ਪੜਚੋਲ ਕਰੋ

Bank Jobs: ਇੰਡਿਆਨ ਓਵਰਸੀਜ਼ ਬੈਂਕ 'ਚ ਨਿਕਲੀ ਬੰਪਰ ਭਰਤੀ, ਲਾਸਟ ਡੇਟ ਤੋਂ ਪਹਿਲਾਂ ਫਟਾਫਟ ਕਰ ਲਓ ਅਪਲਾਈ

ਜੇਕਰ ਤੁਸੀਂ ਵੀ ਬੈਂਕ ਵਿੱਚ ਨੌਕਰੀ ਕਰਨਾ ਚਾਹੁੰਦੇ ਹੋ ਤਾਂ ਤੁਹਾਡੇ ਕੋਲ ਸੁਨਹਿਰੀ ਮੌਕਾ ਹੈ। ਜੀ ਹਾਂ ਇੰਡਿਆਨ ਓਵਰਸੀਜ਼ ਬੈਂਕ (IOB) ਨੇ ਸਪੈਸ਼ਲਿਸਟ ਅਫਸਰ (SO) ਦੇ 127 ਪਦਾਂ ਲਈ ਭਰਤੀ ਨਿਕਲੀ ਹੈ। ਸੋ ਤੁਸੀਂ ਵੀ ਫਟਾਫਟ ਆਨਲਾਈਨ ਅਪਲਾਈ ਕਰ..

ਬਹੁਤ ਸਾਰੇ ਨੌਜਵਾਨ ਸਰਕਾਰੀ ਨੌਕਰੀ ਪ੍ਰਾਪਤ ਕਰਨ ਦੇ ਲਈ ਖੂਬ ਤਿਆਰੀ ਕਰ ਰਹੇ ਹਨ। ਤਾਂ ਅਜਿਹੇ ਨੌਜਵਾਨਾਂ ਲਈ ਇਹ ਸੁਨਹਿਰਾ ਮੌਕਾ ਹੈਇੰਡਿਆਨ ਓਵਰਸੀਜ਼ ਬੈਂਕ (IOB) ਨੇ ਸਪੈਸ਼ਲਿਸਟ ਅਫਸਰ (SO) ਦੇ 127 ਪਦਾਂ ਲਈ ਭਰਤੀ ਲਈ ਅਰਜ਼ੀਆਂ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਹੁਣ ਉਮੀਦਵਾਰਾਂ ਕੋਲ ਕੇਵਲ ਦੋ ਦਿਨ ਬਾਕੀ ਹਨ। ਜਿਸਦਾ ਮਤਲਬ ਹੈ ਕਿ ਜੋ ਵੀ ਉਮੀਦਵਾਰ ਅਜੇ ਤੱਕ ਕਿਸੇ ਕਾਰਨ ਕਰਕੇ ਅਪਲਾਈ ਨਹੀਂ ਕਰ ਸਕੇ ਹੋ ਤਾਂ ਉਹ 3 ਅਕਤੂਬਰ 2025 ਤੱਕ ਆਪਣੀ ਅਰਜ਼ੀ ਆਨਲਾਈਨ ਜਮ੍ਹਾਂ ਕਰ ਸਕਦੇ ਹਨ। ਇਸ ਤੋਂ ਬਾਅਦ ਅਰਜ਼ੀਆਂ ਦੀ ਵਿੰਡੋ ਬੰਦ ਹੋ ਜਾਏਗੀ।

ਰੁਚੀ ਰੱਖਣ ਵਾਲੇ ਉਮੀਦਵਾਰਾਂ ਨੂੰ ਅਰਜ਼ੀ ਦੇਣ ਲਈ ਇੰਡਿਆਨ ਓਵਰਸੀਜ਼ ਬੈਂਕ ਦੀ ਅਧਿਕਾਰਿਕ ਵੈੱਬਸਾਈਟ 'ਤੇ ਜਾਣਾ ਪਵੇਗਾ। ਉੱਥੇ ਭਰਤੀ ਸੈਕਸ਼ਨ ਵਿੱਚ ਜਾ ਕੇ "Specialist Officer Recruitment 2025" 'ਤੇ ਕਲਿੱਕ ਕਰਕੇ ਜਰੂਰੀ ਵੇਰਵੇ ਭਰਣੇ ਹੋਣਗੇ। ਅਰਜ਼ੀ ਜਮ੍ਹਾਂ ਕਰਨ ਤੋਂ ਬਾਅਦ ਉਸ ਦਾ ਪ੍ਰਿੰਟਆਊਟ ਕੱਢ ਕੇ ਆਪਣੇ ਕੋਲ ਸੁਰੱਖਿਅਤ ਰੱਖਣਾ ਜ਼ਰੂਰੀ ਹੈ।

ਉਮਰ ਦੀ ਸੀਮਾ

ਇਸ ਭਰਤੀ ਵਿੱਚ ਸ਼ਾਮਲ ਹੋਣ ਲਈ ਘੱਟੋ-ਘੱਟ ਅਤੇ ਵੱਧ ਤੋਂ ਵੱਧ ਉਮਰ ਪਦਾਂ ਦੇ ਮੁਤਾਬਕ ਵੱਖ-ਵੱਖ ਹੈ। ਕੁਝ ਪਦਾਂ ਲਈ ਘੱਟੋ-ਘੱਟ ਉਮਰ 24 ਸਾਲ, ਕੁਝ ਲਈ 25 ਸਾਲ ਅਤੇ ਕੁਝ ਪਦਾਂ ਲਈ 30 ਸਾਲ ਨਿਰਧਾਰਿਤ ਕੀਤੀ ਗਈ ਹੈ। ਵੱਧ ਤੋਂ ਵੱਧ ਉਮਰ ਪਦਾਂ ਦੇ ਅਨੁਸਾਰ 25 ਸਾਲ, 28 ਸਾਲ ਅਤੇ 40 ਸਾਲ ਤੱਕ ਹੈ। ਸਰਕਾਰ ਵੱਲੋਂ ਰਿਜ਼ਰਵ ਵਰਗ ਦੇ ਉਮੀਦਵਾਰਾਂ ਨੂੰ ਨਿਯਮਾਂ ਮੁਤਾਬਕ ਛੋਟ ਦਿੱਤੀ ਜਾਵੇਗੀ। SC/ST ਉਮੀਦਵਾਰਾਂ ਨੂੰ ਵੱਧ ਤੋਂ ਵੱਧ ਉਮਰ ਵਿੱਚ 5 ਸਾਲ ਦੀ ਛੋਟ ਮਿਲੇਗੀ, ਜਦਕਿ OBC ਵਰਗ ਨੂੰ 3 ਸਾਲ ਦੀ ਛੋਟ ਮਿਲੇਗੀ। ਇਸਦੇ ਨਾਲ-ਨਾਲ, ਵਿਸ਼ੇਸ਼ ਯੋਗਤਾ ਵਾਲੇ (ਦਿਵਯਾਂਗ) ਉਮੀਦਵਾਰਾਂ ਨੂੰ 10 ਸਾਲ ਦੀ ਛੋਟ ਦਿੱਤੀ ਜਾਵੇਗੀ।

ਸਿੱਖਿਆਕ ਯੋਗਤਾ

ਇਨ੍ਹਾਂ ਪਦਾਂ ਤੇ ਅਰਜ਼ੀ ਦੇਣ ਵਾਲੇ ਉਮੀਦਵਾਰਾਂ ਕੋਲ ਸੰਬੰਧਿਤ ਵਿਸ਼ੇ ਵਿੱਚ ਡਿਗਰੀ ਜਾਂ ਡਿਪਲੋਮਾ ਹੋਣਾ ਚਾਹੀਦਾ ਹੈਉਮੀਦਵਾਰ ਨੇ ਕਿਸੇ ਮਾਨਤਾ ਪ੍ਰਾਪਤ ਵਿਸ਼ਵ ਵਿਦਿਆਲਯ ਜਾਂ ਸੰਸਥਾਨ ਤੋਂ ਬੀ.ਈ., ਬੀ.ਟੈਕ., ਐੱਮ.ਸੀ.ਏ., ਐੱਮ.ਐੱਸ.ਸੀ., ਐੱਮ.ਬੀ.ਏ. ਜਾਂ ਪੋਸਟ ਗ੍ਰੈਜੂਏਟ ਡਿਪਲੋਮਾ ਕੀਤਾ ਹੋਵੇ। ਇਸ ਨਾਲ ਹੀ ਪਦ ਅਨੁਸਾਰ ਹੋਰ ਜ਼ਰੂਰੀ ਪਾਤਰਤਾਵਾਂ ਨੂੰ ਪੂਰਾ ਕਰਨਾ ਵੀ ਲਾਜ਼ਮੀ ਹੈ।

ਵੇਤਨ

ਚੁਣੇ ਗਏ ਉਮੀਦਵਾਰਾਂ ਨੂੰ ਪਦ ਦੇ ਮੁਤਾਬਕ ਆਕਰਸ਼ਕ ਵੇਤਨ ਦਿੱਤਾ ਜਾਵੇਗਾ। MMGS-II ਪਦ ਲਈ ਚੁਣੇ ਗਏ ਉਮੀਦਵਾਰ ਨੂੰ ਮਹੀਨੇ ਵਿੱਚ 64,820 ਤੋਂ 93,960 ਰੁਪਏ ਤੱਕ ਵੇਤਨ ਮਿਲੇਗਾ। MMGS-III ਪਦ ਲਈ ਚੁਣੇ ਗਏ ਉਮੀਦਵਾਰ ਨੂੰ ਮਹੀਨੇ ਵਿੱਚ 85,920 ਤੋਂ 1,05,280 ਰੁਪਏ ਤੱਕ ਵੇਤਨ ਦਿੱਤਾ ਜਾਵੇਗਾ। ਇਸ ਪੈਕੇਜ ਨਾਲ, ਬੈਂਕਿੰਗ ਸੈਕਟਰ ਵਿੱਚ ਸਥਾਈ ਨੌਕਰੀ ਚਾਹੁਣ ਵਾਲਿਆਂ ਲਈ ਇਹ ਮੌਕਾ ਬਹੁਤ ਖਾਸ ਹੈ

ਚੋਣ ਪ੍ਰਕਿਰਿਆ

ਲਿਖਤੀ ਪਰੀਖਿਆ ਇਸ ਵਿੱਚ ਕੁੱਲ 100 ਅੰਕਾਂ ਦੇ 100 ਪ੍ਰਸ਼ਨ ਪੁੱਛੇ ਜਾਣਗੇ।

ਵਿਸ਼ਾ: ਅੰਗਰੇਜ਼ੀ, ਆਮ ਜਾਗਰੂਕਤਾ ਅਤੇ ਪ੍ਰੋਫੈਸ਼ਨਲ ਨੋਲੇਜ

ਪਰੀਖਿਆ ਦੀ ਮਿਆਦ: 2 ਘੰਟੇ

ਨੈਗੇਟਿਵ ਮਾਰਕਿੰਗ: ਹਰ ਗਲਤ ਜਵਾਬ 'ਤੇ ¼ ਅੰਕ ਕਟੇ ਜਾਣਗੇ।

ਇੰਟਰਵਿਊ: ਲਿਖਤੀ ਪਰੀਖਿਆ ਪਾਸ ਕਰਨ ਵਾਲੇ ਉਮੀਦਵਾਰਾਂ ਨੂੰ ਇੰਟਰਵਿਊ ਲਈ ਬੁਲਾਇਆ ਜਾਵੇਗਾ। ਅੰਤਿਮ ਮੈਰਿਟ ਲਿਸਟ ਲਿਖਤੀ ਪਰੀਖਿਆ ਅਤੇ ਇੰਟਰਵਿਊ ਦੋਹਾਂ ਦੇ ਪ੍ਰਦਰਸ਼ਨ 'ਤੇ ਆਧਾਰਿਤ ਹੋਵੇਗੀ।

ਅਰਜ਼ੀ ਫੀਸ

SC, ST ਅਤੇ ਵਿਅੰਗ ਉਮੀਦਵਾਰਾਂ ਲਈ: 175 ਰੁਪਏ

ਆਮ, OBC ਅਤੇ EWS ਵਰਗ ਲਈ: 1000 ਰੁਪਏ

Education Loan Information:
Calculate Education Loan EMI

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ

ਵੀਡੀਓਜ਼

CM ਕਰਦਾ ਫ਼ਰਜ਼ੀ ਸੈਸ਼ਨ , ਸੁਖਪਾਲ ਖ਼ੈਰਾ ਦਾ ਇਲਜ਼ਾਮ
AAP ਸਰਕਾਰ ਦੇ ਵਾਅਦੇ ਝੂਠੇ! ਬਾਜਵਾ ਨੇ ਖੋਲ੍ਹ ਦਿੱਤਾ ਮੋਰਚਾ
ਗੁਰੂਆਂ ਦਾ ਮਾਣ ਸਾਡਾ ਫਰਜ਼ ਹੈ , ਭਾਵੁਕ ਹੋਏ ਧਾਲੀਵਾਲ
ਸਾਡੇ ਗੁਰੂਆਂ ਤੇ ਸਿਆਸਤ ਬਰਦਾਸ਼ਤ ਨਹੀਂ ਕਰਾਂਗੇ : ਧਾਲੀਵਾਲ
ਕੁਲਵਿੰਦਰ ਬਿੱਲਾ ਨੇ ਕੀਤਾ ਐਮੀ ਵਿਰਕ ਤੇ ਵੱਡਾ ਖ਼ੁਲਾਸਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
ਭਿਆਨਕ ਸੜਕ ਹਾਦਸੇ 'ਚ ASI ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਭਿਆਨਕ ਸੜਕ ਹਾਦਸੇ 'ਚ ASI ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਪਟਿਆਲਾ ਦੇ ਤਹਿਸੀਲਦਾਰ ਨੂੰ ਕੀਤਾ ਸਸਪੈਂਡ
ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਪਟਿਆਲਾ ਦੇ ਤਹਿਸੀਲਦਾਰ ਨੂੰ ਕੀਤਾ ਸਸਪੈਂਡ
Punjab School Holiday: ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
AAP MLAs Suspended: 'ਆਪ' ਦੇ 4 ਵਿਧਾਇਕ ਵਿਧਾਨ ਸਭਾ ਤੋਂ ਕੀਤੇ ਗਏ ਮੁਅੱਤਲ, ਜਾਣੋ ਕਿਉਂ ਭੱਖਿਆ ਵਿਵਾਦ ?
AAP MLAs Suspended: 'ਆਪ' ਦੇ 4 ਵਿਧਾਇਕ ਵਿਧਾਨ ਸਭਾ ਤੋਂ ਕੀਤੇ ਗਏ ਮੁਅੱਤਲ, ਜਾਣੋ ਕਿਉਂ ਭੱਖਿਆ ਵਿਵਾਦ ?
Embed widget