ਪੜਚੋਲ ਕਰੋ

Bank Jobs 2023: SBI ਬੈਂਕ ਨੇ ਕੱਢੀਆਂ 5 ਹਜ਼ਾਰ ਨੌਕਰੀਆਂ, ਤਰੀਕ 'ਚ ਹੋਇਆ ਬਦਲਾਅ, ਜਾਣੋ ਹੁਣ ਕਦੋਂ ਤੱਕ ਕਰ ਸਕਦੇ ਹੋ ਅਪਲਾਈ

SBI Jobs 2023: ਸਰਕਾਰੀ ਨੌਕਰੀ ਪ੍ਰਾਪਤ ਕਰਨ ਦਾ ਇਹ ਇੱਕ ਹੋਰ ਸੁਨਹਿਰੀ ਮੌਕਾ ਹੱਥ ਵਿੱਚ ਹੈ। ਭਾਰਤੀ ਸਟੇਟ ਬੈਂਕ 'ਚ 5 ਹਜ਼ਾਰ ਤੋਂ ਵੱਧ ਅਸਾਮੀਆਂ ਲਈ ਅਪਲਾਈ ਕਰਨ ਦੀ ਆਖਰੀ ਤਰੀਕ ਹੁਣ ਹੋਰ ਵਧਾ ਦਿੱਤੀ ਗਈ ਹੈ।

SBI CBO Recruitment 2023: ਬੇਰੁਜ਼ਗਾਰਾਂ ਲਈ ਸਰਕਾਰੀ ਨੌਕਰੀ ਪ੍ਰਾਪਤ ਕਰਨ ਦਾ ਇਹ ਇੱਕ ਹੋਰ ਸੁਨਹਿਰੀ ਮੌਕਾ ਹੱਥ ਵਿੱਚ ਹੈ। ਭਾਰਤੀ ਸਟੇਟ ਬੈਂਕ 'ਚ 5 ਹਜ਼ਾਰ ਤੋਂ ਵੱਧ ਅਸਾਮੀਆਂ ਲਈ ਅਪਲਾਈ ਕਰਨ ਦੀ ਆਖਰੀ ਤਰੀਕ ਹੁਣ ਹੋਰ ਵਧਾ ਦਿੱਤੀ ਗਈ ਹੈ। ਬਿਨੈਕਾਰ ਹੁਣ ਇਨ੍ਹਾਂ ਅਸਾਮੀਆਂ ਲਈ 17 ਦਸੰਬਰ ਤੱਕ ਫਾਰਮ ਭਰ ਸਕਦੇ ਹਨ।

ਤੁਹਾਨੂੰ ਦੱਸ ਦੇਈਏ ਕਿ ਸਟੇਟ ਬੈਂਕ ਆਫ ਇੰਡੀਆ ਨੇ ਹਾਲ ਹੀ ਵਿੱਚ ਸਰਕਲ ਬੇਸਡ ਅਫਸਰ ਯਾਨੀ ਸੀਬੀਓ ਦੇ ਅਹੁਦੇ ਲਈ ਭਰਤੀ ਦਾ ਐਲਾਨ ਕੀਤਾ ਸੀ। ਜਿਸ ਦੀ ਆਖਰੀ ਤਰੀਕ 12 ਦਸੰਬਰ ਸੀ ਪਰ ਹੁਣ ਇਸ ਨੂੰ ਵਧਾ ਕੇ 17 ਦਸੰਬਰ ਕਰ ਦਿੱਤਾ ਗਿਆ ਹੈ। ਅਰਜ਼ੀਆਂ ਸਿਰਫ਼ ਆਨਲਾਈਨ ਹੀ ਹੋਣਗੀਆਂ, ਇਸਦੇ ਲਈ ਤੁਸੀਂ sbi.co.in 'ਤੇ ਜਾ ਕੇ ਅਪਲਾਈ ਕਰ ਸਕਦੇ ਹੋ।

ਇਨ੍ਹਾਂ ਅਹੁਦਿਆਂ ਲਈ ਉਮੀਦਵਾਰਾਂ ਦੀ ਚੋਣ ਪ੍ਰੀਖਿਆ ਰਾਹੀਂ ਕੀਤੀ ਜਾਵੇਗੀ। ਪ੍ਰੀਖਿਆ ਕਰਵਾਉਣ ਦੀ ਤਰੀਕ ਅਜੇ ਨਹੀਂ ਆਈ ਹੈ। ਹਾਲਾਂਕਿ, ਇਮਤਿਹਾਨ ਜਨਵਰੀ ਮਹੀਨੇ ਵਿੱਚ ਆਯੋਜਿਤ ਕੀਤੇ ਜਾਣਗੇ।

ਸਿੱਖਿਆ ਅਤੇ ਉਮਰ: ਇਨ੍ਹਾਂ ਅਹੁਦਿਆਂ ਲਈ ਅਪਲਾਈ ਕਰਨ ਲਈ ਉਮੀਦਵਾਰ ਦਾ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਗ੍ਰੈਜੂਏਟ ਹੋਣਾ ਜ਼ਰੂਰੀ ਹੈ। ਕਿਸੇ ਵੀ ਖੇਤਰ ਦੇ ਗ੍ਰੈਜੂਏਟ ਅਪਲਾਈ ਕਰ ਸਕਦੇ ਹਨ। ਉਮਰ ਸੀਮਾ 21 ਤੋਂ 30 ਸਾਲ ਹੈ।

ਅਰਜ਼ੀ ਦੇਣ ਲਈ ਫੀਸ:  ਪ੍ਰੀਖਿਆ ਲਈ ਅਰਜ਼ੀ ਦੇਣ ਲਈ, ਜਨਰਲ, ਓਬੀਸੀ, ਈਡਬਲਯੂਐਸ ਸ਼੍ਰੇਣੀ ਨਾਲ ਸਬੰਧਤ ਉਮੀਦਵਾਰਾਂ ਨੂੰ 750 ਰੁਪਏ ਦੀ ਫੀਸ ਅਦਾ ਕਰਨੀ ਪਵੇਗੀ। ਜਦੋਂ ਕਿ SC, ST, PH ਸ਼੍ਰੇਣੀ ਦੇ ਉਮੀਦਵਾਰਾਂ ਨੂੰ ਫੀਸ ਨਹੀਂ ਦੇਣੀ ਪੈਂਦੀ।

ਇੰਨੀ ਹੋਵੇਗੀ ਤਨਖਾਹ : ਜੇਕਰ ਤਨਖਾਹ ਦੀ ਚੋਣ ਕੀਤੀ ਜਾਂਦੀ ਹੈ, ਤਾਂ ਤੁਹਾਨੂੰ ਹਰ ਮਹੀਨੇ 36000 ਰੁਪਏ ਤੋਂ ਲੈ ਕੇ 63000 ਰੁਪਏ ਤੱਕ ਦੀ ਤਨਖਾਹ ਮਿਲੇਗੀ। ਇਸ ਤੋਂ ਇਲਾਵਾ ਕਈ ਭੱਤੇ ਵੀ ਦਿੱਤੇ ਜਾਣਗੇ।

ਜੇਕਰ ਤੁਸੀਂ ਬੈਂਕ ਦੇ ਵਿੱਚ ਨੌਕਰੀ ਕਰਨ ਦੇ ਚਾਹਵਾਨ ਹੋ ਤਾਂ ਇਹ ਤੁਹਾਡੇ ਕੋਲ ਬੈਂਕ ਵਿੱਚ ਨੌਕਰੀ ਕਰਨਾ ਦਾ ਇੱਕ ਸੁਨਹਿਰੀ ਮੌਕਾ ਹੈ। ਇਸ ਲਈ ਫਟਾਫਟ ਕਰ ਲਓ ਅਪਲਾਈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Earthquake: ਸਵੇਰੇ-ਸਵੇਰੇ ਫਿਰ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕਾਂ 'ਚ ਫੈਲਿਆ ਡਰ; ਜਾਣੋ ਕਿੰਨਾ ਹੋਇਆ ਨੁਕਸਾਨ ?
ਸਵੇਰੇ-ਸਵੇਰੇ ਫਿਰ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕਾਂ 'ਚ ਫੈਲਿਆ ਡਰ; ਜਾਣੋ ਕਿੰਨਾ ਹੋਇਆ ਨੁਕਸਾਨ ?
Punjab News: ਪੰਜਾਬ 'ਚ ਪੁਲਿਸ ਵੱਲੋਂ ਸਖ਼ਤ ਕਾਰਵਾਈ, ਇਸ ਇਲਾਕੇ 'ਚ ਭਾਰੀ ਪੁਲਿਸ ਫੋਰਸ ਤੈਨਾਤ; ਜਾਣੋ ਕਿਉਂ ਮੱਚੀ ਹਲਚਲ?
ਪੰਜਾਬ 'ਚ ਪੁਲਿਸ ਵੱਲੋਂ ਸਖ਼ਤ ਕਾਰਵਾਈ, ਇਸ ਇਲਾਕੇ 'ਚ ਭਾਰੀ ਪੁਲਿਸ ਫੋਰਸ ਤੈਨਾਤ; ਜਾਣੋ ਕਿਉਂ ਮੱਚੀ ਹਲਚਲ?
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 2 IPS ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਵੇਖੋ ਲਿਸਟ...
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 2 IPS ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਵੇਖੋ ਲਿਸਟ...
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
Advertisement
ABP Premium

ਵੀਡੀਓਜ਼

ਹਰਜੋਤ ਬੈਂਸ ਵਿਧਾਨਸਭਾ 'ਚ ਹੋ ਗਏ ਤੱਤੇ, ਬਾਜਵਾ ਨੂੰ ਸੁਣਾਈਆਂ ਖਰੀਆਂ-ਖਰੀਆਂ'ਨਾਂ ਭਾਵੇਂ ਬਾਜਵਾ ਮਾਡਲ ਰੱਖ ਲਓ, ਪਰ ਫਾਲਟ ਤਾਂ ਦੱਸ ਦਿਓ'ਆਪ ਦੀ ਵਿਧਾਇਕ ਇੰਦਰਜੀਤ ਕੌਰ ਮਾਨ ਦੀ ਪ੍ਰਤਾਪ ਬਾਜਵਾ ਨਾਲ ਤੂੰ ਤੂੰ ਮੈਂ ਮੈਂਕਿਸਾਨਾਂ ਦੀ ਇਕੱਤਰਤਾ ਤੋਂ ਪਹਿਲਾਂ ਪੁਲਿਸ ਛਾਉਣੀ 'ਚ ਤਬਦੀਲ ਹੋਇਆ ਘਨੌਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਸਵੇਰੇ-ਸਵੇਰੇ ਫਿਰ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕਾਂ 'ਚ ਫੈਲਿਆ ਡਰ; ਜਾਣੋ ਕਿੰਨਾ ਹੋਇਆ ਨੁਕਸਾਨ ?
ਸਵੇਰੇ-ਸਵੇਰੇ ਫਿਰ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕਾਂ 'ਚ ਫੈਲਿਆ ਡਰ; ਜਾਣੋ ਕਿੰਨਾ ਹੋਇਆ ਨੁਕਸਾਨ ?
Punjab News: ਪੰਜਾਬ 'ਚ ਪੁਲਿਸ ਵੱਲੋਂ ਸਖ਼ਤ ਕਾਰਵਾਈ, ਇਸ ਇਲਾਕੇ 'ਚ ਭਾਰੀ ਪੁਲਿਸ ਫੋਰਸ ਤੈਨਾਤ; ਜਾਣੋ ਕਿਉਂ ਮੱਚੀ ਹਲਚਲ?
ਪੰਜਾਬ 'ਚ ਪੁਲਿਸ ਵੱਲੋਂ ਸਖ਼ਤ ਕਾਰਵਾਈ, ਇਸ ਇਲਾਕੇ 'ਚ ਭਾਰੀ ਪੁਲਿਸ ਫੋਰਸ ਤੈਨਾਤ; ਜਾਣੋ ਕਿਉਂ ਮੱਚੀ ਹਲਚਲ?
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 2 IPS ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਵੇਖੋ ਲਿਸਟ...
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 2 IPS ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਵੇਖੋ ਲਿਸਟ...
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
CM ਭਗਵੰਤ ਮਾਨ ਦੀ ਧੀ ਦਾ ਪਹਿਲਾ ਜਨਮਦਿਨ, ਸਾਂਝੀਆਂ ਕੀਤੀਆਂ ਪਿਆਰੀਆਂ ਤਸਵੀਰਾਂ, ਕਿਹਾ-ਰੱਬ ਧੀ ਵੀ ਉੱਥੇ ਦਿੰਦਾ ਜੋ ਕਰਮਾਂ ਵਾਲੇ
CM ਭਗਵੰਤ ਮਾਨ ਦੀ ਧੀ ਦਾ ਪਹਿਲਾ ਜਨਮਦਿਨ, ਸਾਂਝੀਆਂ ਕੀਤੀਆਂ ਪਿਆਰੀਆਂ ਤਸਵੀਰਾਂ, ਕਿਹਾ-ਰੱਬ ਧੀ ਵੀ ਉੱਥੇ ਦਿੰਦਾ ਜੋ ਕਰਮਾਂ ਵਾਲੇ
Embed widget