Reservation for Ex-Agniveers In BSF: ਕੇਂਦਰ ਸਰਕਾਰ ਨੇ ਬੀਐਸਐਫ ਵਿੱਚ ਖਾਲੀ ਅਸਾਮੀਆਂ ਵਿੱਚ ਸਾਬਕਾ ਸੈਨਿਕਾਂ ਲਈ 10% ਰਾਖਵੇਂਕਰਨ ਦਾ ਐਲਾਨ ਕੀਤਾ ਹੈ। ਇਸ ਨਾਲ ਹੀ ਅਗਨੀਵੀਰਾਂ ਨੂੰ ਉਮਰ ਵਿੱਚ ਛੋਟ ਵੀ ਦਿੱਤੀ ਜਾਵੇਗੀ। ਜੋ ਕਿ ਇਸ ਗੱਲ 'ਤੇ ਨਿਰਭਰ ਕਰੇਗਾ ਕਿ ਤੁਸੀਂ ਪਹਿਲੇ ਬੈਚ ਦਾ ਹਿੱਸਾ ਹੈ ਜਾਂ ਬਾਅਦ ਦੇ ਬੈਚਾਂ ਵਿੱਚ ਸ਼ਾਮਲ ਹੋਏ ਸੀ। ਗ੍ਰਹਿ ਮੰਤਰਾਲੇ ਨੇ 6 ਮਾਰਚ ਨੂੰ ਇਕ ਨੋਟੀਫਿਕੇਸ਼ਨ ਰਾਹੀਂ ਇਸ ਦਾ ਐਲਾਨ ਕੀਤਾ ਹੈ।
ਇਸ ਲਈ ਗ੍ਰਹਿ ਮੰਤਰਾਲੇ ਨੇ ਸੀਮਾ ਸੁਰੱਖਿਆ ਬਲ, ਜਨਰਲ ਡਿਊਟੀ ਕਾਡਰ ਭਰਤੀ ਨਿਯਮ, 2015 ਵਿੱਚ ਸੋਧ ਕੀਤੀ ਹੈ, ਜੋ ਵੀਰਵਾਰ (9 ਮਾਰਚ) ਤੋਂ ਲਾਗੂ ਹੋ ਗਿਆ ਹੈ। ਇਸ ਦੇ ਲਈ ਗ੍ਰਹਿ ਮੰਤਰਾਲੇ ਨੇ ਸੀਮਾ ਸੁਰੱਖਿਆ ਬਲ (BSF), ਜਨਰਲ ਡਿਊਟੀ ਕਾਡਰ ਭਰਤੀ ਨਿਯਮ, 2015 'ਚ ਸੋਧ ਕੀਤੀ ਹੈ, ਜੋ ਵੀਰਵਾਰ (9 ਮਾਰਚ) ਤੋਂ ਲਾਗੂ ਹੋ ਗਿਆ ਹੈ।
ਉਮਰ ਹੱਦ ਵਿਚ ਛੂਟ
ਗ੍ਰਹਿ ਮੰਤਰਾਲੇ ਦੇ ਨੋਟੀਫਿਕੇਸ਼ਨ ਦੇ ਅਨੁਸਾਰ, ਕਾਂਸਟੇਬਲ ਦੇ ਅਹੁਦੇ ਲਈ, ਸਾਬਕਾ ਅਗਨੀਵੀਰਾਂ ਦੇ ਪਹਿਲੇ ਬੈਚ ਦੇ ਉਮੀਦਵਾਰਾਂ ਨੂੰ ਉਮਰ ਸੀਮਾ ਵਿੱਚ ਪੰਜ ਸਾਲ ਦੀ ਛੋਟ ਮਿਲੇਗੀ ਜਦੋਂ ਕਿ ਸਾਬਕਾ ਅਗਨੀਵੀਰਾਂ ਦੇ ਬਾਅਦ ਦੇ ਸਾਰੇ ਬੈਚਾਂ ਨੂੰ ਇੱਕ 3 ਸਾਲ ਦੀ ਛੋਟ ਦਿੱਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Education Loan Information:
Calculate Education Loan EMI