ਪੜਚੋਲ ਕਰੋ

ਸਰਕਾਰ ਵੱਲੋਂ ਬਾਂਹ ਮਰੋੜਨ ਦੇ ਬਾਵਜੂਦ ਅਧਿਆਪਕਾਂ ਨੇ ਨਹੀਂ ਮਨਜ਼ੂਰ ਕੀਤੀ ਘੱਟ ਤਨਖ਼ਾਹ 'ਤੇ ਪੱਕੇ ਹੋਣ ਦੀ ਸ਼ਰਤ

ਚੰਡੀਗੜ੍ਹ: ਘੱਟ ਤਨਖ਼ਾਹਾਂ 'ਤੇ ਐਸਐਸਏ-ਰਮਸਾ ਅਧਿਆਪਕਾਂ ਨੂੰ ਪੱਕੀ ਨੌਕਰੀ 'ਤੇ ਨਿਯੁਕਤ ਕਰਵਾਉਣ ਦੀਆਂ ਸਰਕਾਰ ਦੀ ਹਰ ਸਕੀਮ ਫੇਲ੍ਹ ਹੁੰਦੀ ਜਾਪਦੀ ਹੈ। ਕਿਉਂਕਿ ਜ਼ਬਰਦਸਤੀ ਤੋਂ ਲੈਕੇ ਲਾਲਚ ਤਕ ਦੇਣ ਦੇ ਬਾਵਜੂਦ 68% ਅਧਿਆਪਕਾਂ ਨੇ ਹੀ ਘੱਟ ਤਨਖ਼ਾਹ ਵਾਲੀ ਸਰਕਾਰੀ ਸ਼ਰਤ ਮੰਨੀ ਹੈ। ਸਰਵ ਸਿੱਖਿਆ ਅਭਿਆਨ ਅਤੇ ਰਾਸ਼ਟ੍ਰੀਆ ਮਾਧਿਆਮਿਕ ਸਿਕਸ਼ਾ ਅਭਿਆਨ ਤਹਿਤ ਭਰਤੀ ਹੋਏ ਕੁੱਲ 8,900 ਅਧਿਆਪਕਾਂ ਵਿੱਚੋਂ 6,060 ਨੇ ਹੀ ਪੱਕੀ ਨੌਕਰੀ ਦੀ ਪੇਸ਼ਕਸ਼ ਨੂੰ ਸਵੀਕਾਰ ਕੀਤਾ ਹੈ। ਇਹ ਵੀ ਪੜ੍ਹੋ: ਸਰਕਾਰ ਖ਼ਿਲਾਫ਼ ਇੱਕਜੁੱਟ ਹੋਏ ਅਧਿਆਪਕ, ਵੱਡਾ ਸੰਘਰਸ਼ ਵਿੱਢਣ ਦਾ ਐਲਾਨ ਸਰਕਾਰ ਨੇ ਜਦ ਦੋ ਦਿਨ ਖਾਤਰ ਪੱਕੀ ਨੌਕਰੀ ਲਈ ਸਹਿਮਤੀ ਵਾਲਾ ਪੋਰਟਲ ਮੁੜ ਖੋਲ੍ਹਿਆ ਤਾਂ ਅਧਿਆਪਕਾਂ ਨੇ ਮੁੜ ਤੋਂ ਸੰਘਰਸ਼ ਸ਼ੁਰੂ ਕਰ ਦਿੱਤਾ। ਪਰ ਅੱਜ ਅਧਿਆਪਕਾਂ ਨੇ ਜਲੰਧਰ ਵਿੱਚ ਸਰਕਾਰ ਖ਼ਿਲਾਫ਼ ਵੱਡੇ ਪੱਧਰ 'ਤੇ ਸੰਘਰਸ਼ ਕਰਨ ਦੀ ਤਿਆਰੀ ਹੈ। ਸਾਂਝਾ ਮੋਰਚਾ ਦੇ ਸਹਿ ਕਨਵੀਨਰ ਹਰਦੀਪ ਸਿੰਘ ਟੋਡਰਪੁਰ ਨੇ ਕਿਹਾ ਕਿ ਉਹ ਆਉਂਦੀ 27 ਨੂੰ ਵੱਡੇ ਪੱਧਰ 'ਤੇ ਸੰਘਰਸ਼ ਸ਼ੁਰੂ ਕਰਾਂਗੇ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਨੇ 15,300 ਤਨਖ਼ਾਹ ਨੂੰ ਪ੍ਰਵਾਨ ਕਰਵਾਉਣ ਲਈ ਸੰਘਰਸ਼ ਕਰਨ ਵਾਲੇ ਅਧਿਆਪਕਾਂ ਦੀ ਪਿਛਲੇ ਅੱਠ ਮਹੀਨਿਆਂ ਤੋਂ ਨਹੀਂ ਦਿੱਤੀ ਤਾਂ ਜੋ ਉਹ ਮਜਬੂਰੀ ਵੱਸ ਸਰਕਾਰ ਦੀ ਗੱਲ ਮੰਨ ਲੈਣ। ਸਬੰਧਤ ਖ਼ਬਰ: ਸਰਕਾਰ ਖਿਲਾਫ ਡਟੇ ਪੰਜ ਅਧਿਆਪਕ ਲੀਡਰ ਬਰਖਾਸਤ ਉੱਧਰ, ਸਿੱਖਿਆ ਵਿਭਾਗ ਦਾ ਦਾਅਵਾ ਹੈ ਕਿ ਸਿਰਫ਼ ਯੂਨੀਅਨ ਲੀਡਰਾਂ ਨੇ ਹੀ ਆਫਰ ਨਹੀਂ ਮੰਨੀ ਹੈ ਜਦਕਿ ਜ਼ਿਆਦਾਤਰ ਅਧਿਆਪਕ ਆਫ਼ਰ ਮੰਨ ਰਹੇ ਹਨ। ਸਿੱਖਿਆ ਵਿਭਾਗ ਦੇ ਬੁਲਾਰੇ ਰਾਜਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਜਦ ਦੋ ਦਿਨ ਲਈ ਪੋਰਟਲ ਖੋਲ੍ਹਿਆ ਗਿਆ ਸੀ ਤਾਂ 1200 ਤੋਂ ਵੱਧ ਅਧਿਆਪਕਾਂ ਨੇ ਪੇਸ਼ਕਸ਼ ਸਵੀਕਾਰ ਕਰ ਲਈ ਹੈ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Advertisement
ABP Premium

ਵੀਡੀਓਜ਼

ਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨShambu Morcha 'ਚ ਕਿਸਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤਵੱਡੀ ਖਬਰ: Khanauri Border ਪਹੁੰਚੇ ਪੰਜਾਬ ਪੁਲਸ ਦੇ ਅਧਿਕਾਰੀAmritpal Singh ਦੀ ਪਾਰਟੀ ਦੇ ਨਾਂ ਦਾ ਹੋਇਆ ਐਲਾਨ, ਪੰਜਾਬ ਦੀ ਸਿਆਸੀ 'ਚ ਹਲਚਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Embed widget