ਪੜਚੋਲ ਕਰੋ

ਬੀਐਸਸੀ ਨਰਸਿੰਗ 2020 ਦੇ (Post Basic) Entrance Exam ਦੇ ਨਤੀਜੇ ਜਾਰੀ, ਇੰਝ ਕਰੋ ਆਨਲਾਈਨ ਚੈੱਕ

ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਏਮਜ਼) ਨੇ ਏਮਜ਼ ਬੀਐਸਸੀ ਨਰਸਿੰਗ 2020 (ਪੋਸਟ ਬੇਸਿਕ) ਦਾਖਲਾ ਪ੍ਰੀਖਿਆ ਦੇ ਨਤੀਜੇ ਜਾਰੀ ਕੀਤੇ ਹਨ।

ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਏਮਜ਼) ਨੇ ਏਮਜ਼ ਬੀਐਸਸੀ ਨਰਸਿੰਗ 2020 (ਪੋਸਟ ਬੇਸਿਕ) ਦਾਖਲਾ ਪ੍ਰੀਖਿਆ ਦੇ ਨਤੀਜੇ ਜਾਰੀ ਕੀਤੇ ਹਨ। ਇਹ ਪ੍ਰੀਖਿਆ 11 ਜੁਲਾਈ ਨੂੰ ਆਯੋਜਿਤ ਕੀਤੀ ਗਈ ਸੀ, ਜਿਸ ਵਿੱਚ ਕੁੱਲ 110 ਉਮੀਦਵਾਰਾਂ ਨੂੰ ਆਨ ਲਾਈਨ ਇੰਟਰਵਿਊ ਅਤੇ ਨਿੱਜੀ ਮੁਲਾਂਕਣ ਦੌਰ ਲਈ ਸ਼ਾਰਟਲਿਸਟ ਕੀਤਾ ਗਿਆ ਸੀ। ਇਮਤਿਹਾਨ ਵਿੱਚ ਸ਼ਾਮਲ ਹੋਏ ਉਮੀਦਵਾਰ ਏਮਜ਼ ਬੀਐਸਸੀ ਨਰਸਿੰਗ ਪ੍ਰੀਖਿਆ ਦੇ ਨਤੀਜੇ ਸਰਕਾਰੀ ਵੈਬਸਾਈਟ aiimsexams.org 'ਤੇ ਦੇਖ ਸਕਦੇ ਹਨ। ਅਮਰੀਕਾ ਦੀ ਭਾਰਤ-ਚੀਨ ਵਿਵਾਦ 'ਤੇ ਅੱਖ, ਦੋਵਾਂ ਮੁਲਕਾਂ ਵਿਚਾਲੇ ਟਰੰਪ ਵਿਚੋਲਾ ਬਣਨ ਲਈ ਤਿਆਰ! ਪ੍ਰੀਖਿਆ ਦੋ ਪੜਾਵਾਂ ਵਿੱਚ ਹੁੰਦੀ ਹੈ। ਇਸ ਤੋਂ ਪਹਿਲਾਂ, ਸੰਸਥਾ ਨੇ ਏਮਜ਼ ਐਮਐਸਸੀ ਨਰਸਿੰਗ ਨਤੀਜੇ 2020 ਜਾਰੀ ਕੀਤੇ। ਇਹ ਪ੍ਰੀਖਿਆ ਦੋ ਪੜਾਵਾਂ ਵਿੱਚ ਕੀਤੀ ਜਾਂਦੀ ਹੈ - ਲਿਖਤੀ ਅਤੇ ਨਿੱਜੀ ਇੰਟਰਵਿਊ।ਉਹ ਉਮੀਦਵਾਰ ਜਿਨ੍ਹਾਂ ਦੇ ਨਾਮ ਮੈਰਿਟ ਸੂਚੀ ਵਿੱਚ ਆਏ ਹਨ ਉਹ 8 ਜੁਲਾਈ ਨੂੰ ਨਿਰਧਾਰਤ ਕੀਤੇ ਗਏ ਨਿੱਜੀ ਇੰਟਰਵਿਊ ਗੇੜ ਵਿੱਚ ਬੈਠ ਸਕਦੇ ਹਨ। ਉਮੀਦਵਾਰਾਂ ਦਾ ਰੋਲ ਨੰਬਰ ਅਤੇ ਸ਼੍ਰੇਣੀਆ ਮੈਰਿਟ ਸੂਚੀ ਵਿੱਚ ਦਿੱਤੀਆਂ ਗਈਆਂ ਹਨ। ਦਸਤਾਵੇਜ਼ਾਂ ਦੀ ਤਸਦੀਕ ਲਈ, ਦਾਖਲਾ ਕਾਰਡ, 10 ਵੀਂ ਜਮਾਤ ਜਾਂ ਬਰਾਬਰ ਦੀ ਪ੍ਰੀਖਿਆ ਦਾ ਸਰਟੀਫਿਕੇਟ, 12 ਵੀਂ ਜਮਾਤ ਜਾਂ ਬਰਾਬਰ ਦੀ ਪ੍ਰੀਖਿਆ ਦਾ ਪ੍ਰਮਾਣ ਪੱਤਰ, ਲਿਖਤੀ ਪ੍ਰੀਖਿਆ ਦੀ ਮਾਰਕਸ਼ੀਟ ਆਦਿ ਹੋਣਾ ਲਾਜ਼ਮੀ ਹੈ। ਚੀਨ ਚੱਲ ਰਿਹਾ ਖਤਰਨਾਕ ਚਾਲਾਂ, ਪਾਕਿਸਤਾਨ ਤੇ ਨੇਪਾਲ ਮਗਰੋਂ ਬੰਗਲਾਦੇਸ਼ 'ਤੇ ਪਾਏ ਡੋਰੇ ਨਤੀਜਿਆਂ ਦੀ ਜਾਂਚ ਕਿਵੇਂ ਕਰੀਏ ਸਭ ਤੋਂ ਪਹਿਲਾਂ ਏਮਜ਼ ਦੀ ਅਧਿਕਾਰਤ ਵੈਬਸਾਈਟ aiimsexams.org 'ਤੇ ਜਾਓ। ਹੁਣ ਏਮਜ਼ ਬੀਐਸਸੀ ਨਰਸਿੰਗ ਨਤੀਜੇ ਲਿੰਕ ਤੇ ਕਲਿੱਕ ਕਰੋ। ਇੱਥੇ ਆਪਣੀ ਲੋੜੀਂਦੀ ਜਾਣਕਾਰੀ ਦਾਖਲ ਕਰੋ ਜਿਵੇਂ ਤੁਹਾਡਾ ਰੋਲ ਨੰਬਰ ਆਦਿ। ਹੁਣ ਚੁਣੇ ਉਮੀਦਵਾਰ ਆਪਣਾ ਰੋਲ ਨੰਬਰ ਵੇਖ ਸਕਦੇ ਹਨ। ਕੋਰੋਨਾ ਦੇ ਨਾਲ ਹੀ ਮਹਿੰਗੇ ਤੇਲ ਦੀ ਮਾਰ, 15ਵੇਂ ਦਿਨ ਟੁੱਟੇ ਰਿਕਾਰਡ ਇਹ ਵੀ ਪੜ੍ਹੋ:  ਪੰਜਾਬ ਦੇ ਲੀਡਰਾਂ ਨੇ ਰੋਕਿਆ ਯੂਪੀ ਦੇ ਸਿੱਖਾਂ ਦਾ ਉਜਾੜਾ, ਯੋਗੀ ਨੇ ਦਿੱਤਾ ਭਰੋਸਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget