ਪੜਚੋਲ ਕਰੋ

CBSE ਦਾ ਇੱਕ ਹੋਰ ਵੱਡਾ ਫੈਸਲਾ, ਸਿਲੇਬਸ ਘੱਟ ਮਗਰੋਂ ਹਟਾਇਆ ‘ਧਰਮ ਨਿਰਪੱਖਤਾ’ ਦਾ ਚੈਪਟਰ

7 ਜੁਲਾਈ ਨੂੰ ਕੋਰੋਨਾਵਾਇਰਸ ਮਹਾਮਾਰੀ ਵਿਚਕਾਰ ਮਨੁੱਖੀ ਸ੍ਰੋਤ ਵਿਕਾਸ ਮੰਤਰਾਲੇ ਨੇ ਵਿਦਿਆਰਥੀਆਂ ਨੂੰ ਰਾਹਤ ਦੇਣ ਲਈ ਬੋਰਡ ਨੂੰ 9ਵੀਂ ਤੋਂ 12ਵੀਂ ਜਮਾਤ ਦੇ ਸਿਲੇਬਸ ਨੂੰ ਘਟਾਉਣ ਲਈ ਕਿਹਾ ਸੀ।

ਨਵੀਂ ਦਿੱਲੀ: ਸੈਕੰਡਰੀ ਸਿੱਖਿਆ ਬੋਰਡ ਨੇ ਆਪਣੇ ਪਾਠਕ੍ਰਮ ਤੋਂ ਕੁਝ ਮਹੱਤਵਪੂਰਨ ਅਧਿਆਏ ਹਟਾ ਦਿੱਤਾ ਹੈ। ਸੀਬੀਐਸਈ ਦਾ ਇਹ ਕਦਮ ਆਉਣ ਵਾਲੇ ਦਿਨਾਂ ਵਿੱਚ ਰਾਜਨੀਤਕ ਗਤੀਵਿਧੀਆਂ ਨੂੰ ਤੇਜ਼ ਕਰ ਸਕਦਾ ਹੈ। ਕਿਤਾਬਾਂ ਵਿੱਚੋਂ ਅਹਿਮ ਚੈਪਟਰਾਂ ਨੂੰ ਹਟਾਉਣਾ ਸਿਲੇਬਸ ਨੂੰ ਘਟਾਉਣ ਦੇ ਨਾਂ ‘ਤੇ ਕੀਤਾ ਗਿਆ ਹੈ। ਸੰਘਵਾਦ, ਨਾਗਰਿਕਤਾ, ਰਾਸ਼ਟਰਵਾਦ ਨੂੰ ਨਹੀਂ ਜਾਣਨਗੇ ਵਿਦਿਆਰਥੀ: ਮੰਤਰਾਲੇ ਦੇ ਆਦੇਸ਼ ਮਗਰੋਂ ਸੀਬੀਐਸਈ ਨੇ ਇਹ ਐਲਾਨ ਕਰਦਿਆਂ ਕਿਹਾ ਕਿ ਮਹਾਮਾਰੀ ਕਰਕੇ ਇਹ ਕਦਮ ਚੁੱਕਿਆ ਗਿਆ ਹੈ। ਬੋਰਡ ਨੇ 9-12 ਕਲਾਸਾਂ ਵਿੱਚ ਪੜ੍ਹਾਏ ਜਾਂਦੇ ਰਾਜਨੀਤਕ ਵਿਗਿਆਨ ਤੇ ਅਰਥ ਸ਼ਾਸਤਰ ਵਿੱਚ ਸੋਧ ਕੀਤੀ ਹੈ। 11ਵੀਂ ਜਮਾਤ ਵਿੱਚ ਪੜ੍ਹਾਏ ਗਏ ਰਾਜਨੀਤੀ ਸ਼ਾਸਤਰ ਦੇ ਸਿਲੇਬਸ ਚੋਂ ਸੰਘਵਾਦ, ਨਾਗਰਿਕਤਾ, ਰਾਸ਼ਟਰਵਾਦ ਤੇ ਧਰਮ ਨਿਰਪੱਖਤਾ ਵਰਗੇ ਅਧਿਆਇਆਂ ਨੂੰ ਪੂਰੀ ਤਰ੍ਹਾਂ ਹਟਾਉਣ ਦਾ ਫੈਸਲਾ ਕੀਤਾ ਹੈ। ਜਦੋਂਕਿ ‘ਸਥਾਨਕ ਸਰਕਾਰ’ ਚੈਪਟਰ ਦੀਆਂ ਦੋ ਇਕਾਈਆਂ ਨੂੰ ਹਟਾ ਦਿੱਤਾ ਗਿਆ ਹੈ। 10ਵੀਂ ਕਲਾਸ ਦੇ ਵਿਦਿਆਰਥੀ ‘ਲੋਕਤੰਤਰ ਤੇ ਵਿਭਿੰਨਤਾ’, ‘ਲੋਕਤੰਤਰ ਤੋਂ ਪਹਿਲਾਂ ਚੁਣੌਤੀਆਂ’ ਕੱਟੀਆਂ ਗਈਆਂ ਹਨ। 12ਵੀਂ ਕਲਾਸ ਦੇ ਰਾਜਨੀਤਕ ਵਿਗਿਆਨ ਦੇ ਸਿਲੇਬਸ ਵਿੱਚ ਬੋਰਡ ਨੇ ‘ਸਮਕਾਲੀ ਸੰਸਾਰ ਵਿੱਚ ਸੁਰੱਖਿਆ’, ‘ਵਾਤਾਵਰਣ ਤੇ ਕੁਦਰਤੀ ਸਰੋਤਾਂ’, ‘ਭਾਰਤ ਦੀਆਂ ਸਮਾਜਿਕ ਤੇ ਨਵੀਂ ਸਮਾਜਿਕ ਲਹਿਰਾਂ’ ਤੇ ‘ਖੇਤਰੀ ਅਭਿਲਾਸ਼ਾ’ ਵਰਗੇ ਵਿਸ਼ੇ ਹਟਾ ਦਿੱਤੇ ਹਨ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕੰਗਨਾ ਰਣੌਤ ਬਾਰੇ ਕੀ ਬੋਲ ਗਏ ਰਵਨੀਤ ਬਿੱਟੂ? ਨਵੇਂ ਵਿਵਾਦ ਮਗਰੋਂ ਸਿਆਸੀ ਹਲਚਲ ਤੇਜ਼

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Gold Silver Price: ਨਵਰਾਤਰੀ ਦੇ ਪਹਿਲੇ ਦਿਨ ਸੋਨਾ ਸਸਤਾ ਜਾਂ ਮਹਿੰਗਾ? ਜਾਣੋ 24 ਕੈਰੇਟ ਅਤੇ 22 ਕੈਰੇਟ ਸੋਨੇ ਦਾ ਰੇਟ?

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕੰਗਨਾ ਰਣੌਤ ਬਾਰੇ ਕੀ ਬੋਲ ਗਏ ਰਵਨੀਤ ਬਿੱਟੂ? ਨਵੇਂ ਵਿਵਾਦ ਮਗਰੋਂ ਸਿਆਸੀ ਹਲਚਲ ਤੇਜ਼
Punjab News: ਕੰਗਨਾ ਰਣੌਤ ਬਾਰੇ ਕੀ ਬੋਲ ਗਏ ਰਵਨੀਤ ਬਿੱਟੂ? ਨਵੇਂ ਵਿਵਾਦ ਮਗਰੋਂ ਸਿਆਸੀ ਹਲਚਲ ਤੇਜ਼
Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ
Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ
Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ
Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ
Gold Silver Price: ਨਵਰਾਤਰੀ ਦੇ ਪਹਿਲੇ ਦਿਨ ਸੋਨਾ ਸਸਤਾ ਜਾਂ ਮਹਿੰਗਾ? ਜਾਣੋ 24 ਕੈਰੇਟ ਅਤੇ 22 ਕੈਰੇਟ ਸੋਨੇ ਦਾ ਰੇਟ?
Gold Silver Price: ਨਵਰਾਤਰੀ ਦੇ ਪਹਿਲੇ ਦਿਨ ਸੋਨਾ ਸਸਤਾ ਜਾਂ ਮਹਿੰਗਾ? ਜਾਣੋ 24 ਕੈਰੇਟ ਅਤੇ 22 ਕੈਰੇਟ ਸੋਨੇ ਦਾ ਰੇਟ?
Latest Breaking News Live 3 October 2024: ਅੱਜ ਕਿਸਾਨ ਤਿੰਨ ਘੰਟਿਆਂ ਲਈ ਰੋਕਣਗੇ ਰੇਲਾਂ, ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਸ਼ਾਮ ਤੋਂ ਬਦਲੇਗਾ ਮੌਸਮ ਦਾ ਮਿਜਾਜ਼, 22 ਸਾਲਾ ਫੌਜੀ ਜਵਾਨ ਲੇਹ-ਲੱਦਾਖ 'ਚ ਹੋਇਆ ਸ਼ਹੀਦ, ਲੇਬਨਾਨ ਵਿੱਚ ਹਿਜ਼ਬੁੱਲਾ ਦੇ ਟਿਕਾਣਿਆਂ 'ਤੇ ਇਜ਼ਰਾਈਲ ਨੇ ਕੀਤੇ ਤਾਬੜਤੋੜ ਹਵਾਈ ਹਮਲੇ

GST Rate Cut : ਦਵਾਈਆਂ, ਟਰੈਕਟਰ ਤੇ ਬੀਮਾ ਤੋਂ ਲੈ ਕੇ ਹੋਰ ਕੀ-ਕੀ ਹੋ ਸਕਦਾ ਹੈ ਸਸਤਾ, ਆਇਆ ਵੱਡਾ ਅਪਡੇਟ

ਹਰਿਆਣਾ ਚੋਣਾਂ ਵਿੱਚ Virender Sehwag ਦੀ ਐਂਟਰੀ, ਇਸ ਉਮੀਦਵਾਰ ਲਈ ਮੰਗੀਆਂ ਵੋਟਾਂ

Arvind Kejriwal: ਅਰਵਿੰਦ ਕੇਜਰੀਵਾਲ ਇਸ ਦਿਨ ਖਾਲੀ ਕਰਨਗੇ CM ਨਿਵਾਸ, ਜਾਣੋ- ਹੁਣ ਕਿੱਥੇ ਰਹਿਣਗੇ?

Embed widget