ਪੜਚੋਲ ਕਰੋ

ਕੈਪਟਨ ਨੇ ਲਿਆ ਕੇਜਰੀਵਾਲ ਤੋਂ ਸਬਕ! ਸਰਕਾਰੀ ਸਕੂਲਾਂ ਬਾਰੇ ਵੱਡਾ ਐਲਾਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਸਾਲ 2020-21 ਲਈ 'ਮਿਸ਼ਨ ਸ਼ਤ ਪ੍ਰਤੀਸ਼ਤ' ਦੀ ਸ਼ੁਰੂਆਤ ਕੀਤੀ ਹੈ। ਇਸ ਦਾ ਮਕਸਦ ਸਕੂਲਾਂ ਨੂੰ ਕੋਵਿਡ ਮਹਾਂਮਾਰੀ ਦੇ ਸੰਕਟ ਦੇ ਬਾਵਜੂਦ 100 ਫੀਸਦੀ ਨਤੀਜੇ ਹਾਸਲ ਕਰਨ ਦੇ ਸਮਰੱਥ ਬਣਾਇਆ ਜਾ ਸਕੇ।

ਚੰਡੀਗੜ੍ਹ: ਪੰਜਾਬ ਸਰਕਾਰ ਨੇ ਦਿੱਲੀ ਦੀ ਕੇਜਰੀਵਾਲ ਸਰਕਾਰ ਤੋਂ ਸਬਕ ਲੈਂਦਿਆਂ ਸਕੂਲਾਂ ਦੀ ਕਾਇਆ-ਕਲਪ ਦੀ ਯੋਜਨਾ ਬਣਾਈ ਹੈ। ਦਿੱਲੀ ਦੀ ਸਿਆਸਤ ਵਿੱਚ ਕੇਂਜਰੀਵਾਲ ਸਰਕਾਰ ਵੱਲੋਂ ਕੀਤੇ ਸਿੱਖਿਆ ਪ੍ਰਬੰਧ ਵਿੱਚ ਸੁਧਾਰ ਵੱਡਾ ਮੁੱਦਾ ਹੈ। ਦਿੱਲੀ ਦੇ ਸਕੂਲਾਂ ਦੀ ਮਿਸਾਲ ਪੂਰੇ ਦੇਸ਼ ਵਿੱਚ ਦਿੱਤੀ ਜਾਂਦੀ ਹੈ। ਆਦਮੀ ਪਾਰਟੀ ਦੇ ਲੀਡਰ ਪੰਜਾਬ ਵਿੱਚ ਵੀ ਇਸ ਮੁੱਦੇ ਨੂੰ ਜ਼ੋਰ-ਸ਼ੋਰ ਨਾਲ ਉਠਾਉਂਦੇ ਹਨ। ਇਸ ਲਈ ਹੁਣ ਕੈਪਟਨ ਸਰਕਾਰ ਨੇ ਵੀ ਵੱਡਾ ਮਿਸ਼ਨ ਵਿੱਢਿਆ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਸਾਲ 2020-21 ਲਈ 'ਮਿਸ਼ਨ ਸ਼ਤ ਪ੍ਰਤੀਸ਼ਤ' ਦੀ ਸ਼ੁਰੂਆਤ ਕੀਤੀ ਹੈ। ਇਸ ਦਾ ਮਕਸਦ ਸਕੂਲਾਂ ਨੂੰ ਕੋਵਿਡ ਮਹਾਂਮਾਰੀ ਦੇ ਸੰਕਟ ਦੇ ਬਾਵਜੂਦ 100 ਫੀਸਦੀ ਨਤੀਜੇ ਹਾਸਲ ਕਰਨ ਦੇ ਸਮਰੱਥ ਬਣਾਇਆ ਜਾ ਸਕੇ। ਸਰਕਾਰ ਸਕੂਲਾਂ ਦੀ ਕਾਇਆ-ਕਲਪ ਲਈ ਕੈਪਟਨ ਨੇ ਐਲਾਨ ਕੀਤਾ ਹੈ ਕਿ ਪ੍ਰੀ-ਪ੍ਰਾਇਮਰੀ ਸਕੂਲ ਅਧਿਆਪਕਾਂ ਦੀਆਂ 8393 ਅਸਾਮੀਆਂ ਨੂੰ ਸਿੱਖਿਆ ਵਿਭਾਗ ਵੱਲੋਂ ਛੇਤੀ ਹੀ ਭਰਿਆ ਜਾਵੇਗਾ।

ਕੋਵਿਡ-19 ਮਹਾਂਮਾਰੀ ਕਰਕੇ ਆਈਆਂ ਚੁਣੌਤੀਆਂ ਦਾ ਹਵਾਲਾ ਦਿੰਦਿਆਂ ਕੈਪਟਨ ਨੇ ਕਿਹਾ ਹੈ ਕਿ ਮਿਸ਼ਨ ਦਾ ਉਦੇਸ਼ ਈ-ਬੁੱਕਸ, ਸਿੱਖਿਅਤ ਲੈਕਚਰ, ਈ-ਕੰਟੈਂਟ, ਔਨਲਾਈਨ ਕਲਾਸਰੂਮਾਂ, ਟੀਵੀ ਪ੍ਰਸਾਰਣ ਤੇ ਟੀਚਰਾਂ ਦੁਆਰਾ ਬਣਾਏ ਵੀਡੀਓ ਰਾਹੀਂ ਸਕੂਲਾਂ ਵਿੱਚ ਡਿਜੀਟਲ ਸਿੱਖਿਆ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨਾ ਹੈ।

ਉਨ੍ਹਾਂ ਕਿਹਾ, "ਇਸ ਮਿਸ਼ਨ ਦਾ ਉਦੇਸ਼ ਸਰਕਾਰੀ ਸਕੂਲਾਂ ਦੇ ਮਿਆਰ ਵਿੱਚ ਹੋਰ ਸੁਧਾਰ ਲੈ ਕੇ ਆਉਣਾ ਹੈ , ਜੋ ਪਿਛਲੇ ਤਿੰਨ ਸਾਲਾਂ ਦੌਰਾਨ ਭਾਰੀ ਸੁਧਾਰ ਦੇਖਣ ਨੂੰ ਮਿਲਿਆ ਹੈ।" ਇਸ ਦੌਰਾਨ ਉਨ੍ਹਾਂ ਕਿਹਾ ਕਿ 2017 ਦੀ ਸ਼ੁਰੂਆਤ ਵਿੱਚ ਕਰਵਾਏ ਗਏ ਰਾਸ਼ਟਰੀ ਸਰਵੇਖਣ ਵਿੱਚ ਇਹ ਦਿਖਾਇਆ ਗਿਆ ਸੀ ਕਿ ਪੰਜਾਬ ਦਾ ਪ੍ਰਦਰਸ਼ਨ ਸਹੀ ਨਹੀਂ। ਉਨ੍ਹਾਂ ਨੇ ਅੱਗੇ ਕਿਹਾ ਕਿ ਸਖਤੀ ਅਪਣਾਏ ਜਾਣ ਤੋਂ ਬਾਅਦ ਵਿਦਿਆਰਥੀਆਂ ਦੇ ਪ੍ਰਦਰਸ਼ਨ ਵਿੱਚ ਇੱਕ “ਅਸਧਾਰਣ ਸੁਧਾਰ” ਹੋਇਆ ਹੈ।

FASTag ਸਬੰਧੀ ਮੋਦੀ ਸਰਕਾਰ ਦਾ ਵੱਡਾ ਐਲਾਨ, ਜਨਵਰੀ ਤੋਂ ਪੁਰਾਣੀਆਂ ਗੱਡੀਆਂ 'ਤੇ ਸਖਤੀ

ਮੁੱਖ ਮੰਤਰੀ ਨੇ ਕਿਹਾ, ਦਰਅਸਲ, ਪ੍ਰਾਈਵੇਟ ਸਕੂਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਆਉਣ ਵਾਲੇ ਵਿਦਿਆਰਥੀਆਂ ਦੀ ਵੱਧ ਰਹੀ ਗਿਣਤੀ ਉਨ੍ਹਾਂ ਦੀ ਸਰਕਾਰ ਦੀ ਸਭ ਤੋਂ ਵੱਡੀ ਪ੍ਰਾਪਤੀ ਹੈ ਤੇ ਸਰਕਾਰੀ ਸਕੂਲ ਲਗਾਤਾਰ ਦੋ ਸਾਲਾਂ ਤੋਂ ਬੋਰਡ ਦੀਆਂ ਪ੍ਰੀਖਿਆਵਾਂ ਵਿੱਚ ਪ੍ਰਾਈਵੇਟ ਸਕੂਲਾਂ ਨੂੰ ਪਛਾੜ ਚੁੱਕੇ ਹਨ। ਪੰਜਾਬ ਵਿਚ ਸਮਾਰਟ ਸਕੂਲਾਂ ਵੱਲੋਂ ਵਿਦਿਅਕ ਪੱਧਰ ਨੂੰ ਉਤਸ਼ਾਹਤ ਕਰਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਦੇ ਕੁੱਲ 19,107 ਸਕੂਲਾਂ ਵਿੱਚੋਂ 6832 ਸਮਾਰਟ ਸਕੂਲ ਹਨ, ਜਿਨ੍ਹਾਂ ਵਿੱਚੋਂ 1467 ਸ਼ਨੀਵਾਰ ਨੂੰ ਇਸ ਸ਼੍ਰੇਣੀ ਵਿੱਚ ਆਏ ਹਨ।

ਪੰਜਾਬ ਨੂੰ ਆਰਥਿਕ ਝਟਕਾ ਲਾਉਣ ਦੀ ਕੋਸ਼ਿਸ਼! ਮਾਲ ਗੱਡੀਆਂ ਨਾ ਚਲਾਉਣ 'ਤੇ ਅੜੀ ਮੋਦੀ ਸਰਕਾਰ

ਹੁਣ ਈਡੀ ਦੀ ਰਾਡਾਰ 'ਤੇ ਕੈਪਟਨ ਦੇ 26 ਵਿਧਾਇਕ, ਜਲਦ ਹੋਏਗੀ ਵੱਡੀ ਕਾਰਵਾਈ?

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

Education Loan Information:
Calculate Education Loan EMI

ਟਾਪ ਹੈਡਲਾਈਨ

15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Embed widget