ਇਹ ਵੀ ਪੜ੍ਹੋ:ਆਖਰ ਪਾਕਿਸਤਾਨ ਨੇ ਮੰਨ ਹੀ ਲਈ ਭਾਰਤ ਦੀ ਮੰਗ, ਕਰਤਾਰਪੁਰ ਕੋਰੀਡੋਰ 'ਤੇ ਪੁਲ ਲਈ ਦਿਖਾਇਆ ਹਾਂਪੱਖੀ ਰੁਖ
ਸਿੰਗਲਾ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਕੇਂਦਰ ਦੀ ਇਸ ਫੈਸਲੇ ਨਾਲ ਕੋਈ ਸਮਝੌਤਾ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵਿਦਿਆਰਥੀਆਂ ਤੇ ਮਾਪਿਆ ਵੱਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ 'ਚ ਉਨ੍ਹਾਂ ਦੇ ਪੱਖ 'ਚ ਖੜੇਗੀ। ਪੰਜਾਬ ਸਰਕਾਰ ਸੁਪਰੀਮ ਕੋਰਟ ਵਿੱਚ ਜਲਦ ਹੀ ਕੇਂਦਰ ਦੇ ਫੈਸਲੇ ਤੇ ਇੱਕ ਕਲੈਕਟਿਵ ਰੀਵਿਊ ਪਟੀਸ਼ਨ ਵੀ ਪਾਏਗੀ।
ਇਹ ਵੀ ਪੜ੍ਹੋ:ਨਿਊਜ਼ੀਲੈਂਡ ਦੀਆਂ ਦੋ ਮਸਜਿਦਾਂ 'ਚ ਫਾਇਰਿੰਗ ਕਰਨ ਵਾਲੇ ਨੂੰ ਉਮਰ ਕੈਦ, ਨਹੀਂ ਲੈ ਸਕੇਗਾ ਪੈਰੋਲ ਵੀ
ਪੰਜਾਬ ਸਰਕਾਰ ਇਸ ਪ੍ਰੀਖਿਆ ਨੂੰ ਮੁਲਤਵੀ ਕਰਨ ਦੇ ਹੱਕ 'ਚ ਹੈ। ਕੈਪਟਨ ਅਮਰਿੰਦਰ ਸਿੰਘ ਦਾ ਮੰਨਣਾ ਹੈ ਕਿ ਕੋਰੋਨਾਵਾਇਰਸ ਸੰਤਬਰ 'ਚ ਆਪਣੇ ਸਿਖਰਲੇ ਪੱਧਰ ਤੇ ਹੋਵੇਗਾ। ਐਸੇ 'ਚ ਇਮਤਿਹਾਨ ਲੈਣਾ ਵਿਦਿਆਰਥੀਆਂ ਦੀ ਜਾਨ ਨੂੰ ਜੋਖਮ 'ਚ ਪਾਉਣ ਵਰਗਾ ਹੈ।
ਇਹ ਵੀ ਪੜ੍ਹੋ: ਬੱਸ ਰਾਹੀਂ ਜਾਇਆ ਜਾ ਸਕੇਗਾ ਦਿੱਲੀ ਤੋਂ ਲੰਡਨ, 70 ਦਿਨ ਦਾ ਹੋਵੇਗਾ ਸਫ਼ਰ, ਰੂਟ ਤੋਂ ਲੈਕੇ ਕਿਰਾਏ ਦੀ ਹਰ ਜਾਣਕਾਰੀ
Education Loan Information:
Calculate Education Loan EMI