ਪੜਚੋਲ ਕਰੋ

18,216 ਆਸਾਮੀਆਂ ਲਈ ਪਹੁੰਚੇ 17.26 ਲੱਖ ਉਮੀਦਵਾਰ

ਚੰਡੀਗੜ੍ਹ: ਦੇਸ਼ ਵਿੱਚ ਬੇਰੁਜ਼ਗਾਰੀ ਦਾ ਆਲਮ ਇਹ ਹੈ ਕਿ ਸਿਰਫ 18,216 ਆਸਾਮੀਆਂ ਲਈ 17.26 ਲੱਖ ਉਮੀਦਵਾਰ ਪ੍ਰੀਖਿਆ ਦੇਣ ਲਈ ਪਹੁੰਚ ਗਏ। ਇਹ ਪ੍ਰੀਖਿਆ ਹਰਿਆਣਾ ਦੇ 11 ਜ਼ਿਲ੍ਹਿਆਂ ਵਿੱਚ ਗਰੁੱਪ ਡੀ ਦੀਆਂ 18,216 ਅਸਾਮੀਆਂ ਭਰਨ ਲਈ ਕਰਵਾਈ ਜਾ ਰਹੀ ਹੈ। ਹਰਿਆਣਾ ਸਰਵਿਸ ਸਿਲੈਕਸ਼ਨ ਕਮਿਸ਼ਨ (ਐਚਐਸਐਸਸੀ) ਵੱਲੋਂ ਲਈ ਜਾ ਰਹੀ ਪ੍ਰੀਖਿਆ ਵਿੱਚ 17.26 ਲੱਖ ਉਮੀਦਵਾਰ ਪਹੁੰਚ ਰਹੇ ਹਨ। ਸ਼ਨੀਵਾਰ ਨੂੰ ਪਹਿਲੇ ਦਿਨ ਲਈ ਗਈ ਪ੍ਰੀਖਿਆ ਵਿੱਚ ਚਾਰ ਲੱਖ ਉਮੀਦਵਾਰਾਂ ਨੇ ਹਾਜ਼ਰੀ ਭਰੀ। ਹੁਣ 17 ਤੇ 18 ਨਵੰਬਰ ਨੂੰ ਪ੍ਰੀਖਿਆ ਹੋਣੀ ਹੈ। ਇਹ ਅਸਾਮੀਆਂ ਚਪੜਾਸੀ, ਬੇਲਦਾਰ, ਪਸ਼ੂ ਅਟੈਂਡੈਂਟ, ਹੈਲਪਰ ਤੇ ਮਾਲੀ ਦੀਆਂ ਹਨ। ਐਚਐਸਐਸਸੀ ਦੇ ਚੇਅਰਮੈਨ ਭਾਰਤ ਭੂਸ਼ਣ ਨੇ ਕਿਹਾ ਕਿ 10, 17 ਤੇ 18 ਨਵੰਬਰ ਨੂੰ ਉਕਤ ਅਸਾਮੀਆਂ ਲਈ ਪ੍ਰੀਖਿਆ ਵਿੱਚ ਕੁੱਲ 17.26 ਲੱਖ ਉਮੀਦਵਾਰ ਬੈਠਣਗੇ। ਪਹਿਲੇ ਦਿਨ ਦੀ ਪ੍ਰੀਖਿਆ ਵਿੱਚ ਪੁੱਜਣ ਵਾਲੇ ਉਮੀਦਵਾਰਾਂ ਲਈ ਵਿਸ਼ੇਸ਼ ਰੇਲ ਗੱਡੀਆਂ ਤੇ ਬੱਸਾਂ ਚਲਾਈਆਂ ਗਈਆਂ ਸਨ। ਪੰਚਕੂਲਾ, ਯਮੁਨਾਨਗਰ, ਅੰਬਾਲਾ, ਕੁਰੂਕਸ਼ੇਤਰ, ਕਰਨਾਲ, ਪਾਣੀਪਤ, ਕੈਥਲ, ਹਿਸਾਰ, ਫਰੀਦਾਬਾਦ, ਗੁਰੂਗ੍ਰਾਮ ਤੇ ਪਲਵਲ ਜ਼ਿਲ੍ਹਿਆਂ ਦੇ ਸਕੂਲਾਂ ਵਿੱਚ ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਇਹ ਪ੍ਰੀਖਿਆ ਸਵੇਰੇ ਤੇ ਸ਼ਾਮ ਦੋ ਹਿੱਸਿਆਂ ਵਿੱਚ ਲਈ ਜਾ ਰਹੀ ਹੈ।

Education Loan Information:
Calculate Education Loan EMI

ਟਾਪ ਹੈਡਲਾਈਨ

School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...
School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget