ਪੜਚੋਲ ਕਰੋ

ਕੈਪਟਨ ਸਰਕਾਰ ਦੀਆਂ ਵਧੀਆਂ ਮੁਸ਼ਕਲਾਂ, ਅਧਿਆਪਕ ਸੰਘਰਸ਼ 'ਚ ਕੁੱਦੀ 'ਆਪ'

ਚੰਡੀਗੜ੍ਹ: ਸਿੱਖਿਆ ਮੰਤਰੀ ਓਪੀ ਸੋਨੀ ਵੱਲੋਂ ਤਨਖਾਹ ਕਟੌਤੀ ਖਿਲਾਫ ਸੰਘਰਸ਼ ਕਰ ਰਹੇ ਅਧਿਆਪਕਾਂ ਨਾਲ ਮਿਲਣ ਤੋਂ ਇਨਕਾਰ ਕਰਨ ਮਗਰੋਂ ਆਮ ਆਦਮੀ ਪਾਰਟੀ ਨੇ ਅਧਿਆਪਕ ਸੰਘਰਸ਼ ਦੀ ਹਮਾਇਤ ਦਾ ਐਲਾਨ ਕਰ ਦਿੱਤਾ ਹੈ। ਸਮੂਹ ਮੁਲਾਜ਼ਮ ਤੇ ਕਿਸਾਨ-ਮਜ਼ਦੂਰ ਜਥੇਬੰਦੀਆਂ ਪਹਿਲਾਂ ਹੀ ਅਧਿਆਪਕਾਂ ਨਾਲ ਡਟੀਆਂ ਹੋਈਆਂ ਹਨ। ਆਮ ਆਦਮੀ ਪਾਰਟੀ ਦੇ ਐਲਾਨ ਮਗਰੋਂ ਸਰਕਾਰ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਆਮ ਆਦਮੀ ਪਾਰਟੀ ਨੇ ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਲੈ ਕੇ ਪਟਿਆਲਾ ਵਿੱਚ ਧਰਨੇ 'ਤੇ ਬੈਠੇ ਅਧਿਆਪਕਾਂ ਵੱਲੋਂ 2 ਦਸੰਬਰ ਨੂੰ ਪਟਿਆਲਾ ਸੰਘਰਸ਼ ਕਰਨ ਦੇ ਸੱਦੇ ਦਾ ਸਮਰਥਨ ਕੀਤਾ ਹੈ। ਪੰਜਾਬ ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ ਤੇ ਮੁੱਖ ਬੁਲਾਰੇ ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਬੋਲੀ ਸਰਕਾਰ ਦੇ ਕੰਨਾਂ ਤੱਕ ਅਧਿਆਪਕਾਂ ਦੀ ਆਵਾਜ਼ ਪਹੁੰਚਾਉਣ ਲਈ ਸੰਘਰਸ਼ ਦਾ ਸਮਰਥਨ ਕਰਨਾ ਚਾਹੀਦਾ ਹੈ। ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਅਧਿਆਪਕ ਜਥੇਬੰਦੀਆਂ ਪਿਛਲੇ ਕਈ ਦਿਨਾਂ ਤੋਂ ਆਪਣੀਆਂ ਜਾਇਜ਼ ਮੰਗਾਂ ਲਈ ਮੁੱਖ ਮੰਤਰੀ ਦੇ ਜੱਦੀ ਸ਼ਹਿਰ ਵਿੱਚ ਹੀ ਧਰਨੇ ‘ਤੇ ਬੈਠੇ ਹਨ ਪਰ ਸਰਕਾਰ ਲਗਾਤਾਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀਆਂ ਮੰਗਾਂ ਮੰਨਣ ਦੀ ਥਾਂ ਕੈਪਟਨ ਸਰਕਾਰ ਉਨ੍ਹਾਂ ਨੂੰ ਧਮਕਾ ਰਹੀ ਹੈ, ਜੋ ਗ਼ਲਤ ਹੈ।

Education Loan Information:
Calculate Education Loan EMI

ਟਾਪ ਹੈਡਲਾਈਨ

BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget