜ ਖੇਤਰ ਦਾ ਨਤੀਜਾ ਸਭ ਤੋਂ ਮਾੜਾ ਹੈ।

ਖੇਤਰ ਅਨੁਸਾਰ ਪਾਸ ਪ੍ਰਤੀਸ਼ਤਤਾ

ਵਿਜੇਵਾੜਾ - 99.60%
ਤ੍ਰਿਵੇਂਦਰਮ - 99.32%
ਚੇਨਈ - 97.39%
ਬੈਂਗਲੁਰੂ - 95.95%
ਦਿੱਲੀ ਪੱਛਮੀ - 95.17%
ਦਿੱਲੀ ਪੂਰਬੀ - 95.06%
ਚੰਡੀਗੜ੍ਹ/ਪੰਚਕੂਲਾ - 91.61%
ਭੋਪਾਲ ਖੇਤਰ (ਸੰਭਾਵਿਤ) - 91.17%
ਪੁਣੇ - 90.93%
ਅਜਮੇਰ - 90.40%
ਭੁਵਨੇਸ਼ਵਰ - 83.64%
ਗੁਹਾਟੀ - 83.62%
ਦੇਹਰਾਦੂਨ - 83.45%
ਪਟਨਾ - 82.86%
ਭੋਪਾਲ - 82.46%
ਨੋਇਡਾ - 81.29%
ਪ੍ਰਯਾਗਰਾਜ - 79.53%

ਰਿਜਲਟ ਮੁਤਾਬਕ ਸਭ ਤੋਂ ਵਧੀਆ ਪ੍ਰਦਰਸ਼ਨ ਵਿਜੇਵਾੜਾ ਤੇ ਤ੍ਰਿਵੇਂਦਰਮ ਖੇਤਰ ਵਿੱਚ ਰਿਹਾ। ਸਭ ਤੋਂ ਘੱਟ ਪਾਸ ਪ੍ਰਤੀਸ਼ਤਤਾ ਪ੍ਰਯਾਗਰਾਜ ਖੇਤਰ ਵਿੱਚ ਦਰਜ ਕੀਤੀ ਗਈ। ਇਸ ਵਾਰ ਦਸਵੀਂ-ਬਾਰ੍ਹਵੀਂ ਦੀ ਪ੍ਰੀਖਿਆ ਵਿੱਚ ਕੁੱਲ 42 ਲੱਖ ਵਿਦਿਆਰਥੀ ਬੈਠੇ ਸੀ। ਬਾਰ੍ਹਵੀਂ ਜਮਾਤ ਦੀ ਪ੍ਰੀਖਿਆ 15 ਫਰਵਰੀ ਤੋਂ 4 ਅਪ੍ਰੈਲ ਦੇ ਵਿਚਕਾਰ ਹੋਈ ਸੀ। ਇਸ ਵਿੱਚ 17.88 ਲੱਖ ਵਿਦਿਆਰਥੀ ਬੈਠੇ। ਦਸਵੀਂ ਤੇ ਬਾਰ੍ਹਵੀਂ ਦੋਵਾਂ ਪ੍ਰੀਖਿਆਵਾਂ ਵਿੱਚ ਕੁੱਲ 42 ਲੱਖ ਵਿਦਿਆਰਥੀਆਂ ਨੇ ਹਿੱਸਾ ਲਿਆ ਸੀ।

ਮੈਰਿਟ ਸੂਚੀ ਜਾਰੀ ਨਹੀਂ ਕੀਤੀ ਜਾਵੇਗੀ

ਸੀਬੀਐਸਈ ਬੋਰਡ ਮੈਰਿਟ ਸੂਚੀ ਜਾਰੀ ਨਹੀਂ ਕਰਦਾ। ਇਸ ਤੋਂ ਇਲਾਵਾ ਨਤੀਜੇ ਵਿੱਚ ਕਿਸੇ ਵੀ ਟੌਪਰ ਦਾ ਐਲਾਨ ਨਹੀਂ ਕੀਤਾ ਜਾਂਦਾ। ਬੋਰਡ ਸਾਰੇ ਸਕੂਲਾਂ ਤੇ ਵਿਦਿਅਕ ਸੰਸਥਾਵਾਂ ਨੂੰ ਇਹ ਵੀ ਨਿਰਦੇਸ਼ ਦਿੰਦਾ ਹੈ ਕਿ ਉਹ ਕਿਸੇ ਵੀ ਬੱਚੇ ਨੂੰ ਸਕੂਲ ਜਾਂ ਜ਼ਿਲ੍ਹੇ ਦਾ ਟੌਪਰ ਨਾ ਐਲਾਨਣ।

ਅਸਲੀ ਮਾਰਕ ਸ਼ੀਟ ਸਕੂਲ ਤੋਂ ਉਪਲਬਧ ਹੋਵੇਗੀ
ਨਤੀਜਾ ਐਲਾਨੇ ਜਾਣ ਤੋਂ ਬਾਅਦ ਵਿਦਿਆਰਥੀ ਆਪਣੀ ਮਾਰਕ ਸ਼ੀਟ ਔਨਲਾਈਨ ਦੇਖ ਸਕਦੇ ਹਨ ਪਰ ਇਹ ਸਿਰਫ਼ ਅਸਥਾਈ ਹੈ। ਵਿਦਿਆਰਥੀਆਂ ਨੂੰ ਆਪਣੀ ਅਸਲ ਮਾਰਕ ਸ਼ੀਟ ਆਪਣੇ ਸਕੂਲ ਤੋਂ ਲੈਣੀ ਪਵੇਗੀ। ਅੱਗੇ ਦੀ ਪੜ੍ਹਾਈ ਤੇ ਹੋਰ ਅਧਿਕਾਰਤ ਕੰਮਾਂ ਲਈ ਅਸਲ ਮਾਰਕ ਸ਼ੀਟ ਦੀ ਲੋੜ ਹੁੰਦੀ ਹੈ। ਸਕੂਲ ਆਮ ਤੌਰ 'ਤੇ ਵਿਦਿਆਰਥੀਆਂ ਨੂੰ ਅਸਲ ਮਾਰਕ ਸ਼ੀਟ ਬਾਰੇ ਅਪਡੇਟ ਕਰਦੇ ਹਨ।

Education Loan Information:
Calculate Education Loan EMI

ਟਾਪ ਹੈਡਲਾਈਨ

Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Embed widget