ਪੜਚੋਲ ਕਰੋ

ਪੰਜਾਬ 'ਚ ਕਿਸਾਨ ਸੰਘਰਸ਼ ਹੋਇਆ ਹੋਰ ਪ੍ਰਚੰਡ, 'ਪੰਜਾਬ ਬੰਦ' ਦੀਆਂ ਤਿਆਰੀਆਂ

ਖੇਤੀ ਬਿੱਲਾਂ ਖਿਲਾਫ ਪੰਜਾਬ ਵਿੱਚ ਕਿਸਾਨਾਂ ਦਾ ਸੰਘਰਸ਼ ਹੋਰ ਪ੍ਰਚੰਡ ਹੋ ਗਿਆ ਹੈ। ਇਤਿਹਾਸ ਵਿੱਚ ਸ਼ਾਇਦ ਇਹ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਦੀ ਹਰ ਧਿਰ ਕਿਸਾਨ ਸੰਘਰਸ਼ ਦੀ ਹਮਾਇਤ 'ਤੇ ਆ ਗਈ ਹੈ। ਇਸ ਵੇਲੇ ਸਿਰਫ ਬੀਜੇਪੀ ਹੀ ਖੇਤੀ ਬਿੱਲਾਂ ਦੀ ਹਮਾਇਤ ਕਰ ਰਹੀ ਹੈ ਬਾਕੀ ਸਾਰੀਆਂ ਸਿਆਸੀ ਧਿਰਾਂ ਵੀ ਕਿਸਾਨਾਂ ਨਾਲ ਡਟ ਗਈਆਂ ਹਨ। ਫਿਲਮੀ ਕਲਾਕਾਰ, ਗਾਇਕ, ਆੜ੍ਹਤੀ, ਸਮਾਜ ਸੇਵੀ ਸੰਸਥਾਵਾਂ, ਧਾਰਮਿਕ ਸੰਸਥਾਵਾਂ, ਸਿਆਸੀ ਪਾਰਟੀਆਂ ਸਭ ਕਿਸਾਨ ਸੰਘਰਸ਼ ਵਿੱਚ ਕੁੱਟ ਪਈਆਂ ਹਨ।

ਚੰਡੀਗੜ੍ਹ: ਖੇਤੀ ਬਿੱਲਾਂ ਖਿਲਾਫ ਪੰਜਾਬ ਵਿੱਚ ਕਿਸਾਨਾਂ ਦਾ ਸੰਘਰਸ਼ ਹੋਰ ਪ੍ਰਚੰਡ ਹੋ ਗਿਆ ਹੈ। ਇਤਿਹਾਸ ਵਿੱਚ ਸ਼ਾਇਦ ਇਹ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਦੀ ਹਰ ਧਿਰ ਕਿਸਾਨ ਸੰਘਰਸ਼ ਦੀ ਹਮਾਇਤ 'ਤੇ ਆ ਗਈ ਹੈ। ਇਸ ਵੇਲੇ ਸਿਰਫ ਬੀਜੇਪੀ ਹੀ ਖੇਤੀ ਬਿੱਲਾਂ ਦੀ ਹਮਾਇਤ ਕਰ ਰਹੀ ਹੈ ਬਾਕੀ ਸਾਰੀਆਂ ਸਿਆਸੀ ਧਿਰਾਂ ਵੀ ਕਿਸਾਨਾਂ ਨਾਲ ਡਟ ਗਈਆਂ ਹਨ। ਫਿਲਮੀ ਕਲਾਕਾਰ, ਗਾਇਕ, ਆੜ੍ਹਤੀ, ਸਮਾਜ ਸੇਵੀ ਸੰਸਥਾਵਾਂ, ਧਾਰਮਿਕ ਸੰਸਥਾਵਾਂ, ਸਿਆਸੀ ਪਾਰਟੀਆਂ ਸਭ ਕਿਸਾਨ ਸੰਘਰਸ਼ ਵਿੱਚ ਕੁੱਟ ਪਈਆਂ ਹਨ। ਇਸ ਲਈ ਅਗਲੇ ਦਿਨੀਂ ਪੰਜਾਬ ਦਾ ਪਾਰਾ ਹੋਰ ਚੜ੍ਹਨ ਦੇ ਆਸਾਰ ਹਨ। ਕਿਸਾਨਾਂ ਵੱਲੋਂ 24 ਤੋਂ 26 ਸਤੰਬਰ ਤੱਕ 48 ਘੰਟੇ ਰੇਲਾਂ ਰੋਕੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ 25 ਸਤੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਇਹ ਸੰਘਰਸ਼ ਲੰਬਾ ਚੱਲਣ ਦੇ ਆਸਾਰ ਹਨ ਕਿਉਂਕ ਮੋਦੀ ਸਰਕਾਰ ਕਿਸੇ ਵੀ ਕੀਮਤ 'ਤੇ ਖੇਤੀ ਬਿੱਲਾਂ ਬਾਰੇ ਕੋਈ ਗੱਲ ਕਰਨ ਲਈ ਤਿਆਰ ਨਹੀਂ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਕੇਂਦਰ ਨੇ ਰਾਜ ਸਭਾ ਵਿੱਚ ਖੇਤੀ ਬਿੱਲ ਪਾਸ ਕਰਵਾ ਕੇ ਆਪਣੀ ਜ਼ਿੱਦ ਪੁਗਾ ਲਈ ਹੈ ਪਰ ਹੁਣ ਕਿਸਾਨ ਇਨ੍ਹਾਂ ਕਾਨੂੰਨਾਂ ਨੂੰ ਅਮਲ ਵਿੱਚ ਨਹੀਂ ਆਉਣ ਦੇਣਗੇ। ਕਿਸਾਨ ਲੀਡਰਾਂ ਨੇ ਦੱਸਿਆ ਕਿ ਕਿਸਾਨ ਮਾਰੂ ਕਾਨੂੰਨ ਨੂੰ ਕਿਸੇ ਵੀ ਹਾਲਤ ਵਿੱਚ ਲਾਗੂ ਨਹੀਂ ਹੋਣ ਦਿੱਤਾ ਜਾਏਗਾ। ਸਰਕਾਰ ਨੂੰ ਝੁਕਾਉਣ ਲਈ ਸੰਘਰਸ਼ ਹੋਰ ਤਿੱਖਾ ਕੀਤਾ ਜਾਏਗਾ। ਇਹ ਸੰਘਰਸ਼ ਹੁਣ 31 ਕਿਸਾਨ ਧਿਰਾਂ ਮਿਲ ਕੇ ਕਰ ਰਹੀਆਂ ਹਨ। ਪੰਜਾਬ ਦੀਆਂ 31 ਕਿਸਾਨ ਧਿਰਾਂ ਦੇ ਕੋਆਰਡੀਨੇਟਰ ਡਾ. ਦਰਸ਼ਨਪਾਲ ਪਟਿਆਲਾ ਨੇ ਦੱਸਿਆ ਕਿ ਕਿਸਾਨ ਸੰਘਰਸ਼ ਨੂੰ ਵੱਡਾ ਸਮਰਥਣ ਮਿਲ ਰਿਹਾ ਹੈ। ਉਂਝ ਉਨ੍ਹਾਂ ਸਪਸ਼ਟ ਕੀਤਾ ਕਿ ਇਨ੍ਹਾਂ ਕਿਸਾਨ ਧਿਰਾਂ ਵਿੱਚ ਕਿਸੇ ਵੀ ਸਿਆਸੀ ਪਾਰਟੀ ਦਾ ਕੋਈ ਕਿਸਾਨ ਵਿੰਗ ਸ਼ਾਮਲ ਨਹੀਂ।

Education Loan Information:
Calculate Education Loan EMI

ਟਾਪ ਹੈਡਲਾਈਨ

Attack on Bus: ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Attack on Bus: ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
Punjab News: ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
Cyclone Arnab: ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Embed widget