ਪੜਚੋਲ ਕਰੋ

ਸਰਕਾਰੀ ਸਕੂਲਾਂ ਨੂੰ 'ਢਾਬਾ' ਦੱਸ ਘਿਰੇ ਸਿੱਖਿਆ ਮੰਤਰੀ, ਭਗਵੰਤ ਮਾਨ ਵੱਲੋਂ ਵੱਡਾ ਹਮਲਾ

ਸੰਗਰੂਰ: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਗ਼ਰੀਬਾਂ ਨੂੰ ਕੈਪਟਨ ਸਰਕਾਰ ਦੇ ਏਜੰਡੇ ਤੋਂ ਬਾਹਰ ਦੱਸਿਆ ਹੈ। ਮਾਨ ਨੇ ਅਜਿਹਾ ਸਿੱਖਿਆ ਮੰਤਰੀ ਓਪੀ ਸੋਨੀ ਦੀ ਸਰਕਾਰੀ ਸਕੂਲਾਂ ਬਾਰੇ ਵਿਵਾਦਤ ਟਿੱਪਣੀ 'ਤੇ ਪ੍ਰਤੀਕਰਮ ਵਜੋਂ ਕਿਹਾ ਹੈ। ਮਾਨ ਨੇ ਕਿਹਾ ਕਿ ਬੇਹੱਦ ਸ਼ਰਮ ਵਾਲੀ ਗੱਲ ਹੈ ਕਿ ਪੰਜਾਬ ਦੇ ਸਿੱਖਿਆ ਮੰਤਰੀ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੀ ਤੁਲਨਾ ਢਾਬੇ ਤੇ ਪੰਜ ਸਿਤਾਰਾ ਹੋਟਲ ਦੇ ਖਾਣੇ ਵਿੱਚ ਫਰਕ ਕਰਕੇ ਸਮਝਾਉਂਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਇਸ ਤੋਂ ਸਾਫ਼ ਹੈ ਕਿ ਜ਼ਿਆਦਾਤਰ ਪ੍ਰਾਈਵੇਟ ਸਕੂਲਾਂ ਵਿੱਚ ਨੇਤਾਵਾਂ ਦੀ ਹਿੱਸੇਦਾਰੀ ਹੈ। ਮਾਨ ਨੇ ਪਾਰਟੀ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਦਾ ਉਦਾਹਰਣ ਦਿੰਦਿਆਂ ਕਿਹਾ ਕਿ ਉੱਥੇ ਤਾਂ 'ਢਾਬੇ' ਹੀ ਕਾਮਯਾਬ ਹਨ। ਸੰਗਰੂਰ ਤੋਂ ਸੰਸਦ ਮੈਂਬਰ ਨੇ ਕਿਹਾ ਕਿ ਸਿੱਖਿਆ ਮੰਤਰੀ ਦੇ ਅਜਿਹੇ ਬਿਆਨ ਤੋਂ ਕੈਪਟਨ ਸਰਕਾਰ ਦੀ ਸਕੂਲਾਂ ਪ੍ਰਤੀ ਸੰਜੀਦਗੀ ਸਾਫ ਜ਼ਾਹਰ ਹੁੰਦੀ ਹੈ। ਸਰਕਾਰੀ ਸਕੂਲਾਂ ਵਿੱਚ ਨਾ ਹੀ ਕੋਈ ਸੁਵਿਧਾਵਾਂ ਹਨ, ਨਾ ਹੀ ਬੱਚਿਆਂ ਦੇ ਪੜ੍ਹਨ ਲਈ ਬੈਂਚ ਹਨ ਤੇ ਨਾ ਪੀਣ ਲਈ ਪਾਣੀ। ਇਸ ਤੋਂ ਸਾਫ ਹੈ ਕਿ ਗ਼ਰੀਬ ਤੇ ਆਮ ਲੋਕ ਕੈਪਟਨ ਸਰਕਾਰ ਦੇ ਏਜੰਡੇ 'ਤੇ ਨਹੀਂ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਨੂੰ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਕਰ ਦਿੱਤਾ ਗਿਆ ਹੈ। ਹੁਣ ਸਰਕਾਰ ਨੇ ਹਰ ਸਹੂਲਤ ਆਮ ਲੋਕਾਂ ਦੇ ਵਿਤੋਂ ਬਾਹਰ ਕਰ ਦਿੱਤੀ ਗਈ ਹੈ। ਮਾਨ ਨੇ ਦਿੱਲੀ ਤੇ ਪੰਜਾਬ ਦੀ ਤੁਲਨਾ ਕਰਦਿਆਂ ਕਿਹਾ ਕਿ ਦਿੱਲੀ ਸਰਕਾਰ ਬਿਜਲੀ ਬਣਾਉਂਦੀ ਨਹੀਂ ਬਲਕਿ ਖਰੀਦਦੀ ਹੈ, ਫਿਰ ਵੀ ਉੱਥੇ ਬਿਜਲੀ ਇੱਕ ਰੁਪਏ ਪ੍ਰਤੀ ਯੂਨਿਟ ਹੈ ਪਰ ਪੰਜਾਬ ਬਿਜਲੀ ਬਣਾ ਕੇ ਵੀ ਆਪਣੇ ਲੋਕਾਂ ਤੋਂ 10 ਰੁਪਏ ਪ੍ਰਤੀ ਯੂਨਿਟ ਵਸੂਲਦਾ ਹੈ।

Education Loan Information:
Calculate Education Loan EMI

ਟਾਪ ਹੈਡਲਾਈਨ

School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ
School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget