ਪੜਚੋਲ ਕਰੋ

AICTE: ਹੁਣ ਉਰਦੂ, ਅਸਾਮੀ ਅਤੇ ਮਲਿਆਲਮ ਵਿੱਚ ਵੀ ਕੀਤੀ ਜਾਵੇਗੀ ਇੰਜੀਨੀਅਰਿੰਗ ਦੀ ਪੜ੍ਹਾਈ , ਜਾਣੋ ਡਿਟੇਲਜ਼

Engineering In Different Languages:  ਹੁਣ ਇੰਜਨੀਅਰਿੰਗ ਦੀ ਪੜ੍ਹਾਈ ਉਰਦੂ, ਅਸਾਮੀ ਅਤੇ ਮਲਿਆਲਮ ਵਰਗੀਆਂ ਭਾਸ਼ਾਵਾਂ ਵਿੱਚ ਵੀ ਹੋ ਸਕੇਗੀ।

Engineering In Different Languages:  ਹੁਣ ਇੰਜਨੀਅਰਿੰਗ ਦੀ ਪੜ੍ਹਾਈ ਉਰਦੂ, ਅਸਾਮੀ ਅਤੇ ਮਲਿਆਲਮ ਵਰਗੀਆਂ ਭਾਸ਼ਾਵਾਂ ਵਿੱਚ ਵੀ ਹੋ ਸਕੇਗੀ। ਏਆਈਸੀਟੀਈ ਨੇ ਇੰਜਨੀਅਰਿੰਗ ਨਾਲ ਸਬੰਧਤ ਸਾਰੀਆਂ ਡਿਗਰੀਆਂ ਅਤੇ ਡਿਪਲੋਮੇ ਪਹਿਲੇ ਸਾਲ ਤੋਂ ਲੈ ਕੇ ਆਖਰੀ ਸਾਲ ਤੱਕ ਸਾਰੀਆਂ ਭਾਸ਼ਾਵਾਂ ਵਿੱਚ ਤਿਆਰ ਕਰਨ ਦੀ ਯੋਜਨਾ ਤਿਆਰ ਕੀਤੀ ਹੈ। ਇਸ ਯੋਜਨਾ 'ਤੇ 18 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਖਰਚ ਕੀਤੀ ਜਾਵੇਗੀ। ਆਲ ਇੰਡੀਆ ਕਾਉਂਸਿਲ ਫਾਰ ਟੈਕਨੀਕਲ ਐਜੂਕੇਸ਼ਨ (AICTE) ਦੇ ਅਨੁਸਾਰ, ਇੰਜੀਨੀਅਰਿੰਗ ਦੀ ਸਿੱਖਿਆ ਜਲਦੀ ਹੀ ਉਰਦੂ, ਅਸਾਮੀ ਅਤੇ ਮਲਿਆਲਮ ਵਿੱਚ ਹੋਵੇਗੀ। ਇਸ ਲਈ ਕੋਰਸ ਤਿਆਰ ਕਰਨ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ, ਜਿਸ ਦੇ ਇਸ ਸਾਲ ਦੇ ਅੰਤ ਤੱਕ ਮੁਕੰਮਲ ਹੋਣ ਦੀ ਉਮੀਦ ਹੈ।

ਏਆਈਸੀਟੀਈ ਨੇ ਇੰਜੀਨੀਅਰਿੰਗ ਨਾਲ ਸਬੰਧਤ ਸਾਰੀਆਂ ਡਿਗਰੀਆਂ ਅਤੇ ਡਿਪਲੋਮਾਂ ਦੇ ਪਹਿਲੇ ਸਾਲ ਤੋਂ ਲੈ ਕੇ ਅੰਤਿਮ ਸਾਲ ਤੱਕ ਸਾਰੀਆਂ ਭਾਸ਼ਾਵਾਂ ਵਿੱਚ ਕੋਰਸ ਤਿਆਰ ਕਰਨ ਦੀ ਯੋਜਨਾ ਤਿਆਰ ਕੀਤੀ ਹੈ। ਇਸ ਦੌਰਾਨ ਇੰਜਨੀਅਰਿੰਗ ਨਾਲ ਸਬੰਧਤ 88 ਦੇ ਕਰੀਬ ਵਿਸ਼ਿਆਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਨੂੰ ਇਸ ਸਾਲ ਦੇ ਅੰਤ ਤੱਕ ਇਨ੍ਹਾਂ ਸਾਰੀਆਂ ਭਾਸ਼ਾਵਾਂ ਵਿੱਚ ਤਿਆਰ ਕਰਨ ਦਾ ਟੀਚਾ ਰੱਖਿਆ ਗਿਆ ਹੈ। ਦੱਸ ਦੇਈਏ ਕਿ ਇਨ੍ਹਾਂ ਕੋਰਸਾਂ ਨੂੰ ਤਿਆਰ ਕਰਨ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦੀ ਮਦਦ ਲਈ ਜਾ ਰਹੀ ਹੈ। ਇਸ ਤੋਂ ਇਲਾਵਾ ਅਜਿਹੇ ਤਕਨੀਕੀ ਸ਼ਬਦਾਂ ਨਾਲ ਬਿਲਕੁਲ ਵੀ ਛੇੜਛਾੜ ਨਹੀਂ ਕੀਤੀ ਜਾ ਰਹੀ, ਜੋ ਪ੍ਰਚਲਿਤ ਹਨ।

ਯੂਜੀਸੀ ਨੇ ਵੀ ਦਿੱਤਾ ਸੁਝਾਅ 
ਆਲ ਇੰਡੀਆ ਕੌਂਸਲ ਫਾਰ ਟੈਕਨੀਕਲ ਐਜੂਕੇਸ਼ਨ ਨੇ ਰਾਜ ਦੀਆਂ ਸਾਰੀਆਂ ਤਕਨੀਕੀ ਸੰਸਥਾਵਾਂ ਨੂੰ ਭਾਰਤੀ ਭਾਸ਼ਾਵਾਂ ਵਿੱਚ ਤਿਆਰ ਹੋਣ ਵਾਲੀਆਂ ਇੰਜੀਨੀਅਰਿੰਗ ਦੀਆਂ ਕਿਤਾਬਾਂ ਮੁਹੱਈਆ ਕਰਵਾਉਣ ਦੀ ਵੀ ਯੋਜਨਾ ਬਣਾਈ ਹੈ। ਇਸ ਤਹਿਤ ਸਾਰੀਆਂ ਸੰਸਥਾਵਾਂ ਨੂੰ ਇਨ੍ਹਾਂ ਪੁਸਤਕਾਂ ਦਾ ਸੈੱਟ ਮੁਹੱਈਆ ਕਰਵਾਇਆ ਜਾਵੇਗਾ। ਮਾਤ ਭਾਸ਼ਾ ਵਿੱਚ ਇੰਜੀਨੀਅਰਿੰਗ ਦੀ ਪੜ੍ਹਾਈ ਸ਼ੁਰੂ ਕਰਨ ਲਈ ਏਆਈਸੀਟੀਈ ਦੀ ਪਹਿਲਕਦਮੀ ਦੇ ਮੱਦੇਨਜ਼ਰ, ਯੂਜੀਸੀ ਨੇ ਕੇਂਦਰੀ ਯੂਨੀਵਰਸਿਟੀਆਂ ਸਮੇਤ ਸਾਰੀਆਂ ਉੱਚ ਵਿਦਿਅਕ ਸੰਸਥਾਵਾਂ ਨੂੰ ਭਾਰਤੀ ਭਾਸ਼ਾਵਾਂ ਵਿੱਚ ਆਪਣੇ ਕੋਰਸ ਤਿਆਰ ਕਰਨ ਦਾ ਸੁਝਾਅ ਵੀ ਦਿੱਤਾ ਹੈ। ਇਨ੍ਹਾਂ ਵਿੱਚ ਕੁਝ ਅਜਿਹੇ ਕੋਰਸਾਂ ਦੀ ਵੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਦੀ ਪੜ੍ਹਾਈ ਇਸ ਵੇਲੇ ਸਿਰਫ਼ ਅੰਗਰੇਜ਼ੀ ਵਿੱਚ ਹੀ ਕਰਵਾਈ ਜਾਂਦੀ ਹੈ।

Education Loan Information:
Calculate Education Loan EMI

ਟਾਪ ਹੈਡਲਾਈਨ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...
School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ

Embed widget