ਪੜਚੋਲ ਕਰੋ

ਰੇਲਵੇ 'ਚ ਸਵਾ ਦੋ ਲੱਖ ਅਸਾਮੀਆਂ 'ਤੇ ਭਰਤੀ ਦਾ ਐਲਾਨ, ਜਾਣੋ ਕਦੋਂ ਕਰ ਸਕਦੇ ਅਪਲਾਈ

ਨਵੀਂ ਦਿੱਲੀ: ਰੇਲਵੇ ਵਿੱਚ ਛੇਤੀ ਹੀ ਦੋ ਲੱਖ 30 ਹਜ਼ਾਰ ਅਸਾਮੀਆਂ ਨੂੰ ਭਰੀਆਂ ਜਾਣਗੀਆਂ। ਇਹ ਭਰਤੀ ਦੋ ਪੜਾਵਾਂ ਵਿੱਚ ਕੀਤੀ ਜਾਵੇਗੀ। ਪਹਿਲੀ ਵਾਰ 1,31,428 ਅਹੁਦਿਆਂ ਲਈ ਭਰਤੀ ਹੋਵੇਗੀ ਤੇ ਬਾਕੀ ਅਸਾਮੀਆਂ ਦੂਜੇ ਫੇਜ਼ ਦੌਰਾਨ ਭਰੀਆਂ ਜਾਣਗੀਆਂ। ਪਹਿਲੇ ਗੇੜ ਦੀ ਭਰਤੀ ਲਈ ਫਰਵਰੀ ਜਾਂ ਮਾਰਚ ਵਿੱਚ ਨੋਟੀਫਿਕੇਸ਼ਨ ਸੰਭਵ ਹੈ। ਨੋਟੀਫਿਕੇਸ਼ਨ ਤੋਂ ਤੁਰੰਤ ਬਾਅਦ ਬਿਨੈ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਜਾਵੇਗੀ। ਦੂਜੇ ਫੇਜ਼ ਵਿੱਚ 99,000 ਅਹੁਦਿਆਂ ਲਈ ਮਈ-ਜੂਨ 2020 ਵਿੱਚ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਸਕਦਾ ਹੈ। ਇਸ ਤੋਂ ਬਾਅਦ ਅਪਲਾਈ ਕਰਨ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ। ਰੇਲ ਮੰਤਰੀ ਪਿਊਸ਼ ਗੋਇਲ ਨੇ ਵੀ ਕਿਹਾ ਸੀ ਕਿ ਰੇਲਵੇ 2018-19 ਵਿੱਚ ਦੋ ਲੱਖ 30 ਹਜ਼ਾਰ ਅਹੁਦਿਆਂ 'ਤੇ ਭਰਤੀ ਕਰੇਗਾ। ਜ਼ਿਕਰਯੋਗ ਹੈ ਕਿ ਇਸ ਭਰਤੀ ਦੌਰਾਨ ਆਰਥਕ ਰੂਪ ਵਿੱਚ ਕਮਜ਼ੋਰ ਜਨਰਲ ਵਰਗ ਦੇ ਉਮੀਦਵਾਰਾਂ ਲਈ 10 ਫੀਸਦ ਰਾਖਵਾਂਕਰਨ ਹੋਵੇਗਾ। ਇਨ੍ਹਾਂ ਅਸਾਮੀਆਂ ਲਈ ਯੋਗਤਾ ਤੇ ਸ਼ਰਤਾਂ ਨੋਟੀਫਿਕੇਸ਼ਨ ਮਗਰੋਂ ਐਲਾਨੀਆਂ ਜਾਣਗੀਆਂ ਪਰ ਇਹ ਤੈਅ ਹੈ ਕਿ ਮੋਦੀ ਸਰਕਾਰ ਜਾਣ ਤੋਂ ਪਹਿਲਾਂ ਰੇਲਵੇ ਵਿੱਚ ਵੱਡੇ ਪੱਧਰ 'ਤੇ ਰੁਜ਼ਗਾਰ ਦੇਣ ਲਈ ਪੂਰੀ ਵਾਹ ਲਾ ਰਹੀ ਹੈ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News:  ਗਿਆਨੀ ਹਰਪ੍ਰੀਤ ਸਿੰਘ ਨੂੰ ਖਿਲਾਫ਼ ਸਾਜ਼ਿਸ਼, SGPC ਚੋਣਾਂ 'ਚ RSS ਦਾ ਦਖ਼ਲ, ਮੁੜ ਪ੍ਰਧਾਨ ਬਣਾਇਆ ਜਾਵੇਗਾ ਸੁਖਬੀਰ ਬਾਦਲ, ਬਰਾੜ ਨੇ ਖੋਲ੍ਹੇ ਅਕਾਲੀ ਦਲ ਦੇ ਚਿੱਠੇ

Manmohan singh: ਜੇ ਸਾਰੇ ਸਾਬਕਾ ਪ੍ਰਧਾਨ ਮੰਤਰੀਆਂ ਦੀਆਂ ਰਾਜਘਾਟ 'ਚ ਯਾਦਗਾਰਾਂ ਨੇ ਤਾਂ ਡਾ. ਮਨਮੋਹਨ ਸਿੰਘ ਤੋਂ ਇਨਕਾਰ ਕਿਉਂ  ? ਨਵਜੋਤ ਸਿੱਧੂ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ

Punjab News: ਹੁਣ ਨਹੀਂ ਵੱਜੇਗੀ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ! ਅਧਿਕਾਰਤ ਇਮੀਗ੍ਰੇਸ਼ਨ ਏਜੰਟਾਂ ਦੀ ਲਿਸਟ ਜਾਰੀ

ਮੂਸੇਵਾਲਾ ਕਤਲ ਕਾਂਡ ਦੇ ਆਰੋਪੀ ਨੇ ਜ਼ਮਾਨਤ ਮਿਲਣ 'ਤੇ ਮਨਾਇਆ ਜਸ਼ਨ, ਡੀਜੇ 'ਤੇ ਵਜਾਏ ਗੀਤ ਤੇ ਕੱਢੇ ਫਾਇਰ, ਵੀਡੀਓ ਵਾਇਰਲ

ABP Premium

ਵੀਡੀਓਜ਼

Akali Dal ਦੀ ਦੁਬਾਰਾ Sukhbir Badal ਨੂੰ ਪ੍ਰਧਾਨ ਬਣਾਉਣ ਦੀ ਤਿਆਰੀBathinda Bus Accident: ਭਰਾ ਦਾ ਜਨਮਦਿਨ ਮਨਾਉਣ ਲਈ ਘਰ ਆ ਰਹੀ ਲੜਕੀ ਦੀ ਮੌਤNew Year 2025 : ਨਵੇਂ ਸਾਲ ਦਾ ਜਸ਼ਨ, ਹਿਮਾਚਲ ਪਹੁੰਚੇ ਲੱਖਾਂ ਸੈਲਾਨੀਰਨਵੇ 'ਤੇ ਫਿਸਲਿਆ ਜਹਾਜ਼, 179 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News:  ਗਿਆਨੀ ਹਰਪ੍ਰੀਤ ਸਿੰਘ ਨੂੰ ਖਿਲਾਫ਼ ਸਾਜ਼ਿਸ਼, SGPC ਚੋਣਾਂ 'ਚ RSS ਦਾ ਦਖ਼ਲ, ਮੁੜ ਪ੍ਰਧਾਨ ਬਣਾਇਆ ਜਾਵੇਗਾ ਸੁਖਬੀਰ ਬਾਦਲ, ਬਰਾੜ ਨੇ ਖੋਲ੍ਹੇ ਅਕਾਲੀ ਦਲ ਦੇ ਚਿੱਠੇ
Punjab News: ਗਿਆਨੀ ਹਰਪ੍ਰੀਤ ਸਿੰਘ ਨੂੰ ਖਿਲਾਫ਼ ਸਾਜ਼ਿਸ਼, SGPC ਚੋਣਾਂ 'ਚ RSS ਦਾ ਦਖ਼ਲ, ਮੁੜ ਪ੍ਰਧਾਨ ਬਣਾਇਆ ਜਾਵੇਗਾ ਸੁਖਬੀਰ ਬਾਦਲ, ਬਰਾੜ ਨੇ ਖੋਲ੍ਹੇ ਅਕਾਲੀ ਦਲ ਦੇ ਚਿੱਠੇ
Manmohan singh: ਜੇ ਸਾਰੇ ਸਾਬਕਾ ਪ੍ਰਧਾਨ ਮੰਤਰੀਆਂ ਦੀਆਂ ਰਾਜਘਾਟ 'ਚ ਯਾਦਗਾਰਾਂ ਨੇ ਤਾਂ ਡਾ. ਮਨਮੋਹਨ ਸਿੰਘ ਤੋਂ ਇਨਕਾਰ ਕਿਉਂ  ? ਨਵਜੋਤ ਸਿੱਧੂ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
Manmohan singh: ਜੇ ਸਾਰੇ ਸਾਬਕਾ ਪ੍ਰਧਾਨ ਮੰਤਰੀਆਂ ਦੀਆਂ ਰਾਜਘਾਟ 'ਚ ਯਾਦਗਾਰਾਂ ਨੇ ਤਾਂ ਡਾ. ਮਨਮੋਹਨ ਸਿੰਘ ਤੋਂ ਇਨਕਾਰ ਕਿਉਂ ? ਨਵਜੋਤ ਸਿੱਧੂ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
Punjab News: ਹੁਣ ਨਹੀਂ ਵੱਜੇਗੀ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ! ਅਧਿਕਾਰਤ ਇਮੀਗ੍ਰੇਸ਼ਨ ਏਜੰਟਾਂ ਦੀ ਲਿਸਟ ਜਾਰੀ
Punjab News: ਹੁਣ ਨਹੀਂ ਵੱਜੇਗੀ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ! ਅਧਿਕਾਰਤ ਇਮੀਗ੍ਰੇਸ਼ਨ ਏਜੰਟਾਂ ਦੀ ਲਿਸਟ ਜਾਰੀ
ਮੂਸੇਵਾਲਾ ਕਤਲ ਕਾਂਡ ਦੇ ਆਰੋਪੀ ਨੇ ਜ਼ਮਾਨਤ ਮਿਲਣ 'ਤੇ ਮਨਾਇਆ ਜਸ਼ਨ, ਡੀਜੇ 'ਤੇ ਵਜਾਏ ਗੀਤ ਤੇ ਕੱਢੇ ਫਾਇਰ, ਵੀਡੀਓ ਵਾਇਰਲ
ਮੂਸੇਵਾਲਾ ਕਤਲ ਕਾਂਡ ਦੇ ਆਰੋਪੀ ਨੇ ਜ਼ਮਾਨਤ ਮਿਲਣ 'ਤੇ ਮਨਾਇਆ ਜਸ਼ਨ, ਡੀਜੇ 'ਤੇ ਵਜਾਏ ਗੀਤ ਤੇ ਕੱਢੇ ਫਾਇਰ, ਵੀਡੀਓ ਵਾਇਰਲ
Punjab News: ਨਵੇਂ ਸਾਲ 'ਚ ਪ੍ਰਵਾਨ ਹੋਵੇਗਾ ਸੁਖਬੀਰ ਬਾਦਲ ਦਾ ਅਸਤੀਫਾ, 14 ਦਸੰਬਰ ਨੂੰ ਖ਼ਤਮ ਹੋਇਆ ਕਾਰਜਕਾਲ, ਮੁੜ ਚੁਣੇ ਜਾਣਗੇ ਅਕਾਲੀ ਦਲ ਦੇ ਪ੍ਰਧਾਨ ?

IND vs AUS 4th Test: ਸੈਂਕੜਾ ਬਣਾਉਣ ਵਾਲੇ ਖਿਡਾਰੀਆਂ ਨੂੰ ਕਿੰਨੇ ਪੈਸੇ ਦਿੰਦਾ ਹੈ BCCI ?

ਨਵੇਂ ਸਾਲ ਦੀ ਪਾਰਟੀ ਲਈ ਘਰ 'ਚ ਰੱਖੀ ਸ਼ਰਾਬ ਤਾਂ ਤੁਹਾਨੂੰ ਚੱਕ ਲਵੇਗੀ ਪੁਲਿਸ, ਜਾਣੋ ਕਾਨੂੰਨ

New Year Holiday: ਕਿਹੜੇ ਰਾਜ ਵਿੱਚ ਨਵੇਂ ਸਾਲ ਦੇ ਦਿਨ ਹੋਵੇਗੀ ਛੁੱਟੀ ਅਤੇ ਕਿੱਥੇ ਨਹੀਂ, ਇੱਥੇ ਦੇਖੋ ਪੂਰੀ ਲਿਸਟ

Embed widget