ਪੜਚੋਲ ਕਰੋ

ਫੌਜ ‘ਚ ਨਿਕਲੀ ਭਰਤੀ, ਆਹ ਨੌਜਵਾਨ ਕਰ ਸਕਦੇ ਅਪਲਾਈ, 12 ਮਾਰਚ ਤੋਂ ਰਜਿਸਟ੍ਰੇਸ਼ਨ ਸ਼ੁਰੂ

Indian Army: ਭਾਰਤੀ ਫੌਜ ਵਿੱਚ ਭਰਤੀ ਲਈ ਔਨਲਾਈਨ ਰਜਿਸਟ੍ਰੇਸ਼ਨ 12 ਮਾਰਚ 2025 ਤੋਂ ਸ਼ੁਰੂ ਹੋਵੇਗੀ ਅਤੇ 10 ਅਪ੍ਰੈਲ 2025 ਤੱਕ ਜਾਰੀ ਰਹੇਗੀ।

Indian Army: ਭਾਰਤੀ ਫੌਜ ਵਿੱਚ ਭਰਤੀ ਲਈ ਔਨਲਾਈਨ ਰਜਿਸਟ੍ਰੇਸ਼ਨ 12 ਮਾਰਚ 2025 ਤੋਂ ਸ਼ੁਰੂ ਹੋਵੇਗੀ ਅਤੇ 10 ਅਪ੍ਰੈਲ 2025 ਤੱਕ ਜਾਰੀ ਰਹੇਗੀ। ਇਹ ਭਰਤੀ ਦੀ ਪ੍ਰਕਿਰਿਆ ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਦੇ ਸਾਰੇ ਯੋਗ ਅਣਵਿਆਹੇ ਪੁਰਸ਼ ਅਤੇ ਮਹਿਲਾ ਉਮੀਦਵਾਰਾਂ ਲਈ ਹੈ, ਜਿਨ੍ਹਾਂ ਦੀ ਉਮਰ ਸਾਢੇ 17 ਸਾਲ ਤੋਂ 21 ਸਾਲ ਦੇ ਵਿਚਕਾਰ ਹੈ (ਜਨਮ ਮਿਤੀ 1 ਅਕਤੂਬਰ 2004 ਤੋਂ 1 ਅਪ੍ਰੈਲ 2008 ਦੇ ਵਿਚਕਾਰ ਹੋਣੀ ਚਾਹੀਦੀ ਹੈ)।

ਉਮੀਦਵਾਰ joinindianarmy.nic.in ਵੈੱਬਸਾਈਟ ਰਾਹੀਂ ਅਰਜ਼ੀ ਦੇ ਸਕਦੇ ਹਨ। ਉਹ ਅਗਨੀਪਥ ਯੋਜਨਾ ਅਧੀਨ ਅਗਨੀਵੀਰ ਜਨਰਲ ਡਿਊਟੀ, ਅਗਨੀਵੀਰ ਕਲਰਕ ਅਤੇ ਸਟੋਰ ਕੀਪਰ ਟੈਕਨੀਕਲ, ਅਗਨੀਵੀਰ ਟੈਕਨੀਕਲ, ਅਗਨੀਵੀਰ ਟਰੇਡਸਮੈਨ (8ਵੀਂ ਅਤੇ 10ਵੀਂ ਪਾਸ) ਅਤੇ ਅਗਨੀਵੀਰ ਮਹਿਲਾ ਮਿਲਟਰੀ ਪੁਲਿਸ (AVWMP - ਸਿਰਫ਼ ਔਰਤਾਂ) ਦੀਆਂ ਅਸਾਮੀਆਂ ਲਈ ਅਰਜ਼ੀ ਦੇ ਸਕਦੇ ਹਨ।

ਇਸ ਤੋਂ ਇਲਾਵਾ, ਸੋਲਜਰ ਟੈਕਨੀਕਲ ਨਰਸਿੰਗ ਅਸਿਸਟੈਂਟ, ਸਿਪਾਹੀ ਫਾਰਮਾ, ਧਾਰਮਿਕ ਅਧਿਆਪਕ, ਹਵਲਦਾਰ (ਸਰਵੇਖਣ ਆਟੋਮੇਟਿਡ ਕਾਰਟੋਗ੍ਰਾਫਰ), ਜੇਸੀਓ (ਕੇਟਰਿੰਗ) ਅਤੇ ਹਵਲਦਾਰ ਸਿੱਖਿਆ ਵਰਗੀਆਂ ਨਿਯਮਤ ਸ਼੍ਰੇਣੀਆਂ ਲਈ ਵੀ ਅਪਲਾਈ ਕੀਤਾ ਜਾ ਸਕਦਾ ਹੈ।

ਇਦਾਂ ਕਰੋ ਅਪਲਾਈ

ਭਰਤੀ ਪ੍ਰਕਿਰਿਆ ਦਾ ਪਹਿਲਾ ਪੜਾਅ ਔਨਲਾਈਨ ਕਾਮਨ ਐਂਟਰੈਂਸ ਐਗਜ਼ਾਮ (CEE) ਹੋਵੇਗਾ, ਜੋ ਇਸ ਵਾਰ ਪੰਜਾਬੀ ਸਮੇਤ 13 ਭਾਸ਼ਾਵਾਂ ਵਿੱਚ ਲਈ ਜਾ ਰਹੀ ਹੈ। ਪ੍ਰੀਖਿਆ ਪਾਸ ਕਰਨ ਵਾਲੇ ਉਮੀਦਵਾਰਾਂ ਨੂੰ ਫਿਜ਼ਿਕਲ ਰੈਲੀ ਵਿੱਚ ਹਿੱਸਾ ਲੈਣ ਦਾ ਮੌਕਾ ਮਿਲੇਗਾ। ਇਸ ਵਾਰ ਰਨ ਟੈਸਟ ਦਾ ਸਮਾਂ ਵਧਾ ਕੇ 6 ਮਿੰਟ 15 ਸਕਿੰਟ ਕਰ ਦਿੱਤਾ ਗਿਆ ਹੈ, ਜਿਸ ਨਾਲ ਉਮੀਦਵਾਰਾਂ ਨੂੰ ਕੁਝ ਰਾਹਤ ਮਿਲੇਗੀ।

ਅਗਨੀਵੀਰ ਕਲਰਕ ਅਤੇ ਸਟੋਰ ਕੀਪਰ ਟੈਕਨੀਕਲ ਸ਼੍ਰੇਣੀ ਲਈ ਟਾਈਪਿੰਗ ਟੈਸਟ ਵੀ ਔਨਲਾਈਨ ਪ੍ਰੀਖਿਆ ਦੌਰਾਨ ਲਿਆ ਜਾਵੇਗਾ, ਜਿਸ ਵਿੱਚ ਅੰਗਰੇਜ਼ੀ ਵਿੱਚ ਘੱਟੋ-ਘੱਟ 30 ਸ਼ਬਦ ਪ੍ਰਤੀ ਮਿੰਟ ਟਾਈਪਿੰਗ ਸਪੀਡ ਹੋਣੀ ਚਾਹੀਦੀ ਹੈ।

ਮੋਬਾਈਲ ਨੰਬਰ ਆਧਾਰ ਨਾਲ ਲਿੰਕ ਹੋਣਾ ਲਾਜ਼ਮੀ

ਸਾਰੇ ਉਮੀਦਵਾਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਰਜਿਸਟ੍ਰੇਸ਼ਨ ਤੋਂ ਪਹਿਲਾਂ ਆਪਣਾ ਮੋਬਾਈਲ ਨੰਬਰ ਆਧਾਰ ਕਾਰਡ ਨਾਲ ਲਿੰਕ ਕਰਵਾ ਲੈਣ ਅਤੇ ਡਿਜੀ ਲਾਕਰ ਖਾਤਾ ਬਣਾਉਣ, ਤਾਂ ਜੋ ਲੋੜੀਂਦੇ ਦਸਤਾਵੇਜ਼ ਅਪਲੋਡ ਕਰਨ ਵਿੱਚ ਕੋਈ ਸਮੱਸਿਆ ਨਾ ਆਵੇ। ਦਿਲਚਸਪੀ ਰੱਖਣ ਵਾਲੇ ਉਮੀਦਵਾਰਾਂ ਨੂੰ ਸਮੇਂ ਸਿਰ ਅਰਜ਼ੀ ਦੇਣੀ ਚਾਹੀਦੀ ਹੈ ਅਤੇ ਤਿਆਰੀ ਸ਼ੁਰੂ ਕਰ ਦੇਣੀ ਚਾਹੀਦੀ ਹੈ ਤਾਂ ਜੋ ਉਹ ਇਸ ਸੁਨਹਿਰੀ ਮੌਕੇ ਦਾ ਲਾਭ ਚੁੱਕ ਸਕਣ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Education Loan Information:
Calculate Education Loan EMI

ਟਾਪ ਹੈਡਲਾਈਨ

ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget