ਪੜਚੋਲ ਕਰੋ

Board Exam Tips: ਬੋਰਡ ਦੀ ਪ੍ਰੀਖਿਆ ਦੌਰਾਨ ਭੁੱਲ ਕੇ ਵੀ ਇਹ ਗਲਤੀਆਂ ਨਾ ਕਰਨ ਵਿਦਿਆਰਥੀ, ਭੁਗਤਣੇ ਪੈ ਸਕਦੇ ਮਾੜੇ ਨਤੀਜੇ

Board Exam Preparation Tips: ਬੋਰਡ ਪ੍ਰੀਖਿਆ ਦੀ ਤਿਆਰੀ ਕਰਦੇ ਸਮੇਂ, ਵਿਦਿਆਰਥੀਆਂ ਨੂੰ ਕੁੱਝ ਖ਼ਾਸ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਜਿਸ ਜੀ ਜਾਣਕਾਰੀ ਅੱਜ ਤੁਹਾਡੇ ਨਾਲ ਸ਼ੇਅਰ ਕਰਾਂਗੇ, ਦਿੱਗ ਗਏ ਸੁਝਾਵਾਂ ਦੀ ਪਾਲਣਾ ਕਰਨੀ ਚਾਹੀਦੀ ਹੈ।

Board Exam Preparation Tips for 10th and 12th class: ਬੋਰਡ ਦੇ ਇਮਤਿਹਾਨ ਹਰ ਵਿਦਿਆਰਥੀ ਦੀ ਜ਼ਿੰਦਗੀ ਦੇ ਵਿੱਚ ਖਾਸ ਹੁੰਦੇ ਹਨ। ਮਾਪੇ ਅਤੇ ਅਧਿਆਪਕ ਵੀ ਬੱਚਿਆਂ ਨੂੰ ਬੋਰਡ ਵਾਲੇ ਕਲਾਸਾਂ ਦੇ ਪੇਪਰਾਂ ਦੀ ਚੰਗੀ ਤਰ੍ਹਾਂ ਤਿਆਰ ਕਰਨ ਲਈ ਕਹਿੰਦੇ ਹਨ। ਜਿਸ ਕਰਕੇ ਬੱਚਿਆਂ ਦੇ ਦਿਮਾਗ ਉੱਤੇ ਬੋਰਡ ਦੇ ਪੇਪਰਾਂ ਦਾ ਦਬਾਅ ਅਤੇ ਕੁੱਝ ਤਣਾਅ ਵੀ ਰਹਿੰਦਾ ਹੈ। ਜਲਦ ਹੀ ਕਈ ਬੋਰਡਾਂ ਦੀਆਂ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਨੇੜੇ ਆ ਰਹੀਆਂ ਹਨ। ਜਿਸ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀ ਭਾਗ ਲੈਣਗੇ। ਵਿਦਿਆਰਥੀ ਇੱਥੇ ਦੱਸੀਆਂ ਗਈਆਂ ਕੁੱਝ ਗਲਤੀਆਂ ਨੂੰ ਦੂਰ ਕਰਕੇ ਚੰਗੇ ਅੰਕ ਪ੍ਰਾਪਤ ਕਰ ਸਕਦੇ ਹਨ। ਬੋਰਡ ਦੀਆਂ ਪ੍ਰੀਖਿਆਵਾਂ ਦੌਰਾਨ ਵਿਦਿਆਰਥੀ ਵੀ ਤਣਾਅ ਦਾ ਸ਼ਿਕਾਰ ਹੋ ਜਾਂਦੇ ਹਨ (Students also get stressed during the board exams)। ਵਿਦਿਆਰਥੀ ਇੱਥੇ ਦੱਸੇ ਗਏ ਤਰੀਕਿਆਂ ਨੂੰ ਅਪਣਾ ਕੇ ਪ੍ਰੀਖਿਆ ਵਿੱਚ ਚੰਗੇ ਅੰਕ ਹਾਸਲ ਕਰ ਸਕਦੇ ਹਨ।

ਬੋਰਡ ਇਮਤਿਹਾਨਾਂ ਦੌਰਾਨ ਵਿਦਿਆਰਥੀ ਲਈ ਲੋੜੀਂਦੀ ਨੀਂਦ ਲੈਣਾ ਬਹੁਤ ਜ਼ਰੂਰੀ ਹੈ। ਇਸ ਦੀ ਕਮੀ ਇਕਾਗਰਤਾ ਨੂੰ ਘਟਾਉਂਦੀ ਹੈ ਅਤੇ ਗਲਤੀਆਂ ਕਰਨ ਦੀ ਸੰਭਾਵਨਾ ਨੂੰ ਵਧਾਉਂਦੀ ਹੈ। ਵਿਦਿਆਰਥੀਆਂ ਨੂੰ ਪ੍ਰੀਖਿਆ ਤੋਂ ਪਹਿਲਾਂ ਰਾਤ ਨੂੰ ਘੱਟੋ-ਘੱਟ 8 ਘੰਟੇ ਦੀ ਨੀਂਦ ਲੈਣੀ ਚਾਹੀਦੀ ਹੈ। ਵਿਦਿਆਰਥੀਆਂ ਨੂੰ ਪ੍ਰੀਖਿਆ ਵਿੱਚ ਜਲਦਬਾਜ਼ੀ ਨਹੀਂ ਕਰਨੀ ਚਾਹੀਦੀ। ਨਾਲ ਹੀ ਸਾਰੇ ਸਵਾਲਾਂ ਨੂੰ ਧਿਆਨ ਨਾਲ ਪੜ੍ਹੋ ਅਤੇ ਫਿਰ ਜਵਾਬ ਲਿਖੋ। ਜੇਕਰ ਤੁਹਾਨੂੰ ਕੋਈ ਸਵਾਲ ਸਮਝ ਨਾ ਆਵੇ ਤਾਂ ਛੱਡ ਦਿਓ ਅਤੇ ਬਾਅਦ ਵਿੱਚ ਜਵਾਬ ਲਿਖੋ।

ਬੋਰਡ ਦੀਆਂ ਪ੍ਰੀਖਿਆਵਾਂ ਦੌਰਾਨ ਘਬਰਾਹਟ ਮਹਿਸੂਸ ਕਰਨਾ ਸੁਭਾਵਿਕ ਹੈ, ਪਰ ਵਿਦਿਆਰਥੀਆਂ ਨੂੰ ਇਸ ਤੋਂ ਬਚਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਮਾਹਿਰਾਂ ਅਨੁਸਾਰ ਘਬਰਾਹਟ ਇਕਾਗਰਤਾ ਨੂੰ ਘਟਾਉਂਦੀ ਹੈ ਅਤੇ ਯਾਦਦਾਸ਼ਤ ਨੂੰ ਵੀ ਪ੍ਰਭਾਵਿਤ ਕਰਦੀ ਹੈ। ਜੇਕਰ ਵਿਦਿਆਰਥੀ ਇਸ ਤਰ੍ਹਾਂ ਮਹਿਸੂਸ ਕਰਦੇ ਹਨ, ਤਾਂ ਡੂੰਘੇ ਸਾਹ ਲੈਣ ਅਤੇ ਧਿਆਨ ਕਰਨ ਨਾਲ ਘਬਰਾਹਟ ਘੱਟ ਹੋ ਸਕਦੀ ਹੈ। ਵਿਦਿਆਰਥੀਆਂ ਨੂੰ ਬੋਰਡ ਦੀਆਂ ਪ੍ਰੀਖਿਆਵਾਂ ਸਬੰਧੀ ਆਪਣੇ ਸਮੇਂ ਦਾ ਸਹੀ ਢੰਗ ਨਾਲ ਪ੍ਰਬੰਧਨ ਕਰਨਾ ਚਾਹੀਦਾ ਹੈ। ਸਾਰੇ ਸਵਾਲਾਂ ਨੂੰ ਬਰਾਬਰ ਸਮਾਂ ਦਿਓ। ਜੇਕਰ ਕੋਈ ਸਵਾਲ ਬਹੁਤ ਜ਼ਿਆਦਾ ਸਮਾਂ ਲੈ ਰਿਹਾ ਹੈ ਤਾਂ ਉਸ ਨੂੰ ਛੱਡ ਦਿਓ ਅਤੇ ਬਾਅਦ ਵਿੱਚ ਇਸ ਦਾ ਜਵਾਬ ਲਿਖੋ।

ਇਨ੍ਹਾਂ ਗੱਲਾਂ ਦਾ ਧਿਆਨ ਰੱਖੋ

ਜੇਕਰ ਤੁਹਾਨੂੰ ਕਿਸੇ ਸਵਾਲ ਦਾ ਜਵਾਬ ਨਹੀਂ ਪਤਾ ਤਾਂ ਛੱਡ ਦਿਓ। ਗਲਤ ਜਵਾਬ ਲਿਖਣਾ ਤੁਹਾਡਾ ਸਮਾਂ ਬਰਬਾਦ ਕਰ ਸਕਦਾ ਹੈ। ਵਿਦਿਆਰਥੀਆਂ ਨੂੰ ਪ੍ਰੀਖਿਆ ਦੇਣ ਤੋਂ ਪਹਿਲਾਂ ਐਡਮਿਟ ਕਾਰਡ, ਪੈੱਨ, ਪੈਨਸਿਲ, ਇਰੇਜ਼ਰ ਆਦਿ ਦੀ ਜਾਂਚ ਕਰਨੀ ਚਾਹੀਦੀ ਹੈ। ਵਿਦਿਆਰਥੀਆਂ ਨੂੰ ਪ੍ਰੀਖਿਆ ਲਈ ਦੇਰੀ ਨਾਲ ਪਹੁੰਚਣ ਤੋਂ ਬਚਣਾ ਚਾਹੀਦਾ ਹੈ। ਵਿਦਿਆਰਥੀਆਂ ਨੂੰ ਇਮਤਿਹਾਨ ਪ੍ਰਤੀ ਆਤਮ ਵਿਸ਼ਵਾਸ ਰੱਖਣਾ ਚਾਹੀਦਾ ਹੈ। ਹਾਲਾਂਕਿ, ਇਸ ਦੀ ਜ਼ਿਆਦਾ ਮਾਤਰਾ ਤੁਹਾਨੂੰ ਸਮੱਸਿਆਵਾਂ ਦਾ ਕਾਰਨ ਬਣ ਸਕਦੀ ਹੈ।

ਜੇਕਰ ਤੁਸੀਂ ਚੰਗੀ ਤਿਆਰੀ ਕੀਤੀ ਹੈ ਤਾਂ ਤੁਸੀਂ ਯਕੀਨੀ ਤੌਰ 'ਤੇ ਚੰਗਾ ਪ੍ਰਦਰਸ਼ਨ ਕਰੋਗੇ। ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਵਿੱਚ ਧੋਖਾਧੜੀ ਕਰਨ ਦੀ ਕੋਸ਼ਿਸ਼ ਬਿਲਕੁਲ ਵੀ ਨਹੀਂ ਕਰਨੀ ਚਾਹੀਦੀ। ਜੇਕਰ ਤੁਸੀਂ ਧੋਖਾਧੜੀ ਕਰਦੇ ਫੜੇ ਜਾਂਦੇ ਹੋ, ਤਾਂ ਤੁਹਾਨੂੰ ਪ੍ਰੀਖਿਆ ਦੇਣ ਤੋਂ ਰੋਕਿਆ ਜਾ ਸਕਦਾ ਹੈ। ਇਸ ਲਈ ਤੁਹਾਨੂੰ ਅਜਿਹਾ ਕਦੇ ਨਹੀਂ ਕਰਨਾ ਚਾਹੀਦਾ।

 

Education Loan Information:
Calculate Education Loan EMI

ਟਾਪ ਹੈਡਲਾਈਨ

School Holidays 2026: ਅਗਲੇ ਹਫ਼ਤੇ ਸਕੂਲ ਕਈ ਦਿਨ ਰਹਿਣਗੇ ਬੰਦ, ਕੁਝ ਸੂਬਿਆਂ 'ਚ 10 ਦਿਨਾਂ ਦੀ ਛੁੱਟੀ ਦਾ ਐਲਾਨ, ਪੰਜਾਬ 'ਚ ਇਸ ਦਿਨ ਸਰਕਾਰੀ ਛੁੱਟੀ ਰਹੇਗੀ...
ਅਗਲੇ ਹਫ਼ਤੇ ਸਕੂਲ ਕਈ ਦਿਨ ਰਹਿਣਗੇ ਬੰਦ, ਕੁਝ ਸੂਬਿਆਂ 'ਚ 10 ਦਿਨਾਂ ਦੀ ਛੁੱਟੀ ਦਾ ਐਲਾਨ, ਪੰਜਾਬ 'ਚ ਇਸ ਦਿਨ ਸਰਕਾਰੀ ਛੁੱਟੀ ਰਹੇਗੀ...
PSEB Examinations Schedule: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
School Holiday: 10 ਅਕਤੂਬਰ ਨੂੰ ਸਾਰੇ ਸਕੂਲ ਰਹਿਣਗੇ ਬੰਦ? ਜਾਣੋ ਕਿਉਂ ਉੱਠੀ ਜਨਤਕ ਛੁੱਟੀ ਦੀ ਮੰਗ; ਇਸ ਸੂਬੇ ਦੇ...
10 ਅਕਤੂਬਰ ਨੂੰ ਸਾਰੇ ਸਕੂਲ ਰਹਿਣਗੇ ਬੰਦ? ਜਾਣੋ ਕਿਉਂ ਉੱਠੀ ਜਨਤਕ ਛੁੱਟੀ ਦੀ ਮੰਗ; ਇਸ ਸੂਬੇ ਦੇ...
School Holiday : ਅਕਤੂਬਰ ਮਹੀਨੇ ’ਚ ਕਦੋਂ-ਕਦੋਂ ਬੰਦ ਰਹਿਣਗੇ ਸਕੂਲ , ਚੈੱਕ ਕਰੋ ਛੁੱਟੀਆਂ ਦੀ ਲਿਸਟ
School Holiday : ਅਕਤੂਬਰ ਮਹੀਨੇ ’ਚ ਕਦੋਂ-ਕਦੋਂ ਬੰਦ ਰਹਿਣਗੇ ਸਕੂਲ , ਚੈੱਕ ਕਰੋ ਛੁੱਟੀਆਂ ਦੀ ਲਿਸਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
Embed widget