ਪੜਚੋਲ ਕਰੋ

ਆਨਲਾਈਨ ਹੋਣਗੀਆਂ ਇਲਾਹਾਬਾਦ ਯੂਨੀਵਰਸਿਟੀਆਂ ਦੀਆਂ ਸਾਲਾਨਾ ਪ੍ਰੀਖਿਆਵਾਂ, ਜਾਣੋ ਹਿਦਾਇਤਾਂ

ਆਨਲਾਈਨ ਪ੍ਰੀਖਿਆਵਾਂ 'ਚ ਵਿਦਿਆਰੀਆਂ ਨੂੰ ਸਿਰਫ ਚਾਰ ਸਵਾਲਾਂ ਦੇ ਹੀ ਜਵਾਬ ਦੇਣੇ ਹੋਣਗੇ ਤੇ 12 ਪੇਜ਼ਾਂ 'ਚ ਜਵਾਬ ਲਿਖਣੇ ਹੋਣਗੇ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਸਾਰਾ ਸਮਾਂ ਵੈੱਬ ਕੈਮ ਆਨ ਰੱਖਣ ਦੀ ਹਿਦਾਇਤ ਦਿੱਤੀ ਗਈ ਹੈ।

ਪ੍ਰਯਾਗਰਾਜ: ਇਲਾਹਾਬਾਦ ਸੇਂਟ੍ਰਲ ਯੂਨੀਵਰਸਿਟੀ (allahabad university) ਦੀ ਸਾਲਾਨਾ ਪ੍ਰੀਖਿਆਵਾਂ ਨੂੰ ਲੈ ਕੇ ਵੱਡੀ ਖ਼ਬਰ ਆਈ ਹੈ। ਅਕਾਦਮਿਕ ਸੈਸ਼ਨ 2020-21 ਲਈ UG ਅਤੇ PG ਦੀਆਂ ਪ੍ਰੀਖਿਆਵਾਂ (annual examinations) ਆਨਲਾਈਨ ਕਰਵਾਈਆਂ ਜਾਣਗੀਆਂ। ਪ੍ਰੀਖਿਆ ਕਮੇਟੀ ਦੀ ਬੈਠਕ ਵਿਚ ਆਨਲਾਈਨ ਪ੍ਰੀਖਿਆ (Online Exams) ਕਰਵਾਉਣ ਲਈ ਅੰਤਮ ਮੋਹਰ ਲਗਾਈ ਗਈ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਇਸ ਦੌਰਾਨ ਫੈਸਲਾ ਲਿਆ ਗਿਆ ਹੈ ਕਿ ਪ੍ਰੀਖਿਆਵਾਂ 'ਚ ਵਿਦਿਆਰੀਆਂ ਨੂੰ ਸਿਰਫ ਚਾਰ ਸਵਾਲਾਂ ਦੇ ਹੀ ਜਵਾਬ ਦੇਣੇ ਹੋਣਗੇ ਤੇ 12 ਪੇਜ਼ਾਂ 'ਚ ਜਵਾਬ ਲਿਖਣੇ ਹੋਣਗੇ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਸਾਰਾ ਸਮਾਂ ਵੈੱਬ ਕੈਮ ਆਨ ਰੱਖਣ ਦੀ ਹਿਦਾਇਤ ਦਿੱਤੀ ਗਈ ਹੈ। ਸਭ ਤੋਂ ਅਹਿਮ ਗੱਲ ਇਹ ਹੈ ਕਿ ਵਿਦਿਆਰਥੀਆਂ ਨੂੰ 2 ਘੰਟੇ ਦੀ ਪ੍ਰੀਖਿਆ ਦੌਰਾਨ ਕੈਮਰਾ ਆਨ ਰੱਖਣਾ ਹੋਵੇਗਾ ਪ੍ਰੈਕਟੀਕਲ ਪ੍ਰੀਖਿਆਵਾਂ ਵੀ ਆਨਲਾਈਨ ਲਈਆਂ ਜਾਣਗੀਆਂ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਅਸਾਇਨਮੈਂਟ ਦਿੱਤੇ ਜਾਣਗੇ। ਜ਼ੁਬ ਐਪ ਜਾਂ ਗੂਗਲ ਰਾਹੀਂ ਜ਼ੁਬਾਨੀ ਅਸਾਇਨਮੈਂਟ ਲਏ ਜਾਣਗੀਆਂ।

ਇਹ ਵੀ ਪੜ੍ਹੋਗੁਜਰਾਤ ਹਾਈ ਕੋਰਟ ਦੀ ਡਾਈਮੰਡ ਜੁਬਲੀ ਮੌਕੇ ਮੋਦੀ ਨੇ ਗਿਣਵਾਈ ਨਿਆਂਪਾਲਿਕਾ ਦੀਆਂ ਤਾਕਤਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget