ਖਾਲੀ ਅਸਾਮੀਆਂ ਵਿੱਚੋਂ ਕੁੱਲ 4,12,752 ਪੋਸਟਾਂ ਵਿੱਚ 15,284 ਗਰੁੱਪ ਏ, 76,050 ਗਰੁੱਪ ਬੀ ਤੇ 3,21,418 ਗਰੁੱਪ ਸੀ ਸ਼੍ਰੇਣੀ ਨਾਲ ਸਬੰਧਤ ਸਨ।
ਅਮਲਾ ਵਿਭਾਗ ਵਿੱਚ ਰਾਜ ਮੰਤਰੀ ਜਿਤੇਂਦਰ ਸਿੰਘ ਨੇ ਲਿਖਤੀ ਜਵਾਬ 'ਚ ਕਿਹਾ ਕਿ ਉਪਰੋਕਤ ਪੋਸਟਾਂ ਕੇਂਦਰ ਸਰਕਾਰ ਦੇ ਸਿਵਲੀਅਨ ਮੁਲਾਜ਼ਮਾਂ ਨੂੰ ਵਿੱਤੀ ਸਾਲ 2016-17 ਵਿੱਚ ਮਿਲਦੀ ਤਨਖ਼ਾਹ ਤੇ ਭੱਤਿਆਂ ਅਤੇ ਪਹਿਲੀ ਮਾਰਚ 2016 ਨੂੰ ਤਨਖਾਹ ਖੋਜ ਯੂਨਿਟ, ਖਰਚਾ ਵਿਭਾਗ, ਵਿੱਤ ਮੰਤਰਾਲੇ ਵੱਲੋਂ ਪ੍ਰਕਾਸ਼ਿਤ ਸੂਚਨਾ ਦੇ ਆਧਾਰ ’ਤੇ ਹੈ।
Education Loan Information:
Calculate Education Loan EMI