ਪੜਚੋਲ ਕਰੋ

ਹੁਣ ਤੱਕ 6322 ਅਧਿਆਪਕਾਂ ਦੀਆਂ ਆਨਲਾਈਨ ਬਦਲੀਆਂ

ਪੰਜਾਬ ਦੇ ਸਿੱਖਿਆ ਵਿਭਾਗ ਦੀਆਂ ਆਨਲਾਈਨ ਬਦਲੀਆਂ ਸਫਲ ਰਹੀਆਂ ਹਨ। ਹੁਣ ਤੱਕ ਕੋਈ ਵਿਵਾਦ ਸਾਹਮਣੇ ਨਹੀਂ ਆਇਆ। ਮਹਿਕਮੇ ਨੇ ਪਹਿਲੀ ਵਾਰ ਆਨਲਾਈਨ ਤਬਾਦਲਾ ਨੀਤੀ ਤਹਿਤ ਬਦਲੀਆਂ ਕੀਤੀਆਂ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੂਜੇ ਮਹਿਕਮਿਆਂ ਵਿੱਚ ਵੀ ਆਨਲਾਈਨ ਬਦਲੀਆਂ ਦੀ ਨੀਤੀ ਲਾਗੂ ਕਰਨ ਲਈ ਕਿਹਾ ਹੈ।

ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਵਿਭਾਗ ਦੀਆਂ ਆਨਲਾਈਨ ਬਦਲੀਆਂ ਸਫਲ ਰਹੀਆਂ ਹਨ। ਹੁਣ ਤੱਕ ਕੋਈ ਵਿਵਾਦ ਸਾਹਮਣੇ ਨਹੀਂ ਆਇਆ। ਮਹਿਕਮੇ ਨੇ ਪਹਿਲੀ ਵਾਰ ਆਨਲਾਈਨ ਤਬਾਦਲਾ ਨੀਤੀ ਤਹਿਤ ਬਦਲੀਆਂ ਕੀਤੀਆਂ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੂਜੇ ਮਹਿਕਮਿਆਂ ਵਿੱਚ ਵੀ ਆਨਲਾਈਨ ਬਦਲੀਆਂ ਦੀ ਨੀਤੀ ਲਾਗੂ ਕਰਨ ਲਈ ਕਿਹਾ ਹੈ। ਹਾਸਲ ਜਾਣਕਾਰੀ ਮੁਤਾਬਕ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀਆਂ ਆਨਲਾਈਨ ਤਬਾਦਲਾ ਨੀਤੀ 2019 ਤਹਿਤ ਦੂਜੇ ਗੇੜ ਵਿੱਚ 1771 ਅਧਿਆਪਕਾਂ ਦੀਆਂ ਬਦਲੀਆਂ ਕੀਤੀਆਂ ਹਨ। ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਮੁਤਾਬਕ ਆਨਲਾਈਨ ਤਬਾਦਲਾ ਨੀਤੀ ਕਾਮਯਾਬ ਰਹੀ ਹੈ। ਉਨ੍ਹਾਂ ਆਨਲਾਈਨ ਬਦਲੀਆਂ ’ਤੇ ਤਸੱਲੀ ਪ੍ਰਗਟਾਉਂਦਿਆਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਆਨਲਾਈਨ ਬਦਲੀਆਂ ਦੇ ਪਹਿਲੇ ਗੇੜ ਦੌਰਾਨ ਕਰੀਬ 11 ਹਜ਼ਾਰ ਅਧਿਆਪਕਾਂ ਨੇ ਆਪਣੀਆਂ ਬਦਲੀਆਂ ਸਬੰਧੀ ਆਨਲਾਈਨ ਅਪਲਾਈ ਕੀਤਾ ਸੀ। ਬੀਤੀ 30 ਜੁਲਾਈ ਨੂੰ 4551 ਅਧਿਆਪਕਾਂ ਦੀ ਬਦਲੀ ਦੇ ਹੁਕਮ ਜਾਰੀ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਆਨਲਾਈਨ ਬਦਲੀਆਂ ਦੇ ਦੂਜੇ ਗੇੜ ਤਹਿਤ ਅਪਲਾਈ ਕਰਨ ਲਈ ਅਧਿਆਪਕਾਂ ਨੂੰ 8 ਤੋਂ 10 ਅਗਸਤ ਤੱਕ ਦਾ ਸਮਾਂ ਦਿੱਤਾ ਗਿਆ ਸੀ। ਇਸ ਅਧੀਨ 4646 ਅਧਿਆਪਕਾਂ ਨੇ ਬਦਲੀ ਲਈ ਅਪਲਾਈ ਕੀਤਾ ਸੀ। ਉਨ੍ਹਾਂ ਦੱਸਿਆ ਕਿ 1771 ਅਧਿਆਪਕਾਂ ਦੀ ਆਨਲਾਈਨ ਬਦਲੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਤਰ੍ਹਾਂ ਹੁਣ ਤੱਕ ਕੁੱਲ 6322 ਅਧਿਆਪਕਾਂ ਦੀਆਂ ਆਨਲਾਈਨ ਬਦਲੀਆਂ ਕੀਤੀਆਂ ਗਈਆਂ ਹਨ ਤੇ ਕਿਸੇ ਪਾਸਿਓਂ ਕੋਈ ਸ਼ਿਕਾਇਤ ਨਹੀਂ ਮਿਲੀ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ

Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....

Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ

ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
Advertisement
ABP Premium

ਵੀਡੀਓਜ਼

ਕੀ ਰਾਜ ਬੱਬਰ ਤੋਂ ਪੈਂਦੀ ਸੀ ਆਰੀਆ ਬੱਬਰ ਨੂੰ ਕੁੱਟਗ੍ਰੇਟ ਖਲੀ ਨੂੰ ਆਇਆ ਗੁੱਸਾ , ਕੁੱਟਿਆ ਡਾਇਰੈਕਟਰ , ਵੱਡਾ ਪੰਗਾਦਿਲਜੀਤ ਦਿਲਜੀਤ ਨੇ ਮੰਚ 'ਤੇ ਆਹ ਕੀ ਕਹਿ ਦਿੱਤਾ , ਮੈਂ ਹਾਂ Illuminati50 ਲੱਖ ਭੇਜ,  ਨਹੀਂ ਤਾਂ ਮਾਰ ਦਵਾਂਗੇ , ਅਦਕਾਰਾ ਨੂੰ ਧਮਕੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ
Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ
Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....
Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....
Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ
Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
ਸੇਵਾਮੁਕਤ ਇੰਸਪੈਕਟਰ ਨੇ ਖੁਦ ਨੂੰ ਗੋ*ਲੀ ਮਾ*ਰ ਕੇ ਕੀਤੀ ਖੁ*ਦਕੁਸ਼ੀ, ਹੈਰਾਨ ਕਰਨ ਵਾਲੀ ਵਜ੍ਹਾ ਆਈ ਸਾਹਮਣੇ

6 Airbag Cars: ਜਾਣੋ ਟਾਟਾ ਤੋਂ ਲੈ ਕੇ ਮਾਰੂਤੀ ਤੱਕ ਦੀਆਂ ਇਨ੍ਹਾਂ ਖਾਸ ਕਾਰਾਂ ਬਾਰੇ, ਜਿਨ੍ਹਾਂ 'ਚ ਮਿਲਦੇ 6 ਏਅਰਬੈਗ

Punjab News: 555ਵਾਂ ਪ੍ਰਕਾਸ਼ ਪੁਰਬ ਦੇ ਲਈ ਗੁਰਦੁਆਰਾ ਨਨਕਾਣਾ ਸਾਹਿਬ ਲਈ ਰਵਾਨਾ ਹੋਇਆ ਜਥਾ, ਪਾਕਿਸਤਾਨ ਨੇ 1481 ਸ਼ਰਧਾਲੂਆਂ ਨੂੰ ਨਹੀਂ ਦਿੱਤਾ ਵੀਜ਼ਾ

Stubble Burning: ਪੰਜਾਬ ਤੇ ਹਰਿਆਣਾ ਸਰਕਾਰ ਨੇ ਦਾਇਰ ਕੀਤਾ ਹਲਫਨਾਮਾ, SC ਨੇ ਕਿਹਾ-ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਿਉਂ ਨਹੀਂ ਕੀਤੀ ਕਾਰਵਾਈ ?

Embed widget