ਪੜਚੋਲ ਕਰੋ

Big News: ਸਕੂਲੀ ਵਿਦਿਆਰਥੀਆਂ ਲਈ ਅਹਿਮ ਖਬਰ, ਪੜ੍ਹਾਈ 'ਚ ਅਚਾਨਕ ਹੋਇਆ ਵੱਡਾ ਫੇਰਬਦਲ! ਹੁਣ ਇਸ ਜਮਾਤ ਤੱਕ ਪੜ੍ਹਨੀਆਂ ਪੈਣਗੀਆਂ 3 ਭਾਸ਼ਾਵਾਂ...

CBSE Revamps curriculum for Classes 9-10: ਸਕੂਲੀ ਵਿਦਿਆਰਥੀਆਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਲੋਕਾਂ ਵਿਚਾਲੇ ਤਹਿਲਕਾ ਮਚਾ ਦਿੱਤਾ ਹੈ। ਦੱਸ ਦੇਈਏ ਕਿ ਕੇਂਦਰੀ ਮਾਧਿਅਮਿਕ ਸਿੱਖਿਆ ਬੋਰਡ (ਸੀ. ਬੀ. ਐੱਸ. ਈ.) ਨੇ...

CBSE Revamps curriculum for Classes 9-10: ਸਕੂਲੀ ਵਿਦਿਆਰਥੀਆਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਲੋਕਾਂ ਵਿਚਾਲੇ ਤਹਿਲਕਾ ਮਚਾ ਦਿੱਤਾ ਹੈ। ਦੱਸ ਦੇਈਏ ਕਿ ਕੇਂਦਰੀ ਮਾਧਿਅਮਿਕ ਸਿੱਖਿਆ ਬੋਰਡ (ਸੀ. ਬੀ. ਐੱਸ. ਈ.) ਨੇ ਆਪਣਾ ਨਵਾਂ ਵਿੱਦਿਅਕ ਪ੍ਰੋਗਰਾਮ ਲਾਗੂ ਕਰ ਦਿੱਤਾ ਹੈ, ਜਿਸ ਦੇ ਤਹਿਤ ਵਿੱਦਿਅਕ ਸੈਸ਼ਨ 2026-27 ਤੋਂ ਜਮਾਤ 9ਵੀਂ ਲਈ ਗਣਿਤ ਅਤੇ ਵਿਗਿਆਨ ਦੀ ਦੋ-ਪੱਧਰੀ ਪ੍ਰਣਾਲੀ ਅਤੇ ਜਮਾਤ 6ਵੀਂ ਤੋਂ ਤਿੰਨ-ਭਾਸ਼ਾ ਫਾਰਮੂਲੇ ਦਾ ਪੜਾਅਵਾਰ ਅਮਲ ਸ਼ੁਰੂ ਕੀਤਾ ਜਾਵੇਗਾ। ਸੀ. ਬੀ. ਐੱਸ. ਈ. ਦੇ ਇਕ ਸੀਨੀਅਰ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।

ਅਚਾਨਕ ਲਿਆ ਗਿਆ ਵੱਡਾ ਫੈਸਲਾ

ਅਧਿਕਾਰੀ ਨੇ ਦੱਸਿਆ ਕਿ 2026 ਤੋਂ ਨਵੀਂ ਰਾਸ਼ਟਰੀ ਸਿੱਖਿਆ ਨੀਤੀ (ਐੱਨ. ਈ. ਪੀ.) ਦੇ ਤਹਿਤ ਲਾਜ਼ਮੀ ਤਿੰਨ-ਭਾਸ਼ਾ ਫਾਰਮੂਲਾ ਜਮਾਤ 6ਵੀਂ ਲਈ ਲਾਗੂ ਕੀਤਾ ਜਾਵੇਗਾ, ਜਦੋਂ ਕਿ ਜਮਾਤ 9ਵੀਂ ਲਈ ਗਣਿਤ ਅਤੇ ਵਿਗਿਆਨ ਵਿਚ ਲਾਜ਼ਮੀ ਮਿਆਰੀ (ਸਟੈਂਡਰਡ) ਅਤੇ ਵਿਕਲਪੀ ਉੱਨਤ (ਐਡਵਾਂਸਡ) ਕੋਰਸਾਂ ਦੀ ਦੋ-ਪੱਧਰੀ ਪ੍ਰਣਾਲੀ ਸ਼ੁਰੂ ਕੀਤੀ ਜਾਵੇਗੀ। ਅਧਿਕਾਰੀ ਨੇ ਕਿਹਾ ਕਿ ਭਾਸ਼ਾਵਾਂ ਨੂੰ ਤਿੰਨ ਪੜਾਵਾਂ- ਆਰ1, ਆਰ2 ਅਤੇ ਆਰ3-ਵਿੱਚ ਇਕ ਸੁਚੱਜੇ ਤਿੰਨ-ਭਾਸ਼ਾ ਢਾਂਚੇ ਦੇ ਤਹਿਤ ਵਿਵਸਥਿਤ ਕੀਤਾ ਗਿਆ ਹੈ। ਨਵੇਂ ਰਾਸ਼ਟਰੀ ਪਾਠਕ੍ਰਮ ਢਾਂਚੇ (ਐੱਨ. ਸੀ. ਐੱਫ.) ਦੀਆਂ ਸਿਫ਼ਾਰਸ਼ਾਂ ਅਨੁਸਾਰ, ਇਨ੍ਹਾਂ ਤਿੰਨ ਭਾਸ਼ਾਵਾਂ ਵਿਚੋਂ ਦੋ ਭਾਰਤ ਦੀਆਂ ਮੂਲ ਭਾਸ਼ਾਵਾਂ ਹੋਣੀਆਂ ਚਾਹੀਦੀਆਂ ਹਨ।

ਜਾਣੋ ਕੀ ਹੋਇਆ ਲਾਜ਼ਮੀ?

ਉਨ੍ਹਾਂ ਕਿਹਾ ਕਿ ਬਹੁ-ਭਾਸ਼ਾਈ ਸਿੱਖਿਆ ਦੇ ਪੜਾਅਵਾਰ ਅਮਲ ਦੇ ਬੋਰਡ ਦੇ ਯਤਨਾਂ ਨੂੰ ਜਾਰੀ ਰੱਖਦੇ ਹੋਏ ਵਿੱਦਿਅਕ ਸੈਸ਼ਨ 2026-27 ਤੋਂ ਜਮਾਤ 6ਵੀਂ ਤੋਂ ਤੀਜੀ ਭਾਸ਼ਾ ਨੂੰ ਲਾਜ਼ਮੀ ਕਰ ਦਿੱਤਾ ਜਾਵੇਗਾ, ਜਿਸ ਨਾਲ ਇਹ ਯਕੀਨੀ ਹੋਵੇਗਾ ਕਿ ਹਰੇਕ ਵਿਦਿਆਰਥੀ ਘੱਟੋ-ਘੱਟ ਦੋ ਭਾਰਤੀ ਭਾਸ਼ਾਵਾਂ ਦਾ ਅਧਿਐਨ ਕਰੇ। ਅਧਿਕਾਰੀ ਮੁਤਾਬਕ, ਹਾਲਾਂਕਿ, ਇਕ ਸਮਾਨ ਭਾਸ਼ਾ ਯੋਜਨਾ ਨੂੰ ਅਪਣਾਉਣਾ ਵਾਂਝੇ ਤੌਰ ’ਤੇ ਜ਼ਰੂਰੀ ਹੈ, ਪਰ ਜੇਕਰ ਕੋਈ ਵਿਦਿਆਰਥੀ ਵਿਦੇਸ਼ ਦੇ ਕਿਸੇ ਸਕੂਲ ਤੋਂ ਪੜ੍ਹ ਕੇ ਆਇਆ ਹੈ ਅਤੇ ਉਸ ਨੇ ਉੱਥੇ ਜਮਾਤ 8ਵੀਂ ਜਾਂ 9ਵੀਂ ਤੱਕ ਜੋ ਤੀਜੀ ਭਾਸ਼ਾ ਪੜ੍ਹੀ ਸੀ, ਉਹ ਭਾਰਤ ਦੇ ਸਕੂਲਾਂ ਵਿਚ ਉਪਲਬਧ ਨਹੀਂ ਹੈ, ਤਾਂ ਅਜਿਹੇ ਖ਼ਾਸ ਮਾਮਲਿਆਂ ਵਿਚ ਉਸ ਨੂੰ ਨਿਰਧਾਰਤ ਮਾਪਦੰਡਾਂ ਅਨੁਸਾਰ ਛੋਟ ਦਿੱਤੀ ਜਾ ਸਕਦੀ ਹੈ। ਹਾਲਾਂਕਿ, ਇਨ੍ਹਾਂ ਵਿਦਿਆਰਥੀਆਂ ਲਈ ਕੁੱਲ ਓਨੇ ਵਿਸ਼ਿਆਂ ਨੂੰ ਪੜ੍ਹਨਾ ਲਾਜ਼ਮੀ ਹੋਵੇਗਾ, ਜਿੰਨੇ ਅਧਿਐਨ ਯੋਜਨਾ ਵਿਚ ਨਿਰਧਾਰਤ ਕੀਤੇ ਗਏ ਹਨ।

ਅਧਿਕਾਰੀ ਅਨੁਸਾਰ, ਜਮਾਤ 9ਵੀਂ ਲਈ ਵਿੱਦਿਅਕ ਸੈਸ਼ਨ 2026-27 ਤੋਂ ਗਣਿਤ ਅਤੇ ਵਿਗਿਆਨ ਦੀ ਦੋ-ਪੱਧਰੀ ਪ੍ਰਣਾਲੀ ਸ਼ੁਰੂ ਹੋਣ ਨਾਲ ਦੋਵਾਂ ਵਿਸ਼ਿਆਂ ਵਿਚ ਇਕ ਵੱਡਾ ਸੰਰਚਨਾਤਮਕ ਬਦਲਾਅ ਦੇਖਣ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਸਾਰੇ ਵਿਦਿਆਰਥੀ ਮਿਆਰੀ ਪਾਠਕ੍ਰਮ ਦਾ ਅਧਿਐਨ ਕਰਨਗੇ ਅਤੇ 3 ਘੰਟੇ ਦੀ 80 ਅੰਕਾਂ ਦੀ ਇਕ ਸਮਾਨ ਪ੍ਰੀਖਿਆ ਵਿਚ ਸ਼ਾਮਲ ਹੋਣਗੇ। ਉੱਚ ਮੁਹਾਰਤ ਦੀ ਚੋਣ ਕਰਨ ਵਾਲੇ ਵਿਦਿਆਰਥੀ ਕਿਸੇ ਇਕ ਜਾਂ ਦੋਵਾਂ ਵਿਸ਼ਿਆਂ ਵਿਚ ਇਕ ਵਾਧੂ ‘ਐਡਵਾਂਸਡ’ ਪੱਧਰ ਚੁਣ ਸਕਦੇ ਹਨ। ਇਸ ਪੱਧਰ ਵਿਚ ਇਕ ਘੰਟੇ ਦਾ 25 ਅੰਕਾਂ ਦਾ ਇਕ ਹੋਰ ਪ੍ਰਸ਼ਨ ਪੱਤਰ ਹੱਲ ਕਰਨਾ ਹੋਵੇਗਾ, ਜਿਸ ਨੂੰ ਉੱਚ-ਪੱਧਰੀ ਬੌਧਿਕ ਹੁਨਰ ਅਤੇ ਡੂੰਘੀ ਵਿਚਾਰਧਾਰਕ ਸਮਝ ਨੂੰ ਮਾਪਣ ਲਈ ਤਿਆਰ ਕੀਤਾ ਗਿਆ ਹੈ।

Education Loan Information:
Calculate Education Loan EMI

ਟਾਪ ਹੈਡਲਾਈਨ

Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ
School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget