ਪੜਚੋਲ ਕਰੋ

Awareness Week: ਸਕਾਲਰਸ਼ਿਪ ਕਿਵੇਂ ਹਾਸਲ ਕਰਨ ਵਿਦਿਆਰਥੀ, ਸਰਕਾਰ ਨੇ ਸ਼ੁਰੂ ਕੀਤਾ 'ਜਾਗਰੂਕਤਾ ਹਫਤਾ'

SC students about scholarship - ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਵਰਗ ਦੇ ਵਿਦਿਆਰਥੀਆਂ ‘ਚ ਸਕਾਲਰਸ਼ਿਪ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ 29 ਸਤੰਬਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵੀ ਲਗਾਤਾਰ ਯਤਨਸ਼ੀਲ ਹੈ। 

ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਵਰਗ ਦੇ ਵਿਦਿਆਰਥੀਆਂ ‘ਚ ਸਕਾਲਰਸ਼ਿਪ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ 29 ਸਤੰਬਰ ਤੱਕ ‘’ਜਾਗਰੂਕਤਾ ਹਫਤਾ’’ ਮਨਾਇਆ ਜਾਵੇਗਾ।

  ਅੱਜ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਜਾਗਰੂਕਤਾ ਲਈ ਵਿਸ਼ੇਸ਼ ‘’ਜਾਗਰੂਕਤਾ ਹਫ਼ਤੇ’’ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਦੱਸਿਆ ਕਿ ਇਹ ਜਾਗਰੂਕਤਾ ਮੁਹਿੰਮ 29 ਸਤੰਬਰ ਤੱਕ ਚੱਲੇਗੀ। ਉਨ੍ਹਾਂ ਇਸ ਸਬੰਧੀ ਇੱਕ ਪੈਂਫਲੈਂਟ ਜਾਰੀ ਕਰਦਿਆਂ ਦੱਸਿਆ ਕਿ ਵਿਭਾਗ ਵੱਲੋਂ ਸਾਲ 2023-24 ਦੌਰਾਨ 2.60 ਲੱਖ ਵਿਦਿਆਰਥੀਆਂ ਦਾ ਟੀਚਾ ਹੈ,  ਜਿਸ ਲਈ ਮਿਸ਼ਨ 2.6 ਚਲਾਇਆ ਜਾ ਰਿਹਾ ਹੈ। 

ਮੰਤਰੀ ਨੇ ਅੱਗੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਫਾਰ ਐਸ.ਸੀ. ਅਧੀਨ ਸਾਲ 2023-24 ਵਿੱਚ ਮਿਸ਼ਨ 2.6 ਲੱਖ ਵਿਦਿਆਰਥੀਆਂ ਲਈ ਸਕਾਲਰਸ਼ਿਪ ਅਪਲਾਈ  ਕਰਨ ਦਾ ਟੀਚਾ ਰੱਖਿਆ ਗਿਆ ਹੈ, ਜਦ ਕਿ ਸਾਲ 2022-23 ਵਿੱਚ 2.26 ਲੱਖ ਵਿਦਿਆਰਥੀਆਂ ਨੇ ਸਕਾਲਰਸ਼ਿਪ ਲਈ ਅਪਲਾਈ ਕੀਤਾ ਸੀ। 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

Education Loan Information:
Calculate Education Loan EMI

ਟਾਪ ਹੈਡਲਾਈਨ

School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ
School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget