ਪੜਚੋਲ ਕਰੋ

ਕਾਂਸਟੇਬਲ ਦੀਆਂ 25,000 ਪੋਸਟਾਂ ਲਈ ਮੰਗੀਆਂ ਅਰਜ਼ੀਆਂ, ਜਾਣੋ ਰਜਿਸਟ੍ਰੇਸ਼ਨ ਦੀ ਆਖ਼ਰੀ ਤਾਰੀਖ

ਐਸਐਸਸੀ ਜੀਡੀ ਕਾਂਸਟੇਬਲ ਦੀਆਂ ਅਸਾਮੀਆਂ ਲਈ ਅਰਜ਼ੀ ਦੇਣ ਦੇ ਚਾਹਵਾਨ ਉਮੀਦਵਾਰਾਂ ਲਈ ਅਹਿਮ ਖ਼ਬਰ ਹੈ।

ਨਵੀਂ ਦਿੱਲੀ: ਐਸਐਸਸੀ ਜੀਡੀ ਕਾਂਸਟੇਬਲ ਦੀਆਂ ਅਸਾਮੀਆਂ ਲਈ ਅਰਜ਼ੀ ਦੇਣ ਦੇ ਚਾਹਵਾਨ ਉਮੀਦਵਾਰਾਂ ਲਈ ਅਹਿਮ ਖ਼ਬਰ ਹੈ। ਇਸ ਅਨੁਸਾਰ, ਸਟਾਫ ਸਿਲੈਕਸ਼ਨ ਕਮਿਸ਼ਨ (ਐਸਐਸਸੀ SSC) 31 ਅਗਸਤ, 2021 ਨੂੰ 25,271 ਤੋਂ ਵੱਧ ਅਸਾਮੀਆਂ ਲਈ ਕੱਢੀਆਂ ਗਈਆਂ ਕਾਂਸਟੇਬਲ ਦੀਆਂ ਅਸਾਮੀਆਂ ਲਈ ਰਜਿਸਟਰੇਸ਼ਨ ਪ੍ਰਕਿਰਿਆ ਬੰਦ ਕਰ ਦੇਵੇਗਾ।

ਅਜਿਹੀ ਸਥਿਤੀ ਵਿੱਚ, ਉਹ ਉਮੀਦਵਾਰ ਜੋ ਇਨ੍ਹਾਂ ਅਹੁਦਿਆਂ ਲਈ ਅਰਜ਼ੀ ਦੇਣੀ ਚਾਹੁੰਦੇ ਹਨ ਅਤੇ ਹਾਲੇ ਤੱਕ ਅਜਿਹਾ ਨਹੀਂ ਕਰ ਸਕੇ ਹਨ, ਉਹ ਅਧਿਕਾਰਤ ਪੋਰਟਲ @ssc.nic.in 'ਤੇ ਅਜਿਹਾ ਕਰ ਦੇਣ। ਇਸ ਤੋਂ ਪਹਿਲਾਂ, ਕਮਿਸ਼ਨ ਨੇ ਇਸ ਸਬੰਧ ਵਿੱਚ ਨਿਰਦੇਸ਼ ਵੀ ਜਾਰੀ ਕੀਤੇ ਸਨ ਕਿ ਅਸਾਮ ਰਾਈਫਲਜ਼ ਪ੍ਰੀਖਿਆ 2021 ਵਿੱਚ ਕੇਂਦਰੀ ਆਰਮਡ ਪੁਲਿਸ ਫੋਰਸਿਜ਼ (ਸੀਏਪੀਐਫ), ਐਨਆਈਏ, ਐਸਐਸਐਫ ਤੇ ਰਾਈਫਲਮੈਨ (ਜੀਡੀ) ਵਿੱਚ ਕਾਂਸਟੇਬਲ (ਜੀਡੀ) ਦੇ ਅਹੁਦਿਆਂ ਲਈ ਬਿਨੈ ਕਰਨ ਦੇ ਚਾਹਵਾਨ ਉਮੀਦਵਾਰਾਂ ਆਖਰੀ ਤਰੀਕ ਦੀ ਉਡੀਕ ਨਾ ਕਰਨ ਪਰ ਆਖਰੀ ਮਿੰਟ ਤੋਂ ਪਹਿਲਾਂ ਹੀ ਅਰਜ਼ੀ ਦਾਖਲ ਕਰ ਦੇਣ।

·        ਐਸਐਸਸੀ ਜੀਡੀ ਕਾਂਸਟੇਬਲ ਅਰਜ਼ੀ ਦੀ ਮਿਤੀ - 17 ਜੁਲਾਈ 2021

·        SSC GD ਕਾਂਸਟੇਬਲ ਰਜਿਸਟਰੇਸ਼ਨ ਦੀ ਆਖਰੀ ਮਿਤੀ- 31 ਅਗਸਤ 2021

·        ਔਫਲਾਈਨ ਚਲਾਨ ਤਿਆਰ ਕਰਨ ਦੀ ਆਖਰੀ ਤਾਰੀਖ ਤੇ ਸਮਾਂ - 04 ਸਤੰਬਰ 2021

·        ਚਲਾਨ ਰਾਹੀਂ ਭੁਗਤਾਨ ਦੀ ਆਖਰੀ ਮਿਤੀ (ਬੈਂਕ ਦੇ ਕੰਮਕਾਜੀ ਸਮੇਂ ਦੌਰਾਨ) - 07 ਸਤੰਬਰ 2021

·        SSCGD ਕਾਂਸਟੇਬਲ ਪ੍ਰੀਖਿਆ ਦੀ ਤਾਰੀਖ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ

·        SSCGD ਕਾਂਸਟੇਬਲ ਆਂਸਰ–ਕੀਅ ਦੀ ਤਰੀਕ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ

·        ਐਸਐਸਸੀ ਜੀਡੀ ਕਾਂਸਟੇਬਲ ਨਤੀਜਾ- ਤਾਰੀਖ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ

·        ਐਸਐਸਸੀ ਜੀਡੀ ਕਾਂਸਟੇਬਲ ਪੀਐਸਟੀ - ਤਾਰੀਖ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ

ਐਸਐਸਐਫ ਵਿੱਚ ਐਸਐਸਸੀ ਜੀਡੀ ਕਾਂਸਟੇਬਲ ਦੀਆਂ ਅਸਾਮੀਆਂ ਆਲ ਇੰਡੀਆ ਦੇ ਅਧਾਰ ’ਤੇ ਭਰੀਆਂ ਜਾਣਗੀਆਂ ਜਦੋਂ ਕਿ ਹੋਰ ਸਾਰੇ ਸੀਏਪੀਐਫ ਵਿੱਚ ਖਾਲੀ ਅਸਾਮੀਆਂ ਵੱਖ ਵੱਖ ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਉਪਲਬਧ ਖਾਲੀ ਅਸਾਮੀਆਂ ਦੇ ਅਨੁਸਾਰ ਭਰੀਆਂ ਜਾਣਗੀਆਂ।

ਇਸ ਦੇ ਨਾਲ ਹੀ, ਸਾਰੇ ਉਮੀਦਵਾਰਾਂ ਨੂੰ ਇਨ੍ਹਾਂ ਅਸਾਮੀਆਂ ਲਈ ਅਰਜ਼ੀ ਦੇਣ ਵਾਸਤੇ ਐਸਐਸਸੀ ਜੀਡੀ ਕਾਂਸਟੇਬਲ ਪ੍ਰੀਖਿਆ 2021 ਲਈ ਸੱਦਿਆ ਜਾਵੇਗਾ। ਪ੍ਰੀਖਿਆ ਦੀ ਤਾਰੀਖ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ।

SSC GD ਕਾਂਸਟੇਬਲ 2021 ਲਈ ਬਿਨੈ ਕਰਨ ਦੇ ਚਾਹਵਾਨ ਉਮੀਦਵਾਰਾਂ ਨੇ 10ਵੀਂ ਕਲਾਸ ਪਾਸ ਕੀਤੀ ਹੋਣੀ ਚਾਹੀਦੀ ਹੈ. ਜਦੋਂ ਕਿ ਉਮੀਦਵਾਰਾਂ ਦੀ ਉਮਰ 18 ਸਾਲ ਤੋਂ 23 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਰਾਖਵੇਂ ਵਰਗ ਦੇ ਉਮੀਦਵਾਰਾਂ ਨੂੰ ਸਰਕਾਰ ਦੇ ਨਿਯਮਾਂ ਅਨੁਸਾਰ ਢਿੱਲ ਦਿੱਤੀ ਜਾਵੇਗੀ।

Education Loan Information:
Calculate Education Loan EMI

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget