ਪੜਚੋਲ ਕਰੋ

ਦੋਗਲੀ ਨੀਤੀ 'ਤੇ ਚੱਲ ਰਹੀ ਕੈਪਟਨ ਸਰਕਾਰ !

ਚੰਡੀਗੜ੍ਹ: ਕੈਪਟਨ ਸਰਕਾਰ ਦੋਗਲੀ ਨੀਤੀ 'ਤੇ ਚੱਲ ਰਿਹਾ ਹੈ। ਇੱਕ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਉਹ ਅਜਿਹੀ ਨੀਤੀ ਲਿਆ ਰਹੇ ਹਨ ਜਿਸ ਤਹਿਤ ਮੁਲਾਜ਼ਮ ਆਪਣੇ ਘਰ ਦੇ ਨੇੜੇ ਹੀ ਕੰਮ ਕਰਨ। ਅੱਜ ਸੰਗਰੂਰ ਵਿੱਚ ਇਸ ਬਾਰੇ ਖੁਲਾਸਾ ਕਰਦਿਆਂ ਕੈਪਟਨ ਨੇ ਕਿਹਾ ਕਿ ਜੇਕਰ ਇੱਕ ਅਧਿਆਪਕ ਆਪਣੇ ਪਿੰਡ ਵਿੱਚ ਹੀ ਰੱਖਿਆ ਜਾਵੇਗਾ ਤਾਂ ਉਹ ਜ਼ਿਆਦਾ ਮਿਹਨਤ ਕਰੇਗਾ ਕਿਉਂਕਿ ਉਸ ਦੇ ਜਾਣਕਾਰ ਉੱਥੇ ਹੀ ਪੜ੍ਹਨਗੇ। ਦੂਜੇ ਪਾਸੇ ਕੈਪਟਨ ਸਰਕਾਰ ਦਾ ਸਿੱਖਿਆ ਮਹਿਕਮਾ ਅਧਿਆਪਕਾਂ ਦੇ ਦੋ ਢਾਈ ਸੌ ਕਿਲੋਮੀਟਰ ਦੂਰ ਤਬਾਦਲੇ ਕਰ ਰਿਹਾ ਹੈ। ਪਿਛਲੇ ਦਿਨੀਂ ਹੀ ਬਠਿੰਡਾ ਤੇ ਮਾਨਸਾ ਦੇ ਸੈਂਕੜੇ ਅਧਿਆਪਕਾਂ ਦੇ ਤਬਾਦਲੇ ਤਰਨ ਤਾਰਨ ਤੇ ਅੰਮ੍ਰਿਤਸਰ ਵਿੱਚ ਕੀਤੇ ਹਨ। ਇਸ ਤਰ੍ਹਾਂ ਕੈਪਟਨ ਸਰਕਾਰ ਦੀ ਕਹਿਣੀ ਤੇ ਕਰਨੀ ਵਿੱਚ ਫਰਕ ਸਾਫ ਨਜ਼ਰ ਆ ਰਿਹਾ ਹੈ। ਸਿੱਖਿਆ ਮਹਿਕਮੇ ਨੇ ਅਧਿਆਪਕਾਂ ਦੀ ਬਦਲੀ ਸਜ਼ਾ ਦੇਣ ਵਜੋਂ ਕੀਤੀ ਹੈ ਕਿਉਂਕਿ ਉਹ ਸਰਕਾਰੀ ਨੀਤੀਆਂ ਖਿਲਾਫ ਬੋਲਦੇ ਸੀ। ਉਂਝ ਤਬਾਦਲਿਆਂ ਦੇ ਨੋਟੀਫਿਕੇਸ਼ਨ ਵਿੱਚ ਇਹੀ ਦੁਹਾਈ ਦਿੱਤੀ ਹੈ ਕਿ ਸਰਹੱਦੀ ਇਲਾਕਿਆਂ ਵਿੱਚ ਬੱਚਿਆਂ ਦੀ ਪੜ੍ਹਾਈ ਕਰਕੇ ਬਦਲੀ ਕੀਤੀ ਜਾ ਰਹੀ ਹੈ। ਇਸ ਸਾਰੇ ਮਾਮਲਿਆਂ ਦੀ ਪੜਚੋਲ ਕਰਦਿਆਂ ਕਿਹਾ ਜਾ ਸਕਦਾ ਹੈ ਕਿ ਕੈਪਟਨ ਸਰਕਾਰ ਦੋਗਲੀ ਨੀਤੀ ਅਪਣਾ ਰਹੀ ਹੈ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਤਨਖਾਹ ਕਟੌਤੀ ਖਿਲਾਫ ਸੰਘਰਸ਼ ਕਰ ਰਹੇ ਅਧਿਆਪਕਾਂ ਨੂੰ ਦੋ ਟੁਕ ਕਿਹਾ ਹੈ ਕਿ ਉਨ੍ਹਾਂ ਨੂੰ ਸਪਸ਼ਟ ਪੇਸ਼ਕਸ਼ ਦੇ ਦਿੱਤੀ ਗਈ ਹੈ। ਜੇਕਰ ਰੈਗੂਲਰ ਹੋਣਾ ਹੈ ਤਾਂ ਨਿਯਮ ਮੰਨਣੇ ਹੀ ਪੈਣਗੇ। ਹੁਣ ਉਨ੍ਹਾਂ ਦੇ ਹੱਥ ਵਿੱਚ ਹੈ ਕਿ ਉਨ੍ਹਾਂ ਨੇ ਤਨਖਾਹ ਕਟੌਤੀ ਨਾਲ ਪੱਕੇ ਹੋਣਾ ਹੈ ਜਾਂ ਨਹੀਂ।

Education Loan Information:
Calculate Education Loan EMI

ਟਾਪ ਹੈਡਲਾਈਨ

School Holidays : ਅਕਤੂਬਰ ’ਚ ਬੱਚਿਆਂ ਦੀ ਮੌਜ, ਗਾਂਧੀ ਜਯੰਤੀ ਤੋਂ ਦੁਸਹਿਰੇ ਤੱਕ ਸਕੂਲਾਂ ਦੀਆਂ ਛੁੱਟੀਆਂ ਦੀ ਲਿਸਟ
School Holidays : ਅਕਤੂਬਰ ’ਚ ਬੱਚਿਆਂ ਦੀ ਮੌਜ, ਗਾਂਧੀ ਜਯੰਤੀ ਤੋਂ ਦੁਸਹਿਰੇ ਤੱਕ ਸਕੂਲਾਂ ਦੀਆਂ ਛੁੱਟੀਆਂ ਦੀ ਲਿਸਟ
Punjab School Holiday: ਪੰਜਾਬ 'ਚ 28 ਸਤੰਬਰ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਵਿਦਿਅਕ ਅਤੇ ਸਰਕਾਰੀ ਅਦਾਰੇ ਕਿਉਂ ਰਹਿਣਗੇ ਬੰਦ?
ਪੰਜਾਬ 'ਚ 28 ਸਤੰਬਰ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਵਿਦਿਅਕ ਅਤੇ ਸਰਕਾਰੀ ਅਦਾਰੇ ਕਿਉਂ ਰਹਿਣਗੇ ਬੰਦ?
School Holiday : ਦਸਹਿਰਾ, ਦੀਵਾਲੀ ਤੇ ਸਰਦੀਆਂ ,CG ਦੇ ਸਕੂਲਾਂ 'ਚ 15 ਦਿਨ ਰਹੇਗੀ ਛੁੱਟੀ, ਦੇਖੋ ਪੂਰੀ ਲਿਸਟ
School Holiday : ਦਸਹਿਰਾ, ਦੀਵਾਲੀ ਤੇ ਸਰਦੀਆਂ ,CG ਦੇ ਸਕੂਲਾਂ 'ਚ 15 ਦਿਨ ਰਹੇਗੀ ਛੁੱਟੀ, ਦੇਖੋ ਪੂਰੀ ਲਿਸਟ
Holiday In Punjab: ਪੰਜਾਬ 'ਚ ਹੁਣ ਲਗਾਤਾਰ 4 ਛੁੱਟੀਆਂ, ਜਾਣੋ ਵਿਦਿਅਕ ਅਤੇ ਸਰਕਾਰੀ ਅਦਾਰੇ ਕਦੋਂ ਤੋਂ ਲੈ ਕੇ ਕਦੋਂ ਤੱਕ ਰਹਿਣਗੇ ਬੰਦ!
ਪੰਜਾਬ 'ਚ ਹੁਣ ਲਗਾਤਾਰ 4 ਛੁੱਟੀਆਂ, ਜਾਣੋ ਵਿਦਿਅਕ ਅਤੇ ਸਰਕਾਰੀ ਅਦਾਰੇ ਕਦੋਂ ਤੋਂ ਲੈ ਕੇ ਕਦੋਂ ਤੱਕ ਰਹਿਣਗੇ ਬੰਦ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ
Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ
Pathankot News :  ਸ਼ਿਵਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਾਤਾਂ ’ਚ ਮੌਤ, ਬੈੱਡਰੂਮ ’ਚ ਜ਼ਖ਼ਮੀ ਹਾਲਤ 'ਚ ਮਿਲੇ
Pathankot News :  ਸ਼ਿਵਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਾਤਾਂ ’ਚ ਮੌਤ, ਬੈੱਡਰੂਮ ’ਚ ਜ਼ਖ਼ਮੀ ਹਾਲਤ 'ਚ ਮਿਲੇ
LPU ਅਤੇ ਚਿਤਕਾਰਾ ਯੂਨੀਵਰਸਿਟੀ ਮਾਮਲੇ 'ਚ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਸੂ-ਮੋਟੋ ਨੋਟਿਸ , 30 ਸਤੰਬਰ ਤੱਕ ਮੰਗੀ ਰਿਪੋਰਟ
LPU ਅਤੇ ਚਿਤਕਾਰਾ ਯੂਨੀਵਰਸਿਟੀ ਮਾਮਲੇ 'ਚ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਸੂ-ਮੋਟੋ ਨੋਟਿਸ , 30 ਸਤੰਬਰ ਤੱਕ ਮੰਗੀ ਰਿਪੋਰਟ
Canada ’ਚ ਵਿਦੇਸ਼ੀ ਔਰਤ ਵੱਲੋਂ ਪੰਜਾਬੀ ਨੌਜਵਾਨ ਦਾ ਕਤਲ, ਭੈਣ ਬੋਲੀ—ਨਸਲੀ ਟਿੱਪਣੀ ਨੂੰ ਲੈ ਕੇ ਹੋਇਆ ਸੀ ਝਗੜਾ
Canada ’ਚ ਵਿਦੇਸ਼ੀ ਔਰਤ ਵੱਲੋਂ ਪੰਜਾਬੀ ਨੌਜਵਾਨ ਦਾ ਕਤਲ, ਭੈਣ ਬੋਲੀ—ਨਸਲੀ ਟਿੱਪਣੀ ਨੂੰ ਲੈ ਕੇ ਹੋਇਆ ਸੀ ਝਗੜਾ
Punjab News: ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...
Embed widget